ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਪਹੁੰਚੀ ਪੰਜਾਬ ਸਰਕਾਰ
ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਉਨ੍ਹਾਂ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇ ਦਿੱਤੀ ਹੈ, ਜਿਨ੍ਹਾਂ ਤਹਿਤ ਸਰਕਾਰੀ ਬਦਲੀਆਂ, ਪੋਸਟਿੰਗਾਂ, ਅਨੁਕੂਲ ਨੀਤੀਆਂ ਅਤੇ ਟੈਂਡਰਾਂ ਵਿੱਚ ਰਿਸ਼ਵਤ ਦੇ ਦੋਸ਼ਾਂ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ। ਆਪ ਸਰਕਾਰ ਨੇ ਬਿਨਾਂ ਦੇਰੀ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਹਾਈਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ
