India

ਅਡਵਾਨੀ ਤੇ ਲਗਾਇਆ ਕਾਨੂੰਨ ਮੋਦੀ ‘ਤੇ ਲਾਗੂ ਕਿਉਂ ਨਹੀਂ ਹੁੰਦਾ! ਸਾਬਕਾ ਮੁੱਖ ਮੰਤਰੀ ਨੇ RSS ਨੂੰ ਕੀਤੇ ਪੰਜ ਸਵਾਲ

ਬਿਉਰੋ ਰਿਪੋਰਟ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਆਰਐਸਐਸ (RSS) ਦੇ ਮੁਖੀ ਮੋਹਨ ਭਾਗਵਤ (Mohan Bhagwat) ਨੂੰ ਇਕ ਚਿੱਠੀ ਲਿਖ ਕੇ 5 ਅਹਿਮ ਸਵਾਲ ਕੀਤੇ ਹਨ। ਕੇਜਰੀਵਾਲ ਵੱਲੋਂ ਇਹ ਚਿੱਠੀ ਬੀਤੇ ਦਿਨ ਲਿਖੀ ਗਈ ਸੀ। ਇਸ ਵਿੱਚ ਉਨ੍ਹਾਂ ਭਾਜਪਾ ਅਤੇ ਆਰ ਐਸ ਐਸ ‘ਤੇ ਸਵਾਲ ਕਰਕੇ ਕਟਿਹਰੇ ਵਿਚ ਖੜ੍ਹਾ ਕੀਤਾ

Read More
India Lifestyle

ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡਾ ਉਛਾਲ! ਸੋਨਾ ਪਹਿਲੀ ਵਾਰ ₹76,000 ਪਾਰ

ਬਿਉਰੋ ਰਿਪੋਰਟ: ਦੁਨੀਆ ਭਰ ’ਚ ਸੋਨੇ ਦੀਆਂ ਕੀਮਤਾਂ ਰਿਕਾਰਡ ਉਚਾਈ ’ਤੇ ਪਹੁੰਚ ਗਈਆਂ ਹਨ। ਇਸ ਦੇ ਨਾਲ ਹੀ ਜਿਵੇਂ-ਜਿਵੇਂ ਦੇਸ਼ ’ਚ ਤਿਉਹਾਰਾਂ ਅਤੇ ਵਿਆਹਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ, ਸੋਨੇ ਦੀਆਂ ਕੀਮਤਾਂ (Gold Price Hike) ਅੱਜ ਯਾਨੀ ਬੁੱਧਵਾਰ ਯਾਨੀ 25 ਸਤੰਬਰ ਨੂੰ ਸੋਨੇ ਦੀਆਂ ਕੀਮਤਾਂ ਰਿਕਾਰਡ ਪੱਧਰ ’ਤੇ ਪਹੁੰਚ ਗਈਆਂ ਹਨ। ਭਾਰਤ ’ਚ ਪਹਿਲੀ

Read More
Punjab

ਹਾਈਕੋਰਟ ਵੱਲੋਂ ਡੀਜੀਪੀ ਪੰਜਾਬ ਤਲਬ! ‘ਜੱਜਾਂ ਦੀ ਸੁਰੱਖਿਆ ’ਚ ਲਾਪਰਵਾਹੀ ’ਤੇ ਸਖ਼ਤ!’ ਵੱਡਾ ਆਦੇਸ਼ ਕੀਤਾ ਜਾਰੀ

ਬਿਉਰੋ ਰਿਪੋਰਟ – ਪੰਜਾਬ ਹਰਿਆਣਾ ਹਾਈਕੋਰਟ (PUNJAB HARYANA HIGH COURT) ਦੇ ਸਾਹਮਣੇ ਡੀਜੀਪੀ ਗੌਰਵ ਯਾਦਵ (DGP GAURAV YADAV) ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪੇਸ਼ ਹੋਏ। ਇਸ ਦੌਰਾਨ ਅਦਾਲਤ ਨੇ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਹੋਏ ਹਾਦਸੇ ਤੋਂ ਬਾਅਦ ਜੱਜਾਂ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਦਰਅਸਲ ਕੁਝ ਦਿਨ ਪਹਿਲਾਂ ਇੱਕ ਜੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ

Read More
India Punjab

ਪੰਜਾਬ ‘ਚ 2 ਦਿਨ ਦੀ ਸਰਕਾਰੀ ਛੁੱਟੀ: ਜੰਮੂ-ਕਸ਼ਮੀਰ ਦੇ ਵਸਨੀਕਾਂ ਨੂੰ ਵੋਟ ਪਾਉਣ ਦਾ ਦਿੱਤਾ ਸਮਾਂ

ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਜੰਮੂ-ਕਸ਼ਮੀਰ ਵਾਸੀਆਂ ਲਈ ਦੋ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ 25 ਸਤੰਬਰ ਯਾਨੀ ਅੱਜ ਅਤੇ 1 ਅਕਤੂਬਰ ਭਾਵ ਆਉਣ ਵਾਲੇ ਮੰਗਲਵਾਰ ਨੂੰ ਪੇਡ ਛੁੱਟੀ ਦਾ ਐਲਾਨ ਕੀਤਾ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਉਹ ਜੰਮੂ-ਕਸ਼ਮੀਰ ਜਾ ਕੇ ਆਪਣੀ ਵੋਟ ਪਾ ਸਕੇ।

Read More
Khetibadi Punjab

ਕਿਸਾਨ ਆਗੂ ਦੀ ਸਰਕਾਰ ਨੂੰ ਚੇਤਾਵਨੀ, ਕਹਿ ਦਿੱਤੀ ਵੱਜੀ ਗੱਲ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅੱਜ ਤੋਂ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਵਿੱਚ ਰੇਲ ਰੋਕੋ ਅੰਦੋਲਨ ਸ਼ੁਰੂ ਕਰੇਗੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਨੂੰ ਅੰਦੋਲਨ ਸ਼ੁਰੂ ਕਰਨ ਤੋਂ ਪਹਿਲਾਂ 12 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। ਜੇਕਰ ਮਸਲਾ ਹੱਲ ਹੋ ਗਿਆ ਤਾਂ ਅੰਦੋਲਨ ਰੱਦ ਕਰ ਦਿੱਤਾ ਜਾਵੇਗਾ। ਅੰਦੋਲਨ ਤੋਂ ਪਹਿਲਾਂ ਦੇਵੀਦਾਸ ਪੁਰਾ ਰੇਲਵੇ

Read More
India Khetibadi Punjab

ਕੰਗਨਾ ਦਾ 3 ਖੇਤੀ ਕਾਨੂੰਨ ਲਾਗੂ ਕਰਨ ਵਾਲੇ ਬਿਆਨ ਤੋਂ U-TURN! ‘ਮੇਰੇ ਵਿਚਾਰ ਨਿੱਜੀ ਨਹੀਂ ਹੋਣੇ ਚਾਹੀਦੇ, ਮੈਨੂੰ ਖੇਦ ਹੈ!’

ਬਿਉਰੋ ਰਿਪੋਰਟ – ਕੰਗਨਾ ਰਣੌਤ (KANGANA RANAUT) ਨੇ 3 ਖੇਤੀ ਕਾਨੂੰਨ ਨੂੰ ਮੁੜ ਲਾਗੂ ਕਰਨ ਵਾਲੇ ਆਪਣੇ ਬਿਆਨ ’ਤੇ 24 ਘੰਟੇ ਅੰਦਰ ਹੀ ਯੂ-ਟਰਨ ਲੈ ਲਿਆ ਹੈ। ਇਸ ਤੋਂ ਪਹਿਲਾਂ ਬੀਜੇਪੀ ਨੇ ਕੰਗਨਾ ਦੇ ਬਿਆਨ ਨੂੰ ਨਿੱਜੀ ਦੱਸਿਆ ਸੀ ਜਿਸ ਦੀ ਕੰਗਨਾ ਨੇ ਵੀ ਤਸਦੀਕ ਕੀਤੀ ਸੀ। ਪਰ ਲਗਾਤਾਰ ਵਿਰੋਧੀਆਂ ਦੇ ਹਮਲੇ ਤੋਂ ਬਾਅਦ ਕੰਗਨਾ

Read More