ਪੰਜਾਬ ’ਚ ਰੇਲਗੱਡੀ ਨੂੰ ਪਟੜੀ ਤੋਂ ਉਤਾਰਨ ਦੀ ਸਾਜ਼ਿਸ਼! ਡਰਾਈਵਰ ਦੀ ਚੌਕਸੀ ਕਾਰਨ ਟਲ਼ਿਆ ਹਾਦਸਾ
ਬਿਉਰੋ ਰਿਪੋਰਟ: ਪੰਜਾਬ ਵਿੱਚ ਕੁੱਝ ਸਮਾਜ ਵਿਰੋਧੀ ਅਨਸਰਾਂ ਨੇ ਅੱਜ ਇੱਕ ਚੱਲਦੀ ਰੇਲ ਗੱਡੀ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਨੇ ਟ੍ਰੈਕ ’ਤੇ ਲੋਹੇ ਦਾ ਸਰੀਆ ਰੱਖ ਦਿੱਤਾ, ਜਿਸ ਕਾਰਨ ਰੇਲਗੱਡੀ ਸੰਤੁਲਨ ਗੁਆ ਸਕਦੀ ਸੀ ਅਤੇ ਪਟੜੀ ਤੋਂ ਉੱਤਰ ਸਕਦੀ ਸੀ। ਹਾਲਾਂਕਿ ਟਰੇਨ ਪਾਇਲਟ ਦੀ ਸਿਆਣਪ ਕਾਰਨ ਵੱਡਾ ਹਾਦਸਾ ਟਲ ਗਿਆ। ਪਾਇਲਟ