ਧਨਖੜ ਦੇ ਬਿਆਨ ਨੇ ਸਿਆਸੀ ਪਾਰਟੀਆਂ ਤੇ ਖੇਤੀ ਸੰਸਥਾਵਾਂ ਨੂੰ ਦਿਖਾਇਆ ਸ਼ੀਸ਼ਾ! ਮਰਨ ਵਰਤ 9ਵੇਂ ਦਿਨ ‘ਚ ਹੋਇਆ ਸ਼ਾਮਲ
- by Manpreet Singh
- December 4, 2024
- 0 Comments
ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ (Jagjeet Singh Dallewal) ਦਾ ਮਰਨ ਵਰਤ ਅੱਜ 9ਵੇਂ ਦਿਨ ਵਿਚ ਪਹੁੰਚ ਗਿਆ ਹੈ। ਕਿਸਾਨਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਖਨੌਰੀ ਬਾਰਡਰ ਤੇ ਕਿਸਾਨਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮਾਣਯੋਗ ਉਪ ਰਾਸ਼ਟਰਪਤੀ ਜਗਦੀਪ ਧਨਖੜ ਜੀ ਨੇ ਮੁੜ ਕਿਸਾਨਾਂ ਦੇ
ਮਹਾਂਰਾਸਟਰ ਦੇ ਅਗਲੇ ਮੁੱਖ ਮੰਤਰੀ ਬਾਰੇ ਸਸਪੈਂਸ ਹੋਇਆ ਖਤਮ! ਕੱਲ੍ਹ ਨੂੰ ਚੁੱਕਣਗੇ ਸਹੁੰ
- by Manpreet Singh
- December 4, 2024
- 0 Comments
ਬਿਉਰੋ ਰਿਪੋਰਟ – ਮਹਾਂਰਾਸਟਰ ਦੇ ਅਗਲੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ (Devendra Fadnavis) ਹੋਣਗੇ। ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਇਹ ਸਸਪੈਂਸ ਬਰਕਰਾਰ ਸੀ ਕਿ ਮਹਾਂਰਾਸਟਰ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ। ਇਸ ਦੇ ਨਾਲ ਅੱਜ ਦੇਵੇਂਦਰ ਫੜਨਵੀਸ ਨੇ ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ ਅਤੇ ਐਨਸੀਪੀ ਆਗੂ ਅਜੀਤ ਪਵਾਰ ਨਾਲ ਮਿਲ ਕੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ
ਪੰਜਾਬ ‘ਚ ਇਸ ਸਾਲ ਝੋਨੇ ਦਾ ਝਾੜ ਨਿਕਲਿਆ ਘੱਟ! ਮਿੱਥਾ ਟੀਚਾ ਵੀ ਨਹੀਂ ਹੋਇਆ ਪੂਰਾ
- by Manpreet Singh
- December 4, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿਚ ਇਸ ਸਾਲ ਝੋਨੇ ਦਾ ਝਾੜ 185 ਲੱਖ ਮੀਟਰਕ ਟੱਨ ਮਿੱਥਿਆ ਗਿਆ ਸੀ ਪਰ ਝਾੜ ਘੱਟ ਨਿਕਲਣ ਕਾਰਨ ਇਹ ਟੀਚਾ ਪੂਰਾ ਨਹੀਂ ਹੋ ਸਕਿਆ। ਦੱਸ ਦੇਈਏ ਕਿ ਇਸ ਵਾਰ 173.65 ਲੱਖ ਟਨ ਝੋਨੇ ਦੀ ਖਰੀਦ ਹੋਈ ਹੈ। ਇਸ ਸਬੰਧੀ ਖੁਦ ਖੁਰਾਕ ਸਪਲਾਈ ਮੰਤਰੀ ਲਾਲ ਚੰਕ ਕਟਾਰਚੱਕ (Lal Chand ktaruchak) ਵੱਲੋਂ ਐਲਾਨ
ਸੁਖਬੀਰ ਤੇ ਹੋਏ ਹਮਲੇ ਤੋਂ ਬਾਅਦ ਵਿਰੋਧੀ ਧਿਰਾਂ ਨੇ ਸਰਕਾਰ ‘ਤੇ ਚੁੱਕੇ ਸਵਾਲ! ਭਾਜਪਾ ਲੀਡਰ ਨੇ ਆਮ ਆਦਮੀ ਪਾਰਟੀ ਨੂੰ ਜਮ ਕੇ ਕੋਸਿਆ
- by Manpreet Singh
- December 4, 2024
- 0 Comments
ਬਿਉਰੋ ਰਿਪੋਰਟ – ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh badal) ‘ਤੇ ਅੱਜ ਹੋਏ ਹਮਲੇ ਤੋਂ ਬਾਅਦ ਹੁਣ ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਦੇ ਸੀਨੀਅਰ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਆਪਣਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ,
VIDEO-2 ਵਜੇ ਤੱਕ ਦੀਆਂ 8 ਖਾਸ ਖਬਰਾਂ | THE KHALAS TV
- by Manpreet Singh
- December 4, 2024
- 0 Comments
ਸੁਖਬੀਰ ਬਾਦਲ ਤੇ ਗੋਲੀ ਚਲਾਉਣ ਵਾਲਾ ਜਾਣੋ ਕੌਣ ਹੈ ਵਿਅਕਤੀ!
- by Manpreet Singh
- December 4, 2024
- 0 Comments
ਬਿਉਰੋ ਰਿਪੋਰਟ – ਅੱਜ ਸਵੇਰੇ ਸੁਖਬੀਰ ਸਿੰਘ ਬਾਦਲ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਤਨਖਾਹ ਨਿਭਾ ਰਹੇ ਸਨ ਤਾਂ ਅਚਾਨਕ ਇਕ ਵਿਅਕਤੀ ਵੱਲੋਂ ਆ ਕੇ ਉਸ ‘ਤੇ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਗੋਲੀ ਤਾਂ ਜ਼ਰੂਰ ਚੱਲੀ ਪਰ ਸੁਖਬੀਰ ਸਿੰਘ ਬਾਦਲ ਦਾ ਬਚਾਅ ਹੋ ਗਿਆ। ਹੁਣ ਹਰ ਕੋਈ ਜਾਨਣ ਦੀ ਕੋਸ਼ਿਸ਼ ਕਰ ਰਿਹਾ ਹੈ
ਸੁਖਬੀਰ ਬਾਦਲ ‘ਤੇ ਹਮਲੇ ‘ਤੇ ਬੋਲੇ ਰਵਨੀਤ ਬਿੱਟੂ, ਕਿਹਾ – ਮੈਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ ਗਈ : 3 ਪ੍ਰੋਗਰਾਮ ਰੱਦ ਕਰਨੇ ਪਏ
- by Gurpreet Singh
- December 4, 2024
- 0 Comments
ਚੰਡੀਗੜ੍ਹ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਬੁੱਧਵਾਰ ਨੂੰ ਹਰਿਮੰਦਰ ਸਾਹਿਬ ਦੇ ਗੇਟ ‘ਤੇ ਹੋਏ ਹਮਲੇ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ। ਉਸ ਦਾ ਕਹਿਣਾ ਹੈ ਕਿ ਜਦੋਂ ਉਹ 2009 ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸੀ ਤਾਂ ਇਸ ਹਮਲੇ ਦਾ ਦੋਸ਼ੀ
CM ਮਾਨ ਨੇ ਸ਼ਹੀਦ ਭਗਤ ਸਿੰਘ ਦਾ ਬੁੱਤ ਕੀਤਾ ਅਰਪਣ
- by Gurpreet Singh
- December 4, 2024
- 0 Comments
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (ਬੁੱਧਵਾਰ) ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਇਨਸਾਫ਼ ਜ਼ਿੰਦਾਬਾਦ ਦੇ ਨਾਅਰੇ ਲਾਏ। ਇਹ ਮੂਰਤੀ 35 ਫੁੱਟ ਉੱਚੀ ਹੈ। ਇਸ ‘ਤੇ ਕਰੀਬ 6 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਹਵਾਈ ਅੱਡੇ ‘ਤੇ ਸਮਾਗਮ ਕਰਵਾਇਆ ਜਾ ਰਿਹਾ ਹੈ।
