ਖ਼ਾਲਸਾ ਏਡ ਇੰਡੀਆ ਦੇ ਮੁਖੀ ਨੇ ਸਾਥੀਆਂ ਸਮੇਤ ਦਿੱਤਾ ਅਸਤੀਫ਼ਾ, ਰਵੀ ਸਿੰਘ ’ਤੇ ਲਾਏ ਗੰਭੀਰ ਇਲਜ਼ਾਮ
ਬਿਊਰੋ ਰਿਪੋਰਟ (12 ਨਵੰਬਰ, 2025): ਖ਼ਾਲਸਾ ਏਡ ਇੰਡੀਆ ਦੇ ਮੁਖੀ ਦਵਿੰਦਰਜੀਤ ਸਿੰਘ ਨੇ ਆਪਣੇ 4 ਸਾਥੀਆਂ ਸਮੇਤ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਅਸਤੀਫ਼ੇ ਦਾ ਕਾਰਨ ਸੰਸਥਾ ਵਿੱਚ ਖਰਾਬ ਪ੍ਰਬੰਧਨ, ਪਾਰਦਰਸ਼ਤਾ ਦੀ ਕਮੀ ਅਤੇ ਯੂ.ਕੇ. ਹੈੱਡਕੁਆਰਟਰ ਦੀ ਦਖ਼ਲਅੰਦਾਜ਼ੀ ਦੱਸਿਆ ਹੈ। ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪਿਛਲੇ ਪੰਜ ਸਾਲਾਂ
