ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਗੁਰਮੀਤ ਸਿੰਘ ਖੁੱਡੀਆਂ ਦਾ ਬਿਆਨ
- by Gurpreet Singh
- December 15, 2024
- 0 Comments
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਫਰਵਰੀ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਪਿਛਲੇ 20 ਦਿਨਾਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਉੱਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਦਾ ਬਿਆਨ ਸਾਹਮਣੇ ਆਇਆ ਹੈ। ਖੁੱਡੀਆਂ ਨੇ ਕਿਹਾ
ਪ੍ਰਧਾਨ ਮੰਤਰੀ ਨੇ ਕਿਸਾਨ ਅੰਦੋਲਨ ਬਾਰੇ ਜਾਣਕਾਰੀ ਲਈ, ਅਮਿਤ ਸ਼ਾਹ ਅਤੇ ਜੇਪੀ ਨੱਡਾ ਨਾਲ ਕੀਤੀ ਮੀਟਿੰਗ
- by Gurpreet Singh
- December 15, 2024
- 0 Comments
Delhi News : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਸ਼ੰਭੂ ਅਤੇ ਖਨੂਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ 14 ਦਸੰਬਰ ਨੂੰ ਇੱਕ ਅਹਿਮ ਮੀਟਿੰਗ ਕੀਤੀ ਹੈ। ਸੂਤਰਾਂ ਅਨੁਸਾਰ ਉਨ੍ਹਾਂ ਨੇ ਮੰਤਰੀਆਂ ਤੋਂ ਕਿਸਾਨ ਅੰਦੋਲਨ ਬਾਰੇ
ਗਾਜ਼ਾ ‘ਤੇ ਇਜ਼ਰਾਇਲੀ ਹਵਾਈ ਹਮਲੇ ‘ਚ ਮੇਅਰ ਸਮੇਤ 22 ਦੀ ਮੌਤ
- by Gurpreet Singh
- December 15, 2024
- 0 Comments
ਗਾਜ਼ਾ ‘ਤੇ ਇਜ਼ਰਾਈਲ ਦੇ ਹਵਾਈ ਹਮਲਿਆਂ ‘ਚ ਘੱਟੋ-ਘੱਟ 22 ਫਲਸਤੀਨੀਆਂ ਦੀ ਮੌਤ ਹੋ ਗਈ ਹੈ। ਇਜ਼ਰਾਈਲ ਡਿਫੈਂਸ ਫੋਰਸਿਜ਼ (ਆਈਡੀਐਫ) ਅਤੇ ਹਮਾਸ ਨੇ ਕਿਹਾ ਹੈ ਕਿ ਇਨ੍ਹਾਂ 22 ਵਿੱਚੋਂ ਇੱਕ ਮੱਧ ਗਾਜ਼ਾ ਵਿੱਚ ਸਥਿਤ ਦੀਰ ਅਲ-ਬਲਾਹ ਸ਼ਹਿਰ ਦਾ ਮੇਅਰ ਹੈ। ਇੱਥੇ 13 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਡਾਕਟਰਾਂ ਦਾ ਕਹਿਣਾ ਹੈ ਕਿ ਦਸ ਲੋਕ
ਮਣੀਪੁਰ ‘ਚ ਨਹੀਂ ਰੁਕ ਰਹੀ ਹਿੰਸਾ, ਬਿਹਾਰ ਦੇ 2 ਮਜ਼ਦੂਰਾਂ ਦੀ ਗੋਲੀ ਮਾਰ ਕੇ ਹੱਤਿਆ
- by Gurpreet Singh
- December 15, 2024
- 0 Comments
ਮਨੀਪੁਰ ‘ਚ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਲਗਾਤਾਰ ਜਾਰੀ ਹਿੰਸਾ ਵਿੱਚ ਹੁਣ ਤੱਕ ਸੈਂਕੜੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਹਜ਼ਾਰਾਂ ਪਰਿਵਾਰ ਰਾਹਤ ਕੈਂਪਾਂ ਵਿੱਚ ਰਹਿਣ ਲਈ ਮਜਬੂਰ ਹਨ। ਐਤਵਾਰ ਨੂੰ ਬਦਮਾਸ਼ਾਂ ਨੇ ਬਿਹਾਰ ਦੇ ਦੋ ਮਜ਼ਦੂਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਮੁਤਾਬਕ ਇਹ ਘਟਨਾ ਕਾਕਚਿੰਗ ਜ਼ਿਲ੍ਹੇ ਦੀ ਹੈ।
20ਵੇਂ ਦਿਨ ਵੀ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ
- by Gurpreet Singh
- December 15, 2024
- 0 Comments
ਖਨੌਰੀ ਬਾਰਡਰ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ’ਤੇ ਬੈਠੇ 19 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 20ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਸਿਹਤ ਵਿਗੜਦੀ ਜਾ ਰਹੀ
18 ਹਜ਼ਾਰ ਭਾਰਤੀਆਂ ਨੂੰ ਅਮਰੀਕਾ ‘ਚੋਂ ਕੱਢਣਗੇ ਟਰੰਪ, ਅਮਰੀਕਾ ਨੇ ਭਾਰਤ ਨੂੰ ‘ਗੈਰ-ਮਦਦਗਾਰ’ ਦੇਸ਼ ਕਿਹਾ
- by Gurpreet Singh
- December 15, 2024
- 0 Comments
ਅਮਰੀਕਾ : ਡੋਨਾਲਡ ਟਰੰਪ ਦੇ ਅਮਰੀਕਾ ਦੇ ਰਾਸ਼ਟਰਪਤੀ ਬਣਦੇ ਹੀ ਭਾਰਤੀ ਪ੍ਰਵਾਸੀਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਉਥੋਂ ਕਰੀਬ 18 ਹਜ਼ਾਰ ਭਾਰਤੀਆਂ ਨੂੰ ਕੱਢਿਆ ਜਾ ਸਕਦਾ ਹੈ। ਇਹ ਸਾਰੇ ਲੋਕ ਗੈਰ-ਕਾਨੂੰਨੀ ਪਰਵਾਸੀ ਹਨ, ਜਿਨ੍ਹਾਂ ਕੋਲ ਅਮਰੀਕਾ ਦੀ ਨਾਗਰਿਕਤਾ ਨਹੀਂ ਹੈ, ਅਤੇ ਉਨ੍ਹਾਂ ਕੋਲ ਉਥੋਂ ਦੀ ਨਾਗਰਿਕਤਾ ਹਾਸਲ ਕਰਨ ਲਈ ਸਹੀ ਕਾਗਜ਼ਾਤ ਨਹੀਂ ਹਨ। ਦਰਅਸਲ, ਅਮਰੀਕਾ
ਪੰਜਾਬ-ਚੰਡੀਗੜ੍ਹ ‘ਚ ਫਿਰ ਤੋਂ ਮੀਂਹ ਦੀ ਸੰਭਾਵਨਾ: 21 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ
- by Gurpreet Singh
- December 15, 2024
- 0 Comments
ਪੰਜਾਬ-ਚੰਡੀਗੜ੍ਹ ‘ਚ ਅੱਜ ਵੀ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਆਮ ਵਾਂਗ ਰਿਹਾ। ਮੌਸਮ ਵਿਭਾਗ ਮੁਤਾਬਕ ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਪੰਜਾਬ-ਚੰਡੀਗੜ੍ਹ ‘ਚ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦਾ ਆਦਮਪੁਰ ਏਅਰਫੋਰਸ ਸਟੇਸ਼ਨ ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਠੰਢਾ ਰਿਹਾ। ਇੱਥੇ
ਦਿਲਜੀਤ ਦੁਸਾਂਝ ਨੂੰ ਦੇਖਣ ਲਈ ਉਮੜੀ ਹਜ਼ਾਰਾਂ ਸਮਰਥਕਾਂ ਦੀ ਭੀੜ, ਵਿਸ਼ਵ ਸ਼ਤਰੰਜ ਚੈਂਪੀਅਨ ਡੀ ਗੁਕੇਸ਼ ਨੂੰ ਦਿੱਤੀ ਵਧਾਈ
- by Gurpreet Singh
- December 15, 2024
- 0 Comments
ਚੰਡੀਗੜ੍ਹ : ਦਿਲਜੀਤ ਦੁਸਾਂਝ ਦੇ ਸੈਕਟਰ 34 ਵਿਚ ਲਾਈਵ ਸ਼ੋਅ ਦੌਰਾਨ ਉਨ੍ਹਾਂ ਦੇ ਹਜ਼ਾਰਾਂ ਸਮਰਥਕ ਦਿਲਜੀਤ ਦੁਸਾਂਝ ਦੀ ਆਵਾਜ਼ ਨੂੰ ਸੁਣਨ ਆਏ। ਇਸ ਮੌਕੇ ਉਨ੍ਹਾਂ ਦੇ ਸਮਰਥਕਾਂ ਦੇ ਹੱਥਾਂ ਵਿਚ ਦਿਲਜੀਤ ਦੇ ਪੋਸਟਰ ਫੜੇ ਹੋਏ ਸਨ। ਕਈ ਸਮਰਥਕ ਤਾਂ ਚਿੱਟਾ ਕੁੜਤਾ ਅਤੇ ਚਿੱਟਾ ਚਾਦਰਾ ਲਗਾ ਕੇ ਦਿਲਜੀਤ ਨੂੰ ਸੁਣਨ ਆਏ। 8 ਵਜੇ ਦੇ ਕਰੀਬ ਦਿਲਜੀਤ
ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਦੇ ਕਿਸਾਨਾਂ ਦਾ ਸਾਥ, ਖਨੌਰੀ ਬਾਰਡਰ ‘ਤੇ ਪਹੁੰਚਣਗੇ ਚੜੂੰਨੀ
- by Gurpreet Singh
- December 15, 2024
- 0 Comments
ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਹੁਣ ਹਰਿਆਣਾ ਦੇ ਕਿਸਾਨਾਂ ਦਾ ਵੀ ਸਮਰਥਨ ਮਿਲ ਸਕਦਾ ਹੈ। ਅੱਜ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂੰਨੀ, ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਪ੍ਰਧਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦ ਵਿਖੇ ਮਿਲਣਗੇ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ
