International

ਕ੍ਰਿਸਮਸ ‘ਤੇ ਰੂਸ ਨੇ ਯੂਕਰੇਨ ‘ਤੇ ਹਮਲਾ ਕੀਤਾ: 78 ਮਿਜ਼ਾਈਲਾਂ, 106 ਡਰੋਨ ਦਾਗੇ

ਰੂਸ ਨੇ 25 ਦਸੰਬਰ ਨੂੰ ਯੂਕਰੇਨ ਦੇ ਕਈ ਸ਼ਹਿਰਾਂ ‘ਤੇ ਹਵਾਈ ਹਮਲੇ ਕੀਤੇ। ਯੂਕਰੇਨ ਦੀ ਹਵਾਈ ਸੈਨਾ ਮੁਤਾਬਕ ਰੂਸ ਨੇ ਕ੍ਰਿਸਮਸ ‘ਤੇ 78 ਮਿਜ਼ਾਈਲਾਂ ਅਤੇ 106 ਡਰੋਨ ਦਾਗੇ। ਇਸ ‘ਚ 21 ਲੋਕ ਜ਼ਖਮੀ ਹੋਏ ਹਨ ਜਦਕਿ 1 ਦੀ ਮੌਤ ਹੋ ਗਈ ਹੈ। ਯੂਕਰੇਨ ਦੇ ਮੀਡੀਆ ਮੁਤਾਬਕ ਸਭ ਤੋਂ ਵੱਡਾ ਹਮਲਾ ਖਾਰਕੀਵ ਸ਼ਹਿਰ ‘ਤੇ ਕੀਤਾ ਗਿਆ।

Read More
International

ਬੰਗਲਾਦੇਸ਼ ਵਿਚ ਕ੍ਰਿਸਮਿਸ ‘ਤੇ 17 ਈਸਾਈਆਂ ਦੇ ਘਰ ਸਾੜੇ, ਤਿਉਹਾਰ ਮਨਾਉਣ ਲਈ ਗਏ ਸਨ ਗੁਆਂਢੀ ਪਿੰਡ

ਬੰਗਲਾਦੇਸ਼ ਵਿੱਚ ਕ੍ਰਿਸਮਸ ਤੋਂ ਇੱਕ ਦਿਨ ਪਹਿਲਾਂ ਈਸਾਈ ਭਾਈਚਾਰੇ ਨਾਲ ਸਬੰਧਤ ਲੋਕਾਂ ਦੇ 17 ਘਰ ਸਾੜ ਦਿੱਤੇ ਗਏ ਸਨ। ਇਹ ਘਟਨਾ ਬੰਦਰਬਨ ਜ਼ਿਲ੍ਹੇ ਦੇ ਚਟਗਾਂਵ ਪਹਾੜੀ ਖੇਤਰ ਵਿੱਚ ਵਾਪਰੀ। ਪੀੜਤਾਂ ਦਾ ਦਾਅਵਾ ਹੈ ਕਿ ਜਦੋਂ ਉਹ ਕ੍ਰਿਸਮਿਸ ਮੌਕੇ ਪ੍ਰਾਰਥਨਾ ਕਰਨ ਲਈ ਚਰਚ ਗਏ ਸਨ ਤਾਂ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਉਨ੍ਹਾਂ ਦੇ ਘਰਾਂ ਨੂੰ ਅੱਗ

Read More
India

MP-UP ਅਤੇ ਰਾਜਸਥਾਨ ਵਿੱਚ ਗੜੇ-ਮੀਂਹ ਦੀ ਚੇਤਾਵਨੀ, ਹਿਮਾਚਲ ‘ਚ ਬਰਫਬਾਰੀ, 134 ਸੜਕਾਂ ਅਜੇ ਵੀ ਬੰਦ

ਉੱਤਰੀ ਭਾਰਤ ਵਿੱਚ ਸੀਤ ਲਹਿਰ ਜਾਰੀ ਹੈ। ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਪਾਰਾ 10 ਡਿਗਰੀ ਤੋਂ ਹੇਠਾਂ ਰਿਹਾ। ਆਈਐਮਡੀ ਨੇ ਮੱਧ ਪ੍ਰਦੇਸ਼, ਪੱਛਮੀ ਉੱਤਰ ਪ੍ਰਦੇਸ਼ ਅਤੇ ਹਿਮਾਚਲ ਦੇ ਕੁਝ ਹਿੱਸਿਆਂ ਵਿੱਚ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਹੈ। ਬੰਗਾਲ ਦੀ ਖਾੜੀ ਤੋਂ ਆਉਣ ਵਾਲੀਆਂ ਹਵਾਵਾਂ ਕਾਰਨ ਮੱਧ ਭਾਰਤ ਅਤੇ ਦਿੱਲੀ-ਐਨਸੀਆਰ ਵਿੱਚ

Read More
India Khetibadi Punjab

ਡੱਲੇਵਾਲ ਦੀ ਸਿਹਤ ਨਾਜ਼ੁਕ, ਬੋਲਣ ‘ਚ ਦਿੱਕਤ, ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ‘ਚ ਭੁੱਖ ਹੜਤਾਲ ਅੱਜ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਵੀਰਵਾਰ) 31ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਹੁਣ ਉਹ ਗੱਲ ਕਰਨ ਦੇ ਵੀ ਯੋਗ ਨਹੀਂ ਰਹੇ। ਉਹ ਇਸ਼ਾਰਿਆਂ ਰਾਹੀਂ ਹੀ ਗੱਲ ਕਰ

Read More
Punjab

ਪੂਰੇ ਪੰਜਾਬ ਵਿੱਚ ਧੁੰਦ ਦਾ ਕਹਿਰ ! 5 ਤੋਂ 10 ਮੀਟਰ ਤੱਕ ਵਿਜ਼ੀਬਿਲਟੀ !

ਪੰਜਾਬ ਵਿੱਚ ਦਿਨੋਂ ਦਿਨ ਠੰਢ ਲਗਾਤਾਰ ਵੱਧ ਰਹੀ ਹੈ । ਲੋਕ ਘਰਾਂ ਵਿੱਚ ਲੁਕਣ ਲਈ ਮਜਬੂਰ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ  ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਵੈਸਟਰਨ

Read More
Punjab

ਆਮ ਆਦਮੀ ਪਾਰਟੀ ਦੇ ਵਫਦ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ! ਕੀਤੀ ਖਾਸ ਅਪੀਲ, ਡੱਲੇਵਾਲ ਨੇ ਕੀਤਾ ਇਨਕਾਰ

ਬਿਉਰੋ ਰਿਪੋਰਟ – ਢਾਬੀ ਗੁੱਜਰਾਂ ਬਾਰਡਰ ’ਤੇ ਪਿਛਲੇ ਕਈ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਅੱਜ ਸਰਕਾਰ ਵਾਲੇ ਪਾਸਿਉਂ ਛੇ ਮੰਤਰੀ ਢਾਬੀ ਗੁੱਜਰਾਂ ਪਹੁੰਚੇ। ਉਨ੍ਹਾਂ ਵੱਲੋਂ ਇੱਕ ਮਹੀਨੇ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਨੇਤਾ ਜਗਜੀਤ

Read More