Manoranjan Punjab

ਪੰਜਾਬੀ ਗਾਇਕ ਜੈਜ਼ ਧਾਮੀ ਨੂੰ ਹੋਇਆ ਕੈਂਸਰ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਭਾਵੁਕ ਪੋਸਟ

 ਮੁਹਾਲੀ : ਪੰਜਾਬੀ ਗਾਇਕ ਜੈਜ਼ ਧਾਮੀ (Punjabi Singer Jazz Dhami) ਨੇ ਆਪਣੇ ਪ੍ਰਸ਼ੰਸਕਾਂ ਨਾਲ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ਉਹ ਫਰਵਰੀ 2022 ਤੋਂ ਕੈਂਸਰ ਨਾਲ ਜੂਝ ਰਹੇ ਸਨ। ਪਹਿਲੀ ਵਾਰ ਗਾਇਕ ਨੇ ਇੱਕ ਇੰਸਟਾਗ੍ਰਾਮ ਪੋਸਟ ਵਿੱਚ ਆਪਣੀ ਬਿਮਾਰੀ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਪੋਸਟ ਸ਼ੇਅਰ ਕਰਦੇ ਹੋਏ ਧਾਮੀ ਨੇ

Read More
India

ਆਤਿਸ਼ੀ ਬਣੀ ਦਿੱਲੀ ਦੀ ਨਵੀਂ ਮੁੱਖ ਮੰਤਰੀ! ਅਰਵਿੰਦ ਕੇਜਰੀਵਾਲ ਨੇ ਪ੍ਰਸਤਾਵਿਤ ਕੀਤਾ ਨਾਮ

ਨਵੀਂ ਦਿੱਲੀ: ਅਰਵਿੰਦ ਕੇਜਰੀਵਾਲ ਦੇ ਅਸਤੀਫ਼ਾ ਦੇਣ ਦੇ ਐਲਾਨ ਤੋਂ ਬਾਅਦ ਦਿੱਲੀ ਦੇ ਅਗਲੇ ਮੁੱਖ ਮੰਤਰੀ ਦਾ ਐਲਾਨ ਹੋ ਗਿਆ ਹੈ। ਆਤਿਸ਼ੀ ਦਿੱਲੀ ਦੀ ਅਗਲੀ ਮੁੱਖ ਮੰਤਰੀ ਹੋਵੇਗੀ। ਆਮ ਆਦਮੀ ਪਾਰਟੀ (ਆਪ) ਵਿਧਾਇਕ ਦਲ ਦੀ ਮੀਟਿੰਗ ਵਿੱਚ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੇ ਨਾਮ ਦਾ ਪ੍ਰਸਤਾਵ ਰੱਖਿਆ ਸੀ। ਵਿਧਾਇਕਾਂ ਨੇ ਇਸ ’ਤੇ ਸਹਿਮਤੀ ਜਤਾਈ ਹੈ। ਇਸ

Read More
India Punjab Religion

ਕੰਗਨਾ ਦੇ ਬਿਆਨ ‘ਤੇ ਦਾਦੂਵਾਲ ਦਾ ਜਵਾਬ, ‘ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਕੰਗਨਾ ਤੋਂ ਸਰਟੀਫ਼ਿਕੇਟ ਲੈਣ ਦੀ ਲੋੜ ਨਹੀਂ’

ਚੰਡੀਗੜ੍ਹ : ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਨੂੰ ਲੈ ਕੇ ਕੰਗਨਾ ਰਣੌਤ ਵੱਲੋਂ ਦਿੱਤੇ ਵਿਵਾਦਿਤ ਬਿਆਨ ਨੂੰ ਬਲਜੀਤ ਸਿੰਘ ਦਾਦੂਵਾਲ ਦਾ ਬਿਆਨ ਸਾਹਮਣੇ ਆਇਆ ਹੈ। ਦਾਦੂਵਾਲ ਨੇ ਕਿਹਾ MP ਕੰਗਨਾ ਰਣੌਤ ਇੱਕ ਮਿਸ਼ਨ ‘ਤੇ ਕੰਮ ਕਰ ਰਹੀ ਹੈ। ਉਹ ਕਦੇ ਕਿਸਾਨਾਂ ਖਿਲਾਫ਼ ,ਕਦੇ ਪੰਥ ਦੇ ਖਿਲਾਫ਼ ਅਤੇ ਹੁਣ ਸੰਤਾਂ ਦੇ ਖਿਲਾਫ਼ ਇਸ ਤਰ੍ਹਾਂ ਦੀ ਬਿਆਨਬਾਜ਼ੀ

Read More
India International Punjab

ਯੂਕੇ ਵਿੱਚ ਗੈਂਗਸਟਰ ਲਾਰੈਂਸ ਦੇ ਨਜ਼ਦੀਕੀ ਕਾਰੋਬਾਰੀ ਦੇ ਘਰ ‘ਤੇ ਹਮਲਾ: ਘਰ ਅਤੇ ਕਾਰਾਂ ਨੂੰ ਲਗਾਈ ਅੱਗ

ਇੰਗਲੈਂਡ : ਪੰਜਾਬ ਅਤੇ ਹਰਿਆਣਾ ਨਾਲ ਸਬੰਧਤ ਗੈਂਗਸਟਰਾਂ ਦੀ ਲੜਾਈ ਹੁਣ ਸਿਰਫ਼ ਦੇਸ਼ ਤੱਕ ਸੀਮਤ ਨਹੀਂ ਰਹੀ। ਵਿਦੇਸ਼ਾਂ ਵਿੱਚ ਗੈਂਗਸਟਰਾਂ ਨੇ ਆਪਣੇ ਵਿਰੋਧੀ ਗੈਂਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਿਆਣਾ ਦੇ ਬਦਨਾਮ ਗੈਂਗਸਟਰ ਕੌਸ਼ਲ ਚੌਧਰੀ ਦੇ ਗੁੰਡਿਆਂ

Read More
Punjab

ਰਾਜਪਾਲ ਨੇ ਮੌਨਸੂਨ ਸੈਸ਼ਨ ’ਚ ਪਾਸ ਬਿੱਲ ਨੂੰ ਦਿੱਤੀ ਹਰੀ ਝੰਡੀ, ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024 ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਲੰਘੇ ਮੋਨਸੂਨ ਸ਼ੈਸ਼ਨ ਵਿੱਚ ਪਾਸ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਰਾਜਪਾਲ ਵੱਲੋ ਹਰੀ ਝੰਡੀ ਮਿਲ ਗਈ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024 ਪਾਸ ਕਰ ਦਿੱਤਾ ਹੈ। ਪੰਜਾਬ ਦਾ ਰਾਜਪਾਲ ਬਣਨ ਤੋਂ ਬਾਅਦ ਉਨ੍ਹਾਂ ਵੱਲੋਂ ਪਾਸ ਕੀਤਾ ਗਿਆ ਇਹ

Read More
India

ਸੀਐਮ ਮਮਤਾ ਨੇ ਮੰਨੀਆ ਡਾਕਟਰਾਂ ਦੀਆਂ ਤਿੰਨ ਮੰਗਾਂ, ਪੁਲਿਸ ਕਮਿਸ਼ਨਰ ਸਮੇਤ 4 ਅਧਿਕਾਰੀ ਹਟਾਏ ਜਾਣਗੇ

ਕੋਲਕਾਤਾ ਦੇ ਆਰਜੀ ਕਾਰ ਹਸਪਤਾਲ ‘ਚ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਅਤੇ ਮਮਤਾ ਬੈਨਰਜੀ ਵਿਚਾਲੇ ਸੋਮਵਾਰ ਨੂੰ ਅਹਿਮ ਬੈਠਕ ਹੋਈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਦਰਸ਼ਨਕਾਰੀ ਡਾਕਟਰਾਂ ਨਾਲ ਉੱਚ ਪੱਧਰੀ ਗੱਲਬਾਤ ਤੋਂ ਬਾਅਦ ਰਾਜ ਦੇ ਦੋ ਸਿਹਤ ਅਧਿਕਾਰੀਆਂ ਅਤੇ ਕੋਲਕਾਤਾ ਪੁਲਿਸ ਕਮਿਸ਼ਨਰ ਦੇ ਨਾਲ-ਨਾਲ ਇੱਕ ਹੋਰ ਪੁਲਿਸ ਅਧਿਕਾਰੀ ਨੂੰ ਹਟਾ ਦਿੱਤਾ। ਜਾਣਕਾਰੀ ਮੁਤਾਬਕ

Read More
India

ਦਿੱਲੀ ਨੂੰ ਅੱਜ ਮਿਲੇਗਾ ਨਵਾਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਦੇਣਗੇ ਅਹੁਦੇ ਤੋਂ ਅਸਤੀਫਾ

ਦਿੱਲੀ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ। ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਨੂੰ ਵਿਧਾਇਕ ਦਲ ਦੀ ਬੈਠਕ ‘ਚ ਮਨਜ਼ੂਰੀ ਦਿੱਤੀ ਜਾਵੇਗੀ। ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਪਹਿਲਾਂ 11 ਵਜੇ ਮੁੱਖ ਮੰਤਰੀ ਨਿਵਾਸ ‘ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਮੀਟਿੰਗ ਹੈ।

Read More