ਪੰਜਾਬ ’ਚ ਹੁਣ ਮੁਫ਼ਤ ਨਹੀਂ ਮਿਲੇਗੀ ਆਨਲਾਈਨ FIR ਦੀ ਕਾਪੀ, ਪਹਿਲੀ ਕਾਗਜ਼ੀ ਕਾਪੀ ਅਜੇ ਵੀ ਮੁਫ਼ਤ
- by Preet Kaur
- March 24, 2026
- 0 Comments
ਚੰਡੀਗੜ੍ਹ (24 ਮਾਰਚ, 2026): ਪੰਜਾਬ ਸਰਕਾਰ ਨੇ ਸੂਬੇ ਵਿੱਚ ਪੁਲਿਸਿੰਗ ਅਤੇ ਡਿਜੀਟਲ ਸੇਵਾਵਾਂ ਨੂੰ ਲੈ ਕੇ ਇੱਕ ਵੱਡਾ ਅਤੇ ਵਿਵਾਦਪੂਰਨ ਫੈਸਲਾ ਲਾਗੂ ਕੀਤਾ ਹੈ। ਹੁਣ ਪੰਜਾਬ ਪੁਲਿਸ ਦੇ PP SAANJH ਪੋਰਟਲ ਤੋਂ FIR ਦੀ ਕਾਪੀ ਡਾਊਨਲੋਡ ਕਰਨ ਲਈ 80 ਰੁਪਏ ਦਾ ਸ਼ੁਲਕ ਅਦਾ ਕਰਨਾ ਪਵੇਗਾ। ਇਹ ਨਵਾਂ ਨਿਯਮ ਅੱਜ, 24 ਮਾਰਚ 2026 ਤੋਂ ਪੂਰੇ ਸੂਬੇ
ਪੰਜਾਬ ਮੰਤਰੀ ਮੰਡਲ ’ਚ ਹੋਇਆ ਫੇਰਬਦਲ
- by Gurpreet Singh
- March 24, 2026
- 0 Comments
ਪੰਜਾਬ ਸਰਕਾਰ ਨੇ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੂੰ ਟਰਾਂਸਪੋਰਟ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਜੋ ਪਹਿਲਾਂ ਲਾਲਜੀਤ ਭੁੱਲਰ ਕੋਲ ਸੀ, ਜਦੋਂ ਕਿ ਡਾ. ਰਵਜੋਤ ਨੂੰ ਜੇਲ੍ਹ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਦੌਰਾਨ, ਅੰਮ੍ਰਿਤਸਰ ਦੇ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ
ਦੇਸ਼ ਦੀ ਸੁਰੱਖਿਆ ’ਚ ਵੱਡੀ ਸੰਨ੍ਹ! ਸੋਲਰ ਕੈਮਰਿਆਂ ਰਾਹੀਂ ਹੋ ਰਹੀ ਸੀ ਜਾਸੂਸੀ
- by Preet Kaur
- March 24, 2026
- 0 Comments
ਗਾਜ਼ੀਆਬਾਦ (24 ਮਾਰਚ, 2026): ਦਿੱਲੀ ਦੇ ਨਾਲ ਲੱਗਦੇ ਗਾਜ਼ੀਆਬਾਦ ਵਿੱਚ ਪਾਕਿਸਤਾਨ ਨਾਲ ਜੁੜੇ ਇੱਕ ਜਾਸੂਸੀ ਰੈਕੇਟ ਦਾ ਪਰਦਾਫਾਸ਼ ਹੋਣ ਤੋਂ ਬਾਅਦ ਦੇਸ਼ ਭਰ ਦੇ ਸੀਸੀਟੀਵੀ ਸਿਸਟਮਾਂ ਦੀ ਸੁਰੱਖਿਆ ’ਤੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸੰਵੇਦਨਸ਼ੀਲ ਇਲਾਕਿਆਂ ਵਿੱਚ ਲੱਗੇ ਕੈਮਰਿਆਂ ਦੀ ਲਾਈਵ ਫੁਟੇਜ ਸਰਹੱਦ ਪਾਰ ਪਾਕਿਸਤਾਨ ਭੇਜੀ ਜਾ ਰਹੀ
2029 ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲੇਗਾ 33% ਰਾਖਵਾਂਕਰਨ: ਲੋਕ ਸਭਾ ਦੀਆਂ ਸੀਟਾਂ ਵਧ ਕੇ ਹੋਣਗੀਆਂ 816
- by Preet Kaur
- March 24, 2026
- 0 Comments
ਨਵੀਂ ਦਿੱਲੀ (24 ਮਾਰਚ, 2026): ਕੇਂਦਰ ਸਰਕਾਰ 2029 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਮਹਿਲਾਵਾਂ ਲਈ 33 ਫ਼ੀਸਦੀ ਰਾਖਵਾਂਕਰਨ ਲਾਗੂ ਕਰਨ ਦੀ ਵੱਡੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਸੰਸਦ ਦੇ ਮੌਜੂਦਾ ਸੈਸ਼ਨ ਵਿੱਚ ਦੋ ਅਹਿਮ ਬਿੱਲ ਲਿਆਂਦੇ ਜਾ ਸਕਦੇ ਹਨ। ਇਸ ਨਵੇਂ ਪ੍ਰਸਤਾਵ ਨਾਲ ਲੋਕ ਸਭਾ ਵਿੱਚ ਮੈਂਬਰਾਂ ਦੀ ਕੁੱਲ ਗਿਣਤੀ 543 ਤੋਂ
DM ਰੰਧਾਵਾ ਮਾਮਲਾ: CM ਮਾਨ ਨੇ CBI ਜਾਂਚ ਤੋਂ ਕੀਤਾ ਸਾਫ਼ ਇਨਕਾਰ
- by Preet Kaur
- March 24, 2026
- 0 Comments
ਚੰਡੀਗੜ੍ਹ (24 ਮਾਰਚ, 2026): ਅੰਮ੍ਰਿਤਸਰ ਵਿੱਚ ਵੇਅਰਹਾਊਸ ਦੇ ਡੀਐਮ (DM) ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਸੀਐਮ ਮਾਨ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਤੋਂ ਸਾਫ਼ ਇਨਕਾਰ ਕਰਦਿਆਂ ਕਿਹਾ ਕਿ ਸਰਕਾਰ ਪਹਿਲਾਂ ਹੀ ਸਖ਼ਤ ਕਾਰਵਾਈ
