Punjab

ਮਾਨਿਕ ਗੋਇਲ ਨੇ ਮਾਲੀ ਦੀ ਗ੍ਰਿਫਤਾਰੀ ‘ਤੇ ਚੁੱਕੇ ਸਵਾਲ, ਮੁੱਖ ਮੰਤਰੀ ਨੂੰ ਦਿੱਤੀ ਵੱਡੀ ਨਸੀਹਤ

ਬਿਊਰੋ ਰਿਪੋਰਟ –  ਆਰਟੀਆਈ ਕਾਰਕੁੰਨ ਮਾਨਿਕ ਗੋਇਲ (RTI Activist Mank Goyal) ਨੇ ਮਾਲਵਿੰਦਰ ਸਿੰਘ ਮਾਲੀ (Malwinder Singh Mali) ਦੀ ਗ੍ਰਿਫਤਾਰੀ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਲੀ ਨੇ ਕਿਸੇ ਵੀ ਧਰਮ ਦੀ ਕੋਈ ਤੌਹਿਨ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਮਿਤ ਜੈਨ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ ਅਤੇ ਉਹ ਗਊ ਸੇਵਾ ਕਮਿਸ਼ਨ

Read More
India

ਸੁਪਰੀਮ ਕੋਰਟ ਨੇ ਯੋਗੀ ਸਰਕਾਰ ਦੇ ‘ਬੁਲਡੋਜ਼ਰ ਜਸਟਿਸ’ ’ਤੇ ਲਾਇਆ ਬੈਨ! “ਇਸ ਦੀ ਵਡਿਆਈ ਨਹੀਂ ਹੋਣੀ ਚਾਹੀਦੀ”

ਬਿਉਰੋ ਰਿਪੋਰਟ: ਸੁਪਰੀਮ ਕੋਰਟ ਨੇ ਬੁਲਡੋਜ਼ਰ ਦੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਇਹ ਸਟੇਅ ਅਗਲੀ ਸੁਣਵਾਈ (1 ਅਕਤੂਬਰ) ਤੱਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਦੀ ਇਜਾਜ਼ਤ ਤੋਂ ਬਿਨਾਂ ਬੁਲਡੋਜ਼ਰ ਦੀ ਕਾਰਵਾਈ ਨਹੀਂ ਹੋਵੇਗੀ। ਅਦਾਲਤ ਦਾ ਇਹ ਹੁਕਮ ਨਿੱਜੀ ਜਾਇਦਾਦ ’ਤੇ ਕਾਰਵਾਈ ਕਰਨ ਸਬੰਧੀ ਹੈ। ਸੁਪਰੀਮ ਕੋਰਟ ਨੇ

Read More
Punjab

ਮੁੱਖ ਅਧਿਆਪਕ ਨੇ ਕਰਜ਼ਾ ਲੈਣ ਲਈ ਅਪਣਾਈ ਚਲਾਕ ਰਣਨੀਤੀ!

ਬਿਊਰੋ ਰਿਪੋਰਟ – ਧਰਮਕੋਟ (Dharamkot) ਦੇ ਬੱਡੂਵਾਲ (Baddowal) ਦੇ ਸਰਕਾਰੀ ਹਾਈ ਸਕੂਲ ਦੇ ਮੁੱਖ ਅਧਿਆਪਕ ਨੇ ਆਪਣੀ ਪਤਨੀ ਨੂੰ ਜਾਅਲੀ ਅਧਿਆਪਕ ਦਰਸਾ ਬੈਂਕ ਕੋਲੋ ਕਰਜ਼ਾ ਲਿਆ ਹੈ। ਮੁੱਖ ਅਧਿਆਪਕ ਨੇ ਆਪਣੀ ਪਤਨੀ ਨੂੰ ਸਰਕਾਰੀ ਕੰਪਿਊਟਰ ਅਧਿਆਪਕ ਦਰਸਾ ਕੇ ਬੈਂਕ ਆਫ ਇੰਡੀਆ(BOI) ਕੋਲੋ 9 ਲੱਖ ਰੁਪਏ ਦਾ ਕਰਜ਼ਾ ਲਿਆ ਹੈ। ਕਰਜ਼ਾ ਲੈਣ ਲਈ ਉਸ ਵੱਲੋਂ ਆਪਣੀ

Read More
India

ਇਕ ਰਾਸ਼ਟਰ, ਇਕ ਚੋਣ ‘ਤੇ ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ!

ਬਿਊਰੋ ਰਿਪੋਰਟ – ਦੇਸ਼ ਦੇ ਗ੍ਰਹਿ ਮੰਤਰੀ ਅੰਮਿਤ ਸ਼ਾਹ (Home Minister Amit Shah) ਨੇ ‘ਇਕ ਰਾਸ਼ਟਰ, ਇਕ ਚੋਣ’ (One Nation One Election) ਨੂੰ ਮੌਜੂਦ ਕਾਰਜਕਾਲ ਵਿਚ ਲਾਗੂ ਕਰਨ ਦੀ ਗੱਲ ਨੂੰ ਫਿਰ ਦੁਹਰਾਇਆ ਹੈ। ਉਨ੍ਹਾਂ ਕਿਹਾ ਕਿ ਐਨਡੀਏ ਸਰਕਾਰ (NDA Government) ਇਸ ਨੂੰ ਲਾਗੂ ਕਰੇਗੀ।  ਦੱਸ ਦੇਈਏ ਕਿ ਅਮਿਤ ਸ਼ਾਹ ਨੇ ਨਰਿੰਦਰ ਮੋਦੀ ਦੇ ਤੀਜੇ

Read More
Punjab

ਕਾਂਗਰਸ ਨੇ ਸਰਕਾਰ ਦਾ ਕੀਤਾ ਪਿੱਟ ਸਿਆਪਾ! ਕੀਤੇ ਰੋਸ ਪ੍ਰਦਰਸ਼ਨ

ਬਿਊਰੋ ਰਿਪੋਰਟ – ਪੰਜਾਬ ਕਾਂਗਰਸ (Punjab Congress) ਵੱਲੋਂ ਅੱਜ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਪਾਰਟੀ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਪ੍ਰਦਰਸ਼ਨ ਕੀਤੇ ਗਏ ਹਨ। ਕਾਂਗਰਸ ਪਾਰਟੀ ਵੱਲੋਂ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਸਮੇਤ ਕਈ ਹੋਰ ਮੁੱਦਿਆਂ ‘ਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਕਾਂਗਰਸ ਵੱਲੋਂ ਕੀਤੇ ਗਏ ਪ੍ਰਦਰਸ਼ਨਾਂ ਵਿਚ ਪਾਰਟੀ ਦੇ ਕਈ ਵਿਧਾਇਕ, ਸਾਬਕਾ

Read More