ਸ਼ੁਭਕਰਨ ਦੀ ਮੌਤ ਦੀ ਜਾਂਚ ਸ਼ੁਰੂ ! SIT ਨੇ ਬਾਜਵਾ ਤੇ ਕਿਸਾਨ ਆਗੂਆਂ ਦੇ ਬਿਆਨ ਕੀਤੇ ਦਰਜ
- by Manpreet Singh
- May 6, 2024
- 0 Comments
ਬਿਉਰੋ ਰਿਪੋਰਟ – ਖਨੌਰੀ ਬਾਰਡਰ ‘ਤੇ ਕਿਸਾਨ ਨੌਜਵਾਨ ਸ਼ੁਭਕਰਨ ਦੀ ਮੌਤ ਦੀ ਜਾਂਚ ਕਰ ਰਹੀ SIT ਨੇ ਅੱਜ ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਦਾ ਬਿਆਨ ਦਰਜ ਕੀਤਾ ਹੈ। ਹਾਈਕੋਰਟ ਵਿੱਚ ਸ਼ੁਭਕਰਨ ਨੂੰ ਲੈਕੇ ਜਿਹੜੀ ਪਟੀਸ਼ਨ ਪਾਈ ਗਈ ਸੀ ਉਸ ਵਿੱਚ ਬਾਜਵਾ ਮੁੱਖ ਪਟੀਸ਼ਨਕਰਤਾ ਸਨ। ਉਨ੍ਹਾਂ ਦੱਸਿਆ ਕਿ ਮੈਨੂੰ ਪਹਿਲਾਂ ਵੀ ਨੋਟਿਸ ਜਾਰੀ ਕੀਤਾ ਗਿਆ
ਖਹਿਰਾ ‘ਲਾਦੇਨ’ ਵਾਂਗ’! ‘ਹੁਣ JBC ਦਾ ਕਲੱਚ ਦਬ ਕੇ ਉਦਘਾਟਨ ਕਰਨਾ ਹੈ’! ‘ਕਦੇ ਦਾਦੇ ਦੀ ਕਦੇ ਪੋਤੇ ਦੀ’!
- by Manpreet Singh
- May 6, 2024
- 0 Comments
ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Chief minister Bhagwant singh Mann) ਨੇ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ (Sukhpal singh khaira) ਦੀ ਤੁਲਨਾ ਓਸਾਮਾ ਬਿਨ ਲਾਦੇਨ ਨਾਲ ਕੀਤੀ ਹੈ। ਸੰਗਰੂਰ ਵਿੱਚ ਪਾਰਟੀ ਦੇ ਉਮੀਦਵਾਰ ਮੀਤ ਹੇਅਰ ਦੇ ਹੱਕ ਵਿੱਚ ਪ੍ਰਚਾਰ ਕਰਨ ਪਹੁੰਚੇ ਸੀਐੱਮ ਮਾਨ ਨੇ ਕਿਹਾ ਖਹਿਰਾ ਦਲਵੀਰ ਗੋਲਡੀ ਦੇ ਪਾਰਟੀ ਬਦਲਣ
ਕੇਜਰੀਵਾਲ ਦੀ ਜਾਂਚ ਹੁਣ NIA ਕਰੇਗਾ! ਗੁਰਪਤਵੰਤ ਪੰਨੂ ਨੇ ਲਗਾਏ ਸਨ ਗੰਭੀਰ ਇਲਜ਼ਾਮ
- by Manpreet Singh
- May 6, 2024
- 0 Comments
ਬਿਉਰੋ ਰਿਪੋਰਟ – ਕਥਿਤ ਸ਼ਰਾਬ ਘੁਟਾਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਮੁਸ਼ਕਿਲ ਵੱਧ ਗਈ ਹੈ। ਉਨ੍ਹਾਂ ਖਿਲਾਫ਼ ਇਕ ਹੋਰ ਜਾਂਚ ਖੁੱਲਣ ਜਾ ਰਹੀ ਹੈ। ਦਿੱਲੀ ਦੇ ਉੱਪ ਰਾਜਪਾਲ ਵੀਕੇ ਸਕਸੈਨਾ ਨੇ ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਪਾਬੰਦੀਸ਼ੁਦਾ ਖਾਲਿਸਤਾਨ ਪੱਖੀ ‘ਸਿੱਖਸ ਫਾਰ ਜਸਟਿਸ'(SFJ) ਤੋਂ ਫੰਡਿਗ ਲੈਣ
ਚੋਣ ਕਮਿਸ਼ਨ ਅਧਿਕਾਰੀ ਨੇ ਡੀਜੀਪੀ ਕੋਲੋ ਅਮਨ ਕਾਨੂੰਨ ਸਬੰਧੀ ਮੰਗੀ ਰਿਪੋਰਟ
- by Manpreet Singh
- May 6, 2024
- 0 Comments
ਪੰਜਾਬ ਦੇ ਚੋਣ ਕਮਿਸ਼ਨ ਅਧਿਕਾਰੀ ਨੇ ਡੀਜੀਪੀ (DGP) ਕੋਲੋ ਸੂਬੇ ਦੀ ਅਮਨ ਕਾਨੂੰਨ ਸਬੰਧੀ ਰਿਪੋਰਟ ਮੰਗੀ ਹੈ। ਭਾਜਪਾ (BJP) ਦੇ ਇੱਕ ਵਫਦ ਵੱਲੋਂ ਚੋਣ ਕਮਿਸ਼ਨ ਅਧਿਕਾਰੀ ਨਾਲ ਮੁਲਾਕਾਤ ਕਰ ਭਾਜਪਾ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣ ਅਤੇ ਸੂਬੇ ਦੀ ਅਮਨ ਕਾਨੂੰਨ ਉੱਤੇ ਚਿੰਤਾ ਜਤਾਈ ਸੀ। ਜਿਸ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਵੱਲੋਂ ਇਸ ਨੂੰ
ਪੰਜਾਬ ’ਚ ਇਸ ਦਿਨ ਤੋਂ ਮੁੜ ਬਦਲੇਗਾ ਮੌਸਮ! ਗਰਮੀ ਤੋਂ ਮਿਲੇਗੀ ਰਾਹਤ
- by Gurpreet Kaur
- May 6, 2024
- 0 Comments
ਪੰਜਾਬ ਵਿੱਚ 10 ਮਈ ਨੂੰ ਇੱਕ ਵਾਰ ਮੁੜ ਤੋਂ ਪੰਜਾਬ ਦਾ ਮੌਸਮ ਬਦਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਇਸ ਦਿਨ ਤੂਫ਼ਾਨ ਦੇ ਨਾਲ ਬਿਜਲੀ ਚਮਕੇਗੀ। ਹਾਲਾਂਕਿ ਮੀਂਹ ਦੀ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਇਸ ਤੋਂ ਪਹਿਲਾਂ 9 ਮਈ ਤੱਕ ਮੌਸਮ ਪੂਰੀ ਤਰ੍ਹਾਂ ਨਾਲ ਸਾਫ਼ ਰਹੇਗਾ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਹੁਣ
ਕੈਨੇਡਾ ਤੋਂ ਮੋਹ ਭੰਗ! ਦੇਸ਼ ਛੱਡਣ ਵਾਲਿਆਂ ’ਤੇ ਤਗੜਾ ਜੁਰਮਾਨਾ! ਤੁਹਾਡੀ ਸੋਚ ਤੋਂ ਪਰ੍ਹੇ!
- by Gurpreet Kaur
- May 6, 2024
- 0 Comments
ਤਾਜ਼ਾ ਅਧਿਐਨ ਵਿੱਚ ਸਾਹਮਣੇ ਆਇਆ ਹੈ ਕਿ 2017 ਤੋਂ 2019 ਦਰਮਿਆਨ ਕੈਨੇਡਾ (Canada) ਵਿੱਚ ਪਰਵਾਸ ਕਰਨ ਲਈ ਦੇਸ਼ ਛੱਡਣ ਵਾਲੇ ਲੋਕਾਂ ਦੀ ਗਿਣਤੀ ਵਿਚ 31 ਫ਼ੀਸਦੀ ਵਾਧਾ ਹੋਇਆ ਹੈ। ਕੈਨੇਡਾ ਦੇ ਲੋਕ ਆਪਣਾ ਮੁਲਕ ਛੱਡ ਕੇ ਬਾਹਰ ਜਾ ਰਹੇ ਹਨ। ਇਸ ਦਾ ਕਾਰਨ ਕੈਨੇਡਾ ਦੀ ਹਾਊਜ਼ਿੰਗ ਮਾਰਕਿਟ ਨੂੰ ਦੱਸਿਆ ਜਾ ਰਿਹਾ ਹੈ। ਕੈਨੇਡਾ ਵਿੱਚ ਰਹਿਣਾ