Others Punjab

ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਕੱਚੇ ਕਾਮਿਆਂ ਦੀ ਹੜਤਾਲ ਖਤਮ

ਬਿਉਰੋ ਰਿਪੋਰਟ – ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਕੱਚੇ ਕਾਮਿਆਂ ਵੱਲੋਂ ਕੀਤੀ ਜਾ ਰਹੀ ਤਿੰਨ ਦਿਨਾਂ ਦੀ ਹੜਤਾਲ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਹੜਤਾਲ ਮੁਲਾਜ਼ਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਦੇ ਦਿੱਤੇ ਭਰੋਸੇ ਤੋਂ ਬਾਅਦ ਖਤਮ ਕੀਤੀ ਹੈ। ਦੱਸ ਦੇਈਏ ਕਿ ਹੁਣ 15 ਜਨਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ

Read More
India Punjab

ਸ਼ਿਵਰਾਜ ਸਿੰਘ ਚੌਹਾਨ ਦਾ ਡੱਲੇਵਾਲ ਤੇ ਵੱਡਾ ਬਿਆਨ

ਬਿਉਰੋ ਰਿਪੋਰਟ – ਪਿਛਲੇ 42 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਤੇ ਕੇਂਦਰੀ ਖੇਤਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਆਪਣੀ ਚੁੱਪ ਤੋੜਦਿਆਂ ਕਿਹਾ ਕਿ ਸਾਨੂੰ ਜੋ ਵੀ ਸੁਪਰੀਮ ਕੋਰਟ ਹੁਕਮ ਦੇਵੇਗੀ, ਉਸ ਦੀ ਪਾਲਣੀ ਕੀਤੀ ਜਾਵੇਗੀ। ਦੱਸ ਦੇਈਏ ਕਿ ਇਕ ਪੱਤਰਕਾਰ ਵੱਲ਼ੋਂ ਸ਼ਿਵਰਾਜ ਸਿੰਘ ਚੌਹਾਨ ਨੂੰ ਡੱਲੇਵਾਲ ਦੀ ਸਿਹਤ ਨੂੰ ਲੈ ਕੇ

Read More
India

ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ, 5 ਫਰਵਰੀ ਨੂੰ ਪੈਣਗੀਆਂ ਵੋਟਾਂ

ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ (Delhi Assembly elections  ) ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਿਆ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ (Chief Election Commissioner Rajeev Kumar )  ਨੇ ਐਲਾਨ ਕਰਦਿਆਂ ਕਿਹਾ ਕਿ ਦਿੱਲੀ ਵਿਧਾਨਸਭਾ ਚੋਣਾਂ ਲਈ 5 ਫਰਵਰੀ ਨੂੰ ਵੋਟਿੰਗ ਹੋਵੇਗੀ, ਜਦਕਿ 8 ਫਰਵਰੀ ਨੂੰ ਨਤੀਜਾ ਐਲਾਨ ਦਿੱਤਾ ਜਾਵੇਗਾ। 10 ਜਨਵਰੀ ਤੋਂ 17 ਜਨਵਰੀ

Read More
India

ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨ ਨੇ ਖੁਦ ਨੂੰ ਮਾਰੀ ਗੋਲੀ

ਬਿਉਰੋ ਰਿਪੋਰਟ – ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਸਹਾਇਕ ਸਬ-ਇੰਸਪੈਕਟਰ ਨੇ ਆਪਣੇ ਆਪ ਨੂੰ ਆਪਣੀ ਸਰਵਿਸ ਰਾਈਫਲ ਦੇ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਜਵਾਨ ਰਾਜਨਾਥ ਪ੍ਰਸ਼ਾਦ ਬਿਹਾਰ ਦਾ ਰਹਿਣ ਵਾਲਾ ਸੀ। ਉਸ ਨੇ ਅੱਜ

Read More
Punjab Religion

ਕੌਮੀ ਇਨਸਾਫ ਮੋਰਚੇ ਦਾ ਪ੍ਰਦਰਸ਼ਨ, ਪੁਲਿਸ ਤੇ ਪ੍ਰਦਰਸ਼ਨਕਾਰੀ ਵਿਚਾਲੇ ਝੜਪ, ਕਈ ਆਗੂ ਲਏ ਹਿਰਾਸਤ ‘ਚ

ਚੰਡੀਗੜ੍ਹ : ਬੰਦੀ ਸਿੰਘਾਂ ਦੀ ਰਿਹਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਇਨਸਾਫ਼ ਲਈ ਪੰਜਾਬ ਸਰਕਾਰ ਵਲੋਂ ਧਾਰੀ ਚੁੱਪੀ ਦੇ ਖਿਲਾਫ਼ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵਲੋਂ ਮੁੱਖ ਮੰਤਰੀ ਦੇ ਨਿਵਾਸ ਵੱਲ ਰੋਸ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਕੌਮੀ ਇਨਸਾਫ ਮੋਰਚੇ ਦੇ ਆਗੂ ਅਤੇ ਪ੍ਰਦਰਸ਼ਨਕਾਰੀ ਜਦੋਂ ਚੰਡੀਗੜ੍ਹ ਦੇ 43 ਸੈਕਟਰ ਵਾਲੇ

Read More
Others Punjab

ਘਰ ‘ਚ ਹੋਈ ਚੋਰੀ, 70 ਲੱਖ ਦੇ ਲੁੱਟੇ ਗਹਿਣੇ

ਬਿਉਰੋ ਰਿਪੋਰਟ – ਪੰਜਾਬ ਦੇ ਲੋਕਾਂ ਨੂੰ ਚੰਗਾ ਤੇ ਉਸਾਰੂ ਮੌਹਾਲ ਦੇਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੇ ਰਾਜ ਵਿਚ ਹੁਣ ਦਿਨ ਦਿਹਾੜੇ ਚੋਰੀਆਂ ਹੋਣ ਲੱਗ ਪਈਆਂ ਹਨ। ਚੋਰੀ ਦੀਆਂ ਘਟਨਾਵਾਂ ਪੰਜਾਬ ਪੁਲਿਸ ਦੇ ਪੰਜਾਬ ਵਿਚ ਕਾਨੂੰਨ ਵਿਵਸਥਾ ਸਹੀ ਹੋਣ ਦੇ ਦਾਅਵਿਆਂ ਤੇ ਵੀ ਸਵਾਲ ਖੜ੍ਹੇ ਕਰਦਿਆਂ ਹਨ।  ਅਜਿਹੀ ਹੀ ਇਕ

Read More
India

ਬਲਾਤਕਾਰ ਮਾਮਲੇ ‘ਚ ਆਸਾਰਾਮ ਨੂੰ ਮਿਲੀ ਰਾਹਤ, ਖਰਾਬ ਸਿਹਤ ਦੇ ਆਧਾਰ ‘ਤੇ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ

ਜਬਰ ਜਿਨਾਹ ਦੇ ਮਾਮਲੇ ਵਿੱਚ ਜੋਧਪੁਰ ਕੇਂਦਰੀ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਆਸਾਰਾਮ ਨੂੰ ਸੁਪਰੀਮ ਕੋਰਟ ਨੇ ਮੈਡੀਕਲ ਆਧਾਰ ‘ਤੇ 31 ਮਾਰਚ ਤੱਕ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਸ਼ਰਤਾਂ ਰੱਖੀਆਂ ਨੇ ਕਿ ਜ਼ਮਾਨਤ ਦੌਰਾਨ ਆਸਾਰਾਮ ਨਾ ਤਾਂ ਸਬੂਤਾਂ ਨਾਲ ਛੇੜਛਾੜ ਕਰੇਗਾ ਅਤੇ ਨਾ ਹੀ ਆਪਣੇ ਚੇਲਿਆਂ ਨੂੰ ਮਿਲ ਸਕੇਗਾ.ਆਸਾਰਾਮ

Read More