ਮਜੀਠੀਆ ਨੇ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ! LAW & ORDER ਸੰਭਾਲਣ ਦੀ ਦਿੱਤੀ ਨਸੀਹਤ
- by Manpreet Singh
- December 19, 2024
- 0 Comments
ਬਿਉਰੋ ਰਿਪੋਰਟ – ਪੰਜਾਬ ‘ਚ ਥਾਣਿਆ ਤੇ ਹੋ ਰਹੇ ਧਮਾਕਿਆਂ ਨੂੰ ਲੈ ਕੇ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਸੂਬਾ ਸਰਕਾਰ ਨੂੰ ਘੇਰਿਆ ਹੈ। ਮਜੀਠੀਆ ਨੇ ਕਿਹਾ ਅੱਜ ਫਿਰ ਜ਼ਿਲ੍ਹਾ ਗੁਰਦਾਸਪੁਰ ਦੇ INDO-PAK ਸਰਹੱਦ ਨਾਲ ਲੱਗਦੇ ਥਾਣਾ ਕਲਾਨੌਰ ਚੌਂਕੀ ਬਖਸ਼ੀਵਾਲ ਵਿਖੇ ਗਰਨੇਡ ਹਮਲਾ ਹੋਇਆ ਹੈ। ਪਿਛਲੇ 26 ਦਿਨਾਂ
ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਗੰਭੀਰ, ਅਚਾਨਕ ਹੋਏ ਬੇਹੋਸ਼
- by Gurpreet Singh
- December 19, 2024
- 0 Comments
ਖਨੌਰੀ ਬਾਰਡਰ : ਕਿਸਾਨਾਂ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਨੂੰਨ ਲਈ 24 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਵਿਗੜ ਗਈ ਹੈ। ਵੀਰਵਾਰ ਸਵੇਰੇ ਉਹ ਅਚਾਨਕ ਬੇਹੋਸ਼ ਹੋ ਗਏ। ਇਸ਼ਨਾਨ ਕਰਕੇ ਬਾਹਰ ਆਉਂਦੇ ਸਮੇਂ ਉਹ ਡਿੱਗ ਗਏ। ਉਸ ਨੂੰ ਉਲਟੀ ਵੀ ਆ ਗਈ। ਲਗਾਤਾਰ ਉਲਟੀਆਂ ਆਉਣ
SSP ਦੇ ਨਾਂ ‘ਤੇ ਫੇਸਬੁੱਕ ਅਕਾਊਂਟ ਬਣਾ ਕੇ ਮੰਗੇ ਪੈਸੇ, ਆਈਪੀਐਸ ਅਧਿਕਾਰੀਆਂ ਦੇ ਨਾਂ ‘ਤੇ ਬਣਾਈਆਂ ਜਾਲੀ ਫੇਸਬੁੱਕ ਆਈਡੀਆਂ
- by Gurpreet Singh
- December 19, 2024
- 0 Comments
ਬਠਿੰਡਾ : ਸੋਸ਼ਲ ਮੀਡੀਆ ਰਾਹੀਂ ਅੱਜ ਕੱਲ੍ਹ ਵਧੇਰੇ ਧੋਖਾਧੜੀ ਹੋ ਰਹੇ ਹਨ। ਜਿਸ ਦੀ ਚਪੇਟ ਵਿੱਚ ਅਕਸਰ ਆਮ ਅਤੇ ਭੋਲੇ- ਭਾਲੇ ਲੋਕ ਆ ਜਾਂਦੇ ਹਨ। ਸਾਈਬਰ ਠੱਗਾਂ ਨੇ ਮਹਿਲਾ ਆਈਪੀਐਸ ਅਧਿਕਾਰੀਆਂ ਦੇ ਨਾਂ ‘ਤੇ ਜਆਲੀ ਫੇਸਬੁੱਕ ਆਈਡੀਆਂ ਬਣਾਈਆਂ ਹਨ। ਸਾਈਬਰ ਠੱਗਾਂ ਨੇ ਐੱਸਐੱਸਪੀ ਅਮਨੀਤ ਕੋਂਡਲ ਦੇ ਨਾਂ ‘ਤੇ ਫੇਸਬੁੱਕ ਅਕਾਊਂਟ ਬਣਾ ਕੇ ਚੰਦਾ ਮੰਗਣ ਵਾਲੀ
ਜਗਜੀਤ ਸਿੰਘ ਡੱਲੇਵਾਲ ਦੀ ਅਚਾਨਕ ਵਿਗੜੀ ਸਿਹਤ
- by Manpreet Singh
- December 19, 2024
- 0 Comments
ਬਿਉਰੋ ਰਿਪੋਰਟ – ਐਮ.ਐਸ.ਪੀ ਦੀ ਕਾਨੂੰਨੀ ਗਾਰੰਟੀ ਲੈਣ ਲਈ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦੀ ਅਚਾਨਕ ਸਿਹਤ ਵਿਗੜੀ ਹੈ। ਉਨ੍ਹਾਂ ਦਾ ਇਕਦਮ ਹੀ ਬਲੱਡ ਪ੍ਰੈਸ਼ਰ ਘਟਿਆ ਹੈ, ਜਿਸ ਤੋਂ ਬਾਅਦ ਡਾਕਟਰਾਂ ਦੀ ਟੀਮ ਡੱਲੇਵਾਲ ਕੋਲ ਪਹੁੰਚੀ ਹੈ। ਡਾਕਟਰ ਡੱਲੇਵਾਲ ਕੋਲ ਪਹੁੰਚ ਕੇ ਜਾਂਚ ਕਰ ਰਹੇ ਹਨ। ਉਨ੍ਹਾਂ ਦੀ ਇਕਦਮ ਵਿਗੜੀ
VIDEO-2 ਵਜੇ ਤੱਕ ਦੀਆਂ 10 ਖ਼ਬਰਾਂ | 19 December | THE KHALAS TV
- by Manpreet Singh
- December 19, 2024
- 0 Comments
VIDEO-19 ਦਸੰਬਰ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- December 19, 2024
- 0 Comments
ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ‘ਚ 3 ਮੈਂਬਰੀ ਕਮੇਟੀ ਦਾ ਗਠਨ
- by Manpreet Singh
- December 19, 2024
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ ਵਿਚ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ’ਚ 3 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਹ ਕਮੇਟੀ 2 ਹਫਤਿਆਂ ’ਚ ਜਾਂਚ ਮੁਕੰਮਲ ਕਰੇਗੀ। ਦੱਸ ਦੇਈਏ ਕਿ ਰਘੂਜੀਤ ਸਿੰਘ ਵਿਰਕ, ਦਲਜੀਤ ਭਿੰਡਰ ਅਤੇ ਸ਼ੇਰ ਮੰਡ ਨੂੰ ਕਮੇਟੀ ਦਾ ਮੈਂਬਰ ਬਣਾਇਆ ਗਿਆ
ਅਕਾਲੀ ਦਲ ਨੂੰ ਵੱਡਾ ਝਟਕਾ, ਯੂਥ ਆਗੂ ਗੁਰਪ੍ਰੀਤ ਸਿੰਘ ਦਿੱਤਾ ਅਸਤੀਫ਼ਾ
- by Gurpreet Singh
- December 19, 2024
- 0 Comments
ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ ਯੂਥ ਆਗੂ ਗੁਰਪ੍ਰਿਤ ਸਿੰਘ ਨੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਪਾਰਟੀ ਤੋਂ ਨਾਰਾਜ਼ ਹੋ ਕੇ ਅਸਤੀਫ਼ਾ ਦਿੱਤਾ। ਗੁਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਆਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਐਲਾਨ ਇਕ