ਚੰਨੀ ਵੱਲੋਂ ਬੀਬੀ ਜਗੀਰ ਕੌਰ ਨਾਲ ਕੀਤੇ ਵਿਵਹਾਰ ਨੂੰ ਲੈ ਕੇ ਵਿਧਾਇਕ ਨੇ ਚੁੱਕੇ ਸਵਾਲ, ਚੰਨੀ ਨੇ ਵੀ ਦਿੱਤਾ ਜਵਾਬ
- by Manpreet Singh
- May 11, 2024
- 0 Comments
ਲੋਕ ਸਭਾ ਚੋਣਾਂ ਵਿੱਚ ਜਲੰਧਰ ਤੋਂ ਚੌਧਰੀ ਪਰਿਵਾਰ ਨੂੰ ਟਿਕਟ ਨਾਂ ਮਿਲਣ ਕਾਰਨ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਅਤੇ ਚਰਨਜੀਤ ਸਿੰਘ ਚੰਨੀ ਵਿੱਚ ਠਣੀ ਹੋਈ ਹੈ। ਦੋਵੇਂ ਲੀਡਰ ਇਕ ਦੂਜੇ ਵਿਰੁਧ ਸਖਤ ਬਿਆਨ ਵੀ ਦੇ ਚੁੱਕੇ ਹਨ। ਵਿਕਰਮਜੀਤ ਚੌਧਰੀ ਨੇ ਚਰਨਜੀਤ ਸਿੰਘ ਚੰਨੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ
ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਨੂੰ ਮਿਲੀ ਸਫਲਤਾ, ਵੱਡੀ ਮਾਤਰਾ ‘ਚ ਸ਼ਰਾਬ ਕੀਤੀ ਬਰਾਮਦ
- by Manpreet Singh
- May 11, 2024
- 0 Comments
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਅਤੇ ਆਬਕਾਰੀ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ 450 ਲੀਟਰ ਦੇਸੀ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਅਤੇ ਆਬਕਾਰੀ ਵਿਭਾਗ ਨੇ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਪਿੰਡਾਂ ‘ਚ ਸਾਂਝੇ ਤੌਰ ‘ਤੇ ਛਾਪੇਮਾਰੀ ਕਰ ਇਹ ਸਫਲਤਾ ਹਾਸਲ ਕੀਤੀ ਹੈ। ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਦੇਸੀ ਸ਼ਰਾਬ ਅਤੇ ਇਸ
ਇਕ ਅਜਿਹੀ ਲੋਕਸਭਾ ਸੀਟ ਜਿਸ ਦੀ ਵੋਟਾਂ ਦੀ ਗਿਣਤੀ ਸੁਪਰੀਮ ਕੋਰਟ ‘ਚ ਹੋਈ! ਇੱਕ ਸਾਲ ਤੱਕ ਪਿਆ ਰਿਹਾ ਬੈਲੇਟ ਬਾਕਸ! ਜਿੱਤ ਦਾ ਅੰਤਰ ਕਈ ਗੁਣਾ ਵੱਧ ਗਿਆ !
- by Manpreet Singh
- May 11, 2024
- 0 Comments
ਬਿਉਰੋ ਰਿਪੋਰਟ – ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਲੋਕ ਸਭਾ ਸੀਟ ਬਾਰੇ ਦੱਸਦੇ ਹਾਂ ਜਿਸ ‘ਤੇ ਹਾਰ ਜਿੱਤ ਦਾ ਫੈਸਲਾ ਸੁਪਰੀਮ ਕੋਰਟ ਵਿੱਚ ਹੋਇਆ। ਸਿਰਫ਼ ਇਹ ਹੀ ਨਹੀਂ ਇੱਕ ਸਾਲ ਤੱਕ ਬੈਲੇਟ ਪੇਪਰ ਵਾਲੇ ਬਾਕਸ ਸੁਪਰੀਮ ਕੋਰਟ ਵਿੱਚ ਪਏ ਰਹੇ। ਹੈਰਾਨੀ ਦੀ ਗੱਲ ਇਹ ਹੈ ਕਿ ਜਿਹੜਾ ਉਮੀਦਵਾਰ ਪਹਿਲਾਂ 55 ਵੋਟਾਂ ਨਾਲ ਜੇਤੂ ਐਲਾਨਿਆ ਗਿਆ
ਭਾਜਪਾ ਸਣੇ ‘ਆਪ’ ਉਮੀਦਵਾਰ ਦਾ ਹੋਇਆ ਵਿਰੋਧ, ਕਿਸਾਨਾਂ ਪੁੱਛੇ ਸਵਾਲ
- by Manpreet Singh
- May 11, 2024
- 0 Comments
ਬਿਉਰੋ ਰਿਪੋਰਟ – ਕਿਸਾਨਾਂ ਦੇ ਟਾਰਗੇਟ ‘ਤੇ ਬੀਜੇਪੀ ਦੇ ਉਮੀਦਵਾਰਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀ ਹਨ। ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਬੀਜੇਪੀ ਦੇ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦਾ ਕਿਸਾਨਾਂ ਨੇ ਕਾਲੇ ਝੰਡੇ ਵਿਖਾ ਕੇ ਵਿਰੋਧ ਕੀਤਾ ਹੈ। ਹਾਲਾਂਕਿ ਚੋਣ ਕਮਿਸ਼ਨ ਦੀਆਂ ਸਖਤ ਹਿਦਾਇਤਾਂ ਤੋਂ