ਬੇਅਦਬੀ ਬਿੱਲ ‘ਤੇ ਕੀ ਬੋਲੇ ਅਮਨ ਅਰੋੜਾ ?
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ‘ਆਪ’ ਦੇ ਸੂਬਾ ਪ੍ਰਧਾਨ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਬੇਅਦਬੀ ਕਾਨੂੰਨ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਬਰਗਾੜੀ ਬੇਅਦਬੀ ਬਿੱਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਾਮ ਸ਼ਾਮਲ ਸੀ, ਪਰ ਹੋਰ ਧਰਮਾਂ ਦਾ ਜ਼ਿਕਰ ਨਹੀਂ ਸੀ। ਕਾਂਗਰਸ ਸਰਕਾਰ ਨੇ ਆਈ.ਪੀ.ਸੀ. ਦੀ ਧਾਰਾ 295 ਵਿੱਚ ਸੋਧ