ਪੰਜਾਬ ‘ਚ ਨਸ਼ੇ ਨੂੰ ਲੈ ਕੇ ਬਣੇਗੀ ਨਵੀਂ ਨੀਤੀ
- by Manpreet Singh
- January 6, 2025
- 0 Comments
ਬਿਉਰੋ ਰਿਪੋਰਟ – ਪੰਜਾਬ ਸਰਕਾਰ ਵੱਲੋਂ ਨਸ਼ੇ ਖਿਲਾਫ ਹੁਣ ਨਵੀਂ ਨੀਤੀ ਬਣਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਵੱਲੋਂ ਕਮੇਟੀ ਬਣਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਪ੍ਰੋਗਰਾਮ ਦੀ ਨਿਗਰਾਨੀ ਲਈ ਮੁੱਖ ਸਕੱਤਰ ਕੇਪੀ ਸਿਨਹਾ ਦੀ
ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਣ ਤੋਂ ਇਨਕਾਰ
- by Manpreet Singh
- January 6, 2025
- 0 Comments
ਬਿਉਰੋ ਰਿਪਰਟ – ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਣ ਲਈ ਸਮਾਂ ਨਹੀਂ ਦਿੱਤਾ ਹੈ। ਉਨ੍ਹਾਂ ਸਮੇਂ ਦੀ ਘਾਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਮੁਲਾਕਾਤ ਨਹੀਂ ਕਰ ਸਕਦੇ ਹਨ। ਦੱਸ ਦੇਈਏ ਕਿ ਐੱਸਕੇਐੱਮ ਦੇ ਆਗੂਆਂ ਨੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਸੁਲਝਾਉਣ ਲਈ ਰਾਸ਼ਟਰਪਤੀ ਨੂੰ ਪੱਤਰ ਲਿਖ
ਜਿਨ੍ਹਾਂ 7 ਲੱਖ ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ, ਉਨ੍ਹਾਂ ਦੀ ਜ਼ਿੰਦਗੀ ਨਾਲੋਂ ਮੇਰੀ ਜ਼ਿੰਦਗੀ ਜਿਆਦਾ ਮਹੱਤਵਪੂਰਨ ਨਹੀਂ ਹੈ – ਡੱਲੇਵਾਲ
- by Manpreet Singh
- January 6, 2025
- 0 Comments
ਬਿਉਰੋ ਰਿਪੋਰਟ – ਸੁਪਰੀਮ ਕੋਰਟ ਵੱਲੋਂ ਬਣਾਈ ਹਾਈ ਪਾਵਰ ਕਮੇਟੀ ਵੱਲੋਂ ਅੱਜ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਹੈ। ਇਸ ਤੋਂ ਬਾਅਦ ਕਿਸਾਨ ਲੀਡਰ ਅਭਿਮਨਿਉ ਕੋਹਾੜ ਨੇ ਕਿਹਾ ਕਿ ਮੁਲਾਕਾਤ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਜਿਨ੍ਹਾਂ 7 ਲੱਖ ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ, ਉਨ੍ਹਾਂ ਦੀ ਜ਼ਿੰਦਗੀ ਨਾਲੋਂ ਮੇਰੀ ਜ਼ਿੰਦਗੀ ਜਿਆਦਾ ਮਹੱਤਵਪੂਰਨ ਨਹੀਂ
ਕਿਸਾਨੀ ਅੰਦੋਲਨ ਪੰਜਾਬ ਸਰਕਾਰ ਦਾ ਮਸਲਾ ਹੈ ਸਾਡੇ ਸੂਬੇ ‘ਚ ਅਜਿਹਾ ਕੁਝ ਨਹੀਂ
- by Manpreet Singh
- January 6, 2025
- 0 Comments
ਬਿਉਰੋ ਰਿਪੋਰਟ – ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚਲ ਰਹੇ ਕਿਸਾਨ ਅੰਦੋਲਨ ‘ਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਖੱਟਰ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਸਰਕਾਰ ਦਾ ਹੈ ਅਤੇ ਹਰਿਆਣਾ ਵਿਚ ਅਜਿਹਾ ਕੁਝ ਨਹੀਂ ਹੈ। ਖੱਟਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ
ਬੱਚੇ ਨੂੰ ਕੁੱਟਣ ਵਾਲੀ ਅਧਿਆਪਕਾ ਨੇ ਮੰਗੀ ਮੁਆਫੀ
- by Manpreet Singh
- January 6, 2025
- 0 Comments
ਬਿਉਰੋ ਰਿਪੋਰਟ – ਬੀਤੇ ਦਿਨ ਹੁਸ਼ਿਆਰਪੁਰ ਦੇ ਪਿੰਡ ਬੱਡੋ ਵਿਚ ਇਕ ਅਧਿਆਪਕ ਵੱਲੋਂ ਸਿੱਖ ਬੱਚੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਾ ਰਹੀ ਸੀ, ਜਿਸ ਦੀ ਵੀਡੀਓ ਵੀ ਵਾਇਰਲ ਹੋਈ ਸੀ ਉਸ ਮਾਮਲੇ ਵਿਚ ਹੁਣ ਅਧਿਆਪਕਾ ਨੇ ਬੱਚੇ ਦੇ ਪਰਿਵਾਰ ਤੋਂ ਲਿਖਤੀ ਰੂਪ ਵਿੱਚ ਮੁਆਫੀ ਮੰਗ ਲਈ ਹੈ। ਜਦੋਂ ਇਹ ਮਾਮਲਾ ਪੰਜਾਬ ਦੇ ਸਿੱਖਿਆ ਵਿਭਾਗ ਕੋਲ ਪਹੁੰਚਿਆ
