Punjab

24 ਸਾਲ ਬਾਅਦ ਵਿਦੇਸ਼ ਤੋਂ ਪਰਤਿਆ ਵਿਅਕਤੀ! ਸੰਤ ਸੀਚੇਵਾਲ ਦਾ ਕੀਤਾ ਧੰਨਵਾਦ

ਬਿਊਰੋ ਰਿਪੋਰਟ – ਲੇਬਨਾਨ (Lebnaan) ਵਿਚ ਪਿਛਲੇ 24 ਸਾਲਾ ਤੋਂ ਫਸੇ ਗੁਰਤੇਜ ਸਿੰਘ ਦੀ ਵਤਨ ਵਾਪਸੀ ਹੋਈ ਹੈ। ਉਸ ਨੇ ਦੇਸ਼ ਪਰਤਣ ਤੋਂ ਬਾਅਦ ਸਭ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Balbir Singh Seechewal) ਦਾ ਧੰਨਵਾਦ ਕੀਤਾ ਹੈ। ਉਸ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਸ ਨੇ ਦੇਸ਼ ਪਰਤਣ ਦੀ ਉਮੀਦ ਛੱਡ ਦਿੱਤੀ

Read More
Punjab

23 ਸਤੰਬਰ ਨੂੰ ਪੰਜਾਬ ਦੇ ਇਸ ਜ਼ਿਲ੍ਹੇ ‘ਚ ਰਹੇਗੀ ਸਰਕਾਰੀ ਛੁੱਟੀ!

ਬਿਊਰੋ ਰਿਪੋਰਟ –  ਫਰੀਦਕੋਟ (Faridkot) ਵਿਚ 23 ਸਤੰਬਰ ਨੂੰ ਸਰਕਾਰੀ ਛੁੱਟੀ ਰਹੇਗੀ। ਬਾਬਾ ਫਰੀਦ ਜੀ (Baba Farid Ji) ਦੇ ਆਗਮਨ ਪੁਰਬ ਨੂੰ ਲੈ ਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਫਰੀਦਕੋਟ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾਂ ਮੈਜਿਸਟਰੇਟ ਵਿਨੀਤ ਕੁਮਾਰ (DC Vaneet Kumar) ਨੇ ਦੱਸਿਆ ਕਿ 23 ਸਤੰਬਰ ਨੂੰ ਜ਼ਿਲ੍ਹੇ ਵਿਚ ਸਰਕਾਰੀ ਛੁੱਟੀ

Read More
India

ਜੰਮੂ-ਕਸ਼ਮੀਰ ’ਚ BSF ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਖੱਡ ’ਚ ਡਿੱਗੀ, 1 ਜਵਾਨ ਦੀ ਮੌਤ, 28 ਜ਼ਖਮੀ

ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਦੇ ਬਡਗਾਮ ’ਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਦੂਜੇ ਪੜਾਅ ਵਿੱਚ ਬਡਗਾਮ ਜ਼ਿਲ੍ਹੇ ਵਿੱਚ ਚੋਣ ਡਿਊਟੀ ਲਈ ਬੀਐਸਐਫ ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇੱਕ ਖੱਡ ਵਿੱਚ ਬੱਸ ਪਲਟਣ ਨਾਲ ਇੱਕ ਜਵਾਨ ਦੀ ਮੌਤ ਹੋ ਗਈ। 28 ਜਵਾਨ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਐਸਡੀਐਚ ਖਾਨ

Read More
India

ਚੋਣਾਂ ਦਰਮਿਆਨ ਅਚਾਨਕ ਹਰਿਆਣਾ ਪਹੁੰਚੇ ਰਾਹੁਲ ਗਾਂਧੀ! ਅਮਰੀਕਾ ’ਚ ਜ਼ਖਮੀ ਨੌਜਵਾਨ ਦੇ ਪਰਿਵਾਰ ਨੂੰ ਮਿਲੇ

ਬਿਉਰੋ ਰਿਪੋਰਟ: ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਵਿਚਕਾਰ ਰਾਹੁਲ ਗਾਂਧੀ ਸ਼ੁੱਕਰਵਾਰ ਸਵੇਰੇ ਅਚਾਨਕ ਹੀ ਕਰਨਾਲ ਪਹੁੰਚੇ। ਇੱਥੇ ਉਹ ਇੱਕ ਨੌਜਵਾਨ ਦੇ ਪਰਿਵਾਰ ਨੂੰ ਮਿਲੇ, ਜਿਸ ਨਾਲ ਉਹ ਆਪਣੀ ਅਮਰੀਕੀ ਫੇਰੀ ਦੌਰਾਨ ਮਿਲੇ ਸਨ। ਰਾਹੁਲ ਨੌਜਵਾਨ ਦੇ ਘਰ ਪਹੁੰਚੇ ਅਤੇ ਉਸ ਨੂੰ ਵੀਡੀਓ ਕਾਲ ਵੀ ਕੀਤੀ। ਰਾਹੁਲ ਸ਼ੁੱਕਰਵਾਰ ਸਵੇਰੇ ਕਰੀਬ 5.30 ਵਜੇ ਕਰਨਾਲ ਦੇ

Read More
Khetibadi Punjab

ਅੰਮ੍ਰਿਤਸਰ ’ਚ ਕਿਸਾਨਾਂ ਨੇ ਕੀਤਾ ਚੱਕਾ ਜਾਮ! ਮਕਾਨ ਤੇ ਦੁਕਾਨ ਦੀ ਕੁਰਕੀ ਨੂੰ ਲੈ ਕੇ ਪੁਲਿਸ ਨਾਲ ਹੋਈ ਸੀ ਝੜਪ

ਬਿਉਰੋ ਰਿਪੋਰਟ: ਅੰਮ੍ਰਿਤਸਰ ਵਿੱਚ ਅੱਜ ਕਿਸਾਨਾਂ ਵੱਲੋਂ ਸ਼ਹਿਰ ਨੂੰ ਮੁਕੰਮਲ ਤੌਰ ’ਤੇ ਜਾਮ ਕੀਤਾ ਗਿਆ। ਕਿਸਾਨ ਜਥੇਬੰਦੀਆਂ ਨੇ ਸ਼ਹਿਰ ਦੀ ਜੀਵਨ ਰੇਖਾ ਭੰਡਾਰੀ ਪੁਲ ’ਤੇ ਧਰਨਾ ਦਿੱਤਾ। ਬੀਤੇ ਕੱਲ੍ਹ ਇੱਕ ਮਕਾਨ ਦੀ ਕੁਰਕੀ ਕਰਨ ਲਈ ਗਏ ਪੁਲਿਸ ਅਤੇ ਪ੍ਰਸ਼ਾਸਨ ਨਾਲ ਕਿਸਾਨਾਂ ਦੀ ਹੱਥੋਪਾਈ ਹੋ ਗਈ ਸੀ, ਜਿਸ ਤੋਂ ਬਾਅਦ ਅੱਜ ਕਿਸਾਨਾਂ ਨੇ ਕਰੀਬ ਚਾਰ ਘੰਟੇ

Read More
India

ਮੋਦੀ ਸਰਕਾਰ ਨੂੰ ਬੰਬੇ ਹਾਈ ਕੋਰਟ ਦਾ ਵੱਡਾ ਝਟਕਾ! ਹੁਣ ਨਹੀਂ ਬਣ ਸਕੇਗਾ ‘ਫੈਕਟ ਚੈਕਿੰਗ ਯੂਨਿਟ’

ਬਿਉਰੋ ਰਿਪੋਰਟ (ਮੁੰਬਈ): ਕੇਂਦਰ ਸਰਕਾਰ ਵੱਲੋਂ ‘ਫੈਕਟ ਚੈਕਿੰਗ ਯੂਨਿਟ’ ਬਣਾਉਣ ਦੀਆਂ ਕੋਸ਼ਿਸ਼ਾਂ ਨੂੰ ਝਟਕਾ ਲੱਗਾ ਹੈ। ਬੰਬੇ ਹਾਈ ਕੋਰਟ ਨੇ ਆਈਟੀ ਐਕਟ ਵਿੱਚ ਸੋਧ ਨੂੰ ਰੱਦ ਕਰ ਦਿੱਤਾ ਹੈ। ਸਟੈਂਡਅੱਪ ਕਾਮੇਡੀਅਨ ਕੁਨਾਲ ਕਾਮਰਾ ਨੇ ਕੇਂਦਰ ਸਰਕਾਰ ਦੇ ਇਸ ਕਦਮ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਇਸ ਮਾਮਲੇ ਵਿੱਚ ਜਸਟਿਸ ਏਐਸ ਚੰਦੂਰਕਰ ਨੇ ਕਿਹਾ ਕਿ ਸੂਚਨਾ ਤਕਨਾਲੋਜੀ

Read More
Punjab

ਪੰਜਾਬ ’ਚ BMW ਦੇ ਪਾਰਟਸ ਬਣਾਉਣ ਵਾਲੇ ਪਲਾਂਟ ਦੇ ਐਲਾਨ ’ਤੇ ਸਵਾਲ! ‘ਭਗਵੰਤ ਮਾਨ ਦਾ ਇੱਕ ਹੋਰ ਝੂਠ ਬੇਨਕਾਬ!’

ਬਿਉਰੋ ਰਿਪੋਰਟ: ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਐਲਾਨ ਕੀਤਾ ਸੀ ਕਿ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿਖੇ BMW ਦੇ ਪਾਰਟਸ ਬਣਾਉਣ ਦਾ ਇੱਕ ਪਲਾਂਟ ਲਗਾਉਣ ਦਾ ਫੈਸਲਾ ਹੋਇਆ ਹੈ ਜਿੱਥੇ ਸੈਂਕੜੇ ਕਰੋੜ ਦਾ ਨਿਵੇਸ਼ ਹੋਵੇਗਾ ਤੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਇਸ ’ਤੇ ਸੀਨੀਅਰ ਅਕਾਲੀ ਦਲ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਸਵਾਲ ਖੜੇ ਕੀਤੇ ਹਨ।

Read More