ਭੰਗੜਾ ਪਾ ਰਹੇ ਨੌਜਵਾਨ ਦੀ ਹੋਈ ਮੌਤ, ਨੱਚਦੇ ਸਮੇਂ ਆਇਆ ਹਾਰਟ ਅਟੈਕ
- by Gurpreet Singh
- January 8, 2025
- 0 Comments
ਰਾਜਪੁਰਾ : ਦੇਸ਼ ਵਿੱਚ ਪਿਛਲੇ ਕੁਝ ਮਹੀਨਿਆਂ ‘ਚ ਅਜਿਹੇ ਕਈ ਵੀਡੀਓ ਵਾਇਰਲ ਹੋਏ ਹਨ, ਜਿਨ੍ਹਾਂ ‘ਚ ਘੁੰਮਦੇ-ਫਿਰਦੇ, ਨੱਚਦੇ-ਗਾਉਂਦੇ ਲੋਕਾਂ ਦੀ ਅਚਾਨਕ ਮੌਤ ਹੋ ਗਈ। ਇਸ ਮਾਮਲੇ ਨਾਲ ਜੁੜੀ ਇੱਕ ਲਾਈਵ ਵੀਡੀਓ ਨੇ ਸੋਸ਼ਲ ਮੀਡੀਆ ਉੱਤੇ ਤਰਥੱਲੀ ਮਚਾ ਹੋਈ ਹੈ। 7 ਜਨਵਰੀ 2025 ਨੂੰ ਪਟਿਆਲਾ ਦੇ ਰਾਜਪੁਰਾ ਦੇ ਵਿੱਚ ਇੱਕ ਸਟੇਜ ਦੇ ਉੱਪਰ ਭੰਗੜਾ ਪਾ ਰਹੇ
ਅਮਰੀਕਾ ਦੇ ਲਾਸ ਏਂਜਲਸ ਦੇ ਜੰਗਲਾਂ ਵਿੱਚ ਲੱਗੀ ਅੱਗ, ਹਜ਼ਾਰਾਂ ਲੋਕ ਘਰ ਛੱਡ ਕੇ ਭੱਜੇ
- by Gurpreet Singh
- January 8, 2025
- 0 Comments
ਅਮਰੀਕਾ ( America ) ਵਿੱਚ ਲਾਸ ਏਂਜਲਸ ਦੇ ਜੰਗਲਾਂ ( forests of Los Angeles ) ਵਿੱਚ ਲੱਗੀ ਅੱਗ ਫੈਲਦੀ ਜਾ ਰਹੀ ਹੈ। 20 ਏਕੜ ਦੇ ਰਕਬੇ ਵਿੱਚ ਲੱਗੀ ਅੱਗ ਕੁਝ ਘੰਟਿਆਂ ਵਿੱਚ ਹੀ 1200 ਏਕੜ ਤੱਕ ਫੈਲ ਗਈ। ਅੱਗ ਬੁਝਾਊ ਵਿਭਾਗ ਦੇ ਮੁਖੀ ਕ੍ਰਿਸਟਿਨ ਕ੍ਰੋਲੇ ਨੇ ਕਿਹਾ ਹੈ ਕਿ ਇੱਥੋਂ 30 ਹਜ਼ਾਰ ਲੋਕਾਂ ਨੂੰ ਕੱਢਣ
ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ਦੇ ਚਾਰ ਮੁਲਜ਼ਮਾਂ ਦੀ ਜਾਇਦਾਦ ਕੁਰਕ
- by Gurpreet Singh
- January 8, 2025
- 0 Comments
NIA ਨੇ ਪੰਜਾਬ ਦੇ ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ 2021 ‘ਚ ਹੋਏ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਹੈ। NIA ਨੇ ਚਾਰਾਂ ਦੋਸ਼ੀਆਂ ਦੀ ਜਾਇਦਾਦ ਜ਼ਬਤ ਕਰ ਲਈ ਹੈ। ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਕਿਹਾ ਕਿ 23 ਦਸੰਬਰ 2021 ਨੂੰ ਹੋਏ ਧਮਾਕੇ ਵਿੱਚ ਆਈਈਡੀ ਨਾਲ ਬੰਬ ਵਿਸਫੋਟ ਕਰਨ ਵਾਲੇ ਵਿਅਕਤੀ ਦੀ
ਤਿੱਬਤ ‘ਚ ਭੂਚਾਲ ਕਾਰਨ ਹੁਣ ਤੱਕ 126 ਮੌਤਾਂ: 3 ਘੰਟਿਆਂ ‘ਚ 50 ਝਟਕੇ, 1000 ਤੋਂ ਵੱਧ ਘਰ ਢਹਿ-ਢੇਰੀ
- by Gurpreet Singh
- January 8, 2025
- 0 Comments
ਤਿੱਬਤ ‘ਚ ਮੰਗਲਵਾਰ ਸਵੇਰੇ ਆਏ ਭੂਚਾਲ ‘ਚ ਹੁਣ ਤੱਕ 126 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਦੇ ਅੰਕੜਿਆਂ ਮੁਤਾਬਕ ਇਸ ਭੂਚਾਲ ਦੀ ਤੀਬਰਤਾ 7.1 ਸੀ। ਇਸ ਦਾ ਕੇਂਦਰ ਤਿੱਬਤ ਦੇ ਡਿਂਗਰੀ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਇਹ ਭੂਚਾਲ ਭਾਰਤੀ ਸਮੇਂ ਮੁਤਾਬਕ ਸਵੇਰੇ 6.30 ਵਜੇ ਆਇਆ। ਹਾਦਸੇ ਦੇ 15 ਘੰਟੇ ਬਾਅਦ
ਦਿੱਲੀ ‘ਚ 300 ਉਡਾਣਾਂ ਲੇਟ, ਜੰਮੂ-ਕਸ਼ਮੀਰ ‘ਚ ਸੜਕਾਂ ਬੰਦ
- by Gurpreet Singh
- January 8, 2025
- 0 Comments
ਦਿੱਲੀ ਵਿੱਚ ਸੰਘਣੀ ਧੁੰਦ ਕਾਰਨ ਮੰਗਲਵਾਰ ਨੂੰ 300 ਤੋਂ ਵੱਧ ਉਡਾਣਾਂ ਵਿੱਚ ਦੇਰੀ ਹੋਈ। ਆਈਜੀਆਈ ਏਅਰਪੋਰਟ ਅਥਾਰਟੀ ਦੇ ਅਨੁਸਾਰ, ਕੋਈ ਫਲਾਈਟ ਡਾਇਵਰਟ ਨਹੀਂ ਕੀਤੀ ਗਈ ਸੀ। ਸੋਮਵਾਰ ਨੂੰ ਇਹ ਗਿਣਤੀ 400 ਨੂੰ ਪਾਰ ਕਰ ਗਈ ਸੀ। ਜੰਮੂ-ਕਸ਼ਮੀਰ ਦੇ ਪਹਾੜੀ ਇਲਾਕਿਆਂ ‘ਚ ਮੰਗਲਵਾਰ ਨੂੰ ਬਰਫਬਾਰੀ ਨਹੀਂ ਹੋਈ। ਪਰ ਕੱਲ੍ਹ ਹੋਈ ਭਾਰੀ ਬਰਫਬਾਰੀ ਕਾਰਨ ਸੜਕਾਂ ‘ਤੇ ਕਈ
ਚੰਡੀਗੜ੍ਹ ‘ਚ ਨਹੀਂ ਰਹੇਗਾ ਕੋਈ ਐਡਵਾਇਜ਼ਰ, ਹੁਣ ਹੋਵੇਗਾ ਮੁੱਖ ਸਕੱਤਰ: 40 ਸਾਲਾਂ ਬਾਅਦ ਗ੍ਰਹਿ ਵਿਭਾਗ ਨੇ ਕੀਤਾ ਵੱਡਾ ਫੇਰਬਦਲ
- by Gurpreet Singh
- January 8, 2025
- 0 Comments
ਚੰਡੀਗੜ੍ਹ : ਕੇਂਦਰ ਸਰਕਾਰ ਨੇ 40 ਸਾਲਾਂ ਬਾਅਦ ਚੰਡੀਗੜ੍ਹ ਵਿੱਚ ਵੱਡੀਆਂ ਪ੍ਰਸ਼ਾਸਨਿਕ ਤਬਦੀਲੀਆਂ ਕੀਤੀਆਂ ਹਨ। ਹੁਣ ਪ੍ਰਸ਼ਾਸਨ ਦੇ ਸਲਾਹਕਾਰ ਦਾ ਅਹੁਦਾ ਖ਼ਤਮ ਕਰ ਦਿੱਤਾ ਗਿਆ ਹੈ। ਨਾਲ ਹੀ ਮੁੱਖ ਸਕੱਤਰ ਦਾ ਅਹੁਦਾ ਵੀ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਦੋ ਆਈਏਐਸ ਅਧਿਕਾਰੀਆਂ ਦੀਆਂ ਅਸਾਮੀਆਂ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਅਧਿਕਾਰੀਆਂ ਦੀ
ਜਗਜੀਤ ਡੱਲੇਵਾਲ ਦੀ ਹਾਲਤ ਨਾਜ਼ੁਕ: ਬੋਲਣ ‘ਚ ਆ ਰਹੀ ਹੈ ਦਿੱਕਤ
- by Gurpreet Singh
- January 8, 2025
- 0 Comments
ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਉਨ੍ਹਾਂ ਦੇ ਵਰਤ ਦਾ 44ਵਾਂ ਦਿਨ ਹੈ। ਉਹ ਕਿਸੇ ਨਾਲ ਗੱਲ ਵੀ ਨਹੀਂ ਕਰ ਪਾਉਂਦਾ। ਦੂਜੇ ਪਾਸੇ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਹੈ ਕਿ 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇਗਾ।
ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਨੇ ਠਾਰੇ ਲੋਕ, ਚੰਡੀਗੜ੍ਹ ਸਮੇਤ ਪੰਜਾਬ ਦੇ 12 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ
- by Gurpreet Singh
- January 8, 2025
- 0 Comments
ਪੰਜਾਬ ਤੇ ਚੰਡੀਗੜ੍ਹ ਦੇ ਆਸਪਾਸ ਦੇ ਇਲਾਕਿਆਂ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ। ਬੁੱਧਵਾਰ ਤੜਕੇ ਸੂਬੇ ਦੇ ਕਈ ਜ਼ਿਲਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਸੰਘਣੀ ਧੁੰਦ ਕਾਰਨ ਸੜਕਾਂ ਉਤੇ ਵਾਹਨਾਂ ਦੀ ਰਫਤਾਰ ਬਿਲਕੁਲ ਹੋਲੀ ਹੋ ਗਈ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਕਾਰਨ ਲੋਕ
