Religion

ਡੱਲੇਵਾਲ ਨਹੀਂ ਆ ਸਕੇ ਸਟੇਜ ‘ਤੇ! ਰੋਗਾਂ ਨਾਲ ਲੜਨ ਦੀ ਸਮਰੱਥਾ ਹੋ ਰਹੀ ਘੱਟ

ਬਿਉਰੋ ਰਿਪੋਰਟ – ਐਮ.ਐਸ.ਪੀ ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਅੱਜ 23ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਹੋਇਆ ਕਿਹਾ ਕਿ ਅੱਜ ਜਦੋਂ ਜਗਜੀਤ ਸਿੰਘ ਡੱਲੇਵਾਲ ਜੀ ਸਟੇਜ ਉੱਪਰ ਆਉਣ ਲੱਗੇ ਤਾਂ ਉਨ੍ਹਾਂ ਦੀ ਸਿਹਤ ਜਿਆਦਾ ਖਰਾਬ ਹੋ ਗਈ ਜਿਸ ਕਾਰਨ ਉਹ ਸਟੇਜ

Read More
Punjab

ਪੰਧੇਰ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ

ਅੱਜ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਰੇਲਾਂ ਰੋਕਣ ਦੇ ਐਲਾਨ ਤਹਿਤ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਕੀਤਾ ਗਿਆ। ਜਿਸ ਤੋਂ ਬਾਅਦ  ਕਿਸਾਨ ਮਜ਼ਦੂਰ ਮੋਰਚਾ ਅਤੇ ਐਸ.ਕੇ.ਐਮ. ਗੈਰ ਰਾਜਨੀਤਕ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ ਕਿ ਕਿਸਾਨ ਮਜ਼ਦੂਰ ਮੋਰਚਾ ਅਤੇ

Read More
Punjab

ਮਜੀਠੀਆ ਨੇ ਮੁੱਖ ਮੰਤਰੀ ਦਾ ਮੰਗਿਆ ਅਸਤੀਫਾ!

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ( Bikram singh majithia) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੀ ਕਾਨੂੰਨ ਵਿਵਸਥਾ ਦੇ ਮੁੱਦੇ ਤੇ ਘੇਰਿਆ ਹੈ। ਮਜੀਠਿਆ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਕਾਨੂੰਨ ਵਿਵਸਥਾ ਤਬਾਹ ਹੋਈ ਹੈ। 25 ਦਿਨਾਂ ਵਿੱਚ

Read More
International

ਰੂਸ ਨੇ ਕੈਂਸਰ ਦੀ ਦਵਾਈ ਬਣਾਉਣ ਦਾ ਕੀਤਾ ਦਾਅਵਾ

ਬਿਉਰੋ ਰਿਪੋਰਟ – ਰੂਸ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ਉਹ ਕੈਂਸਰ ਦੀ ਵੈਕਸੀਨ ਣਾਉਣ ‘ਚ ਕਾਮਯਾਬ ਹੋ ਚੁੱਕਾ ਹੈ। ਇਹ ਜਾਣਕਾਰੀ ਰੂਸੀ ਸਿਹਤ ਮੰਤਰਾਲੇ ਦੇ ਰੇਡੀਓਲੋਜੀ ਮੈਡੀਕਲ ਰਿਸਰਚ ਸੈਂਟਰ ਦੇ ਡਾਇਰੈਕਟਰ ਆਂਦਰੇਈ ਕਾਪ੍ਰਿਨ ਨੇ ਰੇਡੀਓ ‘ਤੇ ਦਿੱਤੀ। ਇਸ ਦੇ ਨਾਲ ਹੀ ਕਿਹਾ ਕਿ ਇਹ ਟੀਕਾ ਅਗਲੇ ਸਾਲ ਤੋਂ ਰੂਸੀ ਨਾਗਰਿਕਾਂ ਨੂੰ ਮੁਫਤ ਦਿੱਤਾ ਜਾਵੇਗਾ।

Read More
India Punjab

ਸਿੱਧੇ ਸਾਡੇ ਕੋਲ ਆਉਣ ਕਿਸਾਨ, ਅਸੀਂ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਹਾਂ – SC

ਦਿੱਲੀ : ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਏ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਜੇਕਰ ਕਿਸਾਨ ਚਾਹੁਣ ਤਾਂ ਸਿੱਧੇ ਸੁਪਰੀਮ ਕੋਰਟ ਆ ਸਕਦੇ ਹਨ। ਜਿੱਥੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਤੇ ਸੁਣਵਾਈ ਕੀਤੀ ਜਾਵੇਗੀ। ਸੁਪਰੀਮ ਕੋਰਟ ਕਿਸਾਨਾਂ

Read More
India

ਅਰਵਿੰਦ ਕੇਜਰੀਵਾਲ ਨੇ ਬਜ਼ੁਰਗਾਂ ਲਈ ਸੰਜੀਵਨੀ ਸਕੀਮ ਦਾ ਕੀਤਾ ਐਲਾਨ! ਹੋਵੇਗਾ ਮੁਫਤ ਇਲਾਜ

ਬਿਉਰੋ ਰਿਪੋਰਟ – ਦਿੱਲੀ ਵਿਚ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬਜ਼ੁਰਗਾਂ ਲਈ ਸੰਜੀਵਨੀ ਸਕੀਮ ਦਾ ਐਲਾਨ ਕੀਤਾ ਹੈ। ਇਸ ਦੇ ਨਾਲ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਕੇਜਰੀਵਾਲ ਨੇ ਸਪੱਸ਼ਟ ਕੀਤਾ ਕਿ ਇਹ ਇਲਾਜ ਸਾਰੇ ਬਜ਼ੁਰਗਾਂ ਲਈ ਮੁਫਤ ਹੋਵੇਗਾ, ਚਾਹੇ ਉਹ

Read More
Sports

ਰਵੀਚੰਦਰਨ ਅਸ਼ਵਿਨ ਨੇ ਸੰਨਿਆਸ ਦਾ ਕੀਤਾ ਐਲਾਨ

ਬਿਉਰੋ ਰਿਪੋਰਟ – ਭਾਰਤੀ ਕ੍ਰਿਕਟ ਟੀਮ ਦੇ ਵੱਡੇ ਖਿਡਾਰੀ ਰਵੀਚੰਦਰਨ ਅਸ਼ਵਿਨ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਰਵੀਚੰਦਰਨ ਅਸ਼ਵਿਨ ਨੇ ਗਾਬਾ ਟੈਸਟ ਮੈਚ ਖੇਡਣ ਤੋਂ ਬਾਅਦ ਕੀਤੀ ਪ੍ਰੈਸ ਕਾਨਫਰੰਸ ਵਿਚ ਕੀਤਾ ਹੈ। ਦੱਸ ਦੇਈਏ ਕਿ ਰਵੀਚੰਦਰਨ ਅਸ਼ਵਿਨ ਇਕ ਸ਼ਾਨਦਾਰ ਸਪਿਨਰ ਸਨ ਅਤੇ ਉਨ੍ਹਾਂ ਦੀ ਉਮਰ 38 ਸਾਲ ਹੈ ਅਤੇ ਉਨ੍ਹਾਂ ਆਪਣੀ

Read More
Sports

ਗਾਬਾ ‘ਚ ਟੈਸਟ ਮੈਚ ਹੋਇਆ ਡਰਾਅ

ਬਿਉਰੋ ਰਿਪੋਰਟ – ਭਾਰਤ ਅਤੇ ਆਸਟਰੇਲੀਆ (India and Australia Test Match) ਵਿਚਕਾਰ ਗਾਬਾ ‘ਚ ਖੇਡਿਆ ਗਿਆ ਤੀਜਾ ਟੈਸਟ ਮੈਚ ਡਰਾਅ ਹੋ ਗਿਆ ਹੈ। ਦੱਸ ਦੇਈਏ ਕਿ ਇਹ ਮੈਚ ਮੀਂਹ ਕਾਰਨ ਪ੍ਰਭਾਵਿਤ ਹੋਇਆ, ਜਿਸ ਕਰਕੇ ਇਸ ਨੂੰ ਡਰਾਅ ਐਲਾਨ ਦਿੱਤਾ। ਭਾਰਤ ਵੱਲੋਂ 275 ਦੌੜਾਂ ਦਾ ਪਿੱਛਾਂ ਕਰਦੇ ਹੋਏ 8 ਦੌੜਾਂ ਬਣਾ ਲਈਆਂਂ ਸਨ ਪਰ ਜਦੋਂ ਮੀਂਹ

Read More