International

ਦੁਨੀਆ ਦੀ ਸਭ ਤੋਂ ਬਜ਼ੁਰਗ ਔਰਤ ਦੀ 116 ਸਾਲ ਦੀ ਉਮਰ ‘ਚ ਮੌਤ

ਜਾਪਾਨ : ਗਿਨੀਜ਼ ਵਰਲਡ ਰਿਕਾਰਡ ਵਿੱਚ ਦਰਜ ਦੁਨੀਆ ਦੀ ਸਭ ਤੋਂ ਬਜ਼ੁਰਗ ਔਰਤ ਟੋਮੀਕੋ ਇਤੁਕਾ ਨੇ 116 ਸਾਲ ਦੀ ਉਮਰ ਵਿੱਚ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ । 29 ਦਸੰਬਰ ਨੂੰ ਹਯੋਗੋ ਪ੍ਰੀਫੈਕਚਰ ਦੇ ਇੱਕ ਨਰਸਿੰਗ ਹੋਮ ਵਿੱਚ ਉਸਨੇ ਆਖਰੀ ਸਾਹ ਲਏ। ਜਾਪਾਨ ਦੇ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਇਸ ਦੀ ਪੁਸ਼ਟੀ ਕੀਤੀ। ਇਤੁਕਾ ਦਾ

Read More
India Punjab

ਨਵਜੋਤ ਸਿੱਧੂ ਨੇ ਕੇਰਲ ਦੇ ਪਰਾਲੀ ਦੇ ਮਾਡਲ ਦੀ ਕੀਤੀ ਤਾਰੀਫ: ਕਿਹਾ- ਇਸ ਨਾਲ ਕਿਸਾਨਾਂ ਦੀ ਆਮਦਨ 25% ਵਧੀ

ਅੰਮ੍ਰਿਤਸਰ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਨਾਲ ਕੇਰਲ ਦੇ ਦੌਰੇ ‘ਤੇ ਹਨ। ਉੱਥੇ ਉਸਨੇ ਵਾਇਨਾਡ ਜ਼ਿਲ੍ਹੇ ਦਾ ਦੌਰਾ ਕੀਤਾ ਅਤੇ ਜੈਵਿਕ ਖੇਤੀ ਦਾ ਅਨੁਭਵ ਕੀਤਾ। ਸਿੱਧੂ ਨੇ ਇਸ ਫੇਰੀ ਨਾਲ ਸਬੰਧਤ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਅਤੇ ਕੇਰਲ ਦੀ ਜੈਵਿਕ ਖੇਤੀ ਪ੍ਰਣਾਲੀ ਦੀ ਸ਼ਲਾਘਾ ਕੀਤੀ। ਨਵਜੋਤ ਸਿੰਘ ਸਿੱਧੂ

Read More
Punjab

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਕੂਲਾਂ ਦੇ ਸਮੇਂ ਚ ਤਬਦੀਲੀਆਂ ਦਾ ਐਲਾਨ

ਚੰਡੀਗੜ੍ਹ : ਠੰਢ ਅਤੇ ਧੁੰਦ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ( Chandigarh administration  ) ਨੇ ਸਕੂਲਾਂ ਦਾ ਸਮਾਂ ਬਦਲ ( chandigarh school timing change winter )  ਦਿੱਤਾ ਹੈ। ਹੁਣ ਚੰਡੀਗੜ੍ਹ ਦੇ ਸਕੂਲਾਂ ਵਿੱਚ ਅੱਠਵੀ ਕਲਾਸ ਤੱਕ ਦੇ ਵਿਦਿਆਰਥੀ ਸਕੂਲ ਨਹੀਂ ਆਉਣਗੇ ਸਗੋਂ ਉਹ ਘਰੋਂ ਤੋਂ ਆਨਲਾਈਨ ਕਲਾਸਾਂ ਲਗਾਉਣਗੇ। ਉਥੇ ਹੀ 9ਵੀਂ ਅਤੇ 12ਵੀ ਕਲਾਸ ਦੇ

Read More
Khetibadi Punjab

ਸ਼ੰਭੂ ਸਰਹੱਦ ‘ਤੇ ਜਾ ਰਹੇ ਇਕ ਹੋਰ ਕਿਸਾਨ ਦੀ ਮੌਤ

ਪੰਜਾਬ-ਹਰਿਆਣਾ ਦੇ ਸ਼ੰਭੂ ਸਰਹੱਦ ‘ਤੇ ਕਿਸਾਨ ਮੋਰਚੇ ‘ਤੇ ਆ ਰਹੇ ਇੱਕ ਹੋ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਸੁਖਮੰਦਰ ਸਿੰਘ ਉਮਰ 54 ਪਿੰਡ ਕਸਮ ਪੱਟੀ ਜ਼ਿਲਾ ਫਰੀਦਕੋਟ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਕਿਸਾਨ ਸੁਖਮੰਤਰ ਸਿੰਘ ਆਪਣੇ ਆਗੂਆਂ ਨਾਲ ਮੋਰਚੇ ਵਿੱਚ ਪੈਦਲ ਆ ਰਿਹਾ ਸੀ। ਮੋਰਚੇ ਤੋਂ ਤਕਰੀਬਨ ਇੱਕ ਕਿਲੋਮੀਟਰ ਦੀ ਦੂਰੀ

Read More
India

ਛੱਤੀਸਗੜ੍ਹ ‘ਚ ਪੁਲਿਸ-ਨਕਸਲੀ ਮੁਕਾਬਲੇ ‘ਚ 4 ਨਕਸਲੀ ਹਲਾਕ..DRG ਜਵਾਨ ਸ਼ਹੀਦ

ਛੱਤੀਸਗੜ੍ਹ ਦੇ ਦਾਂਤੇਵਾੜਾ ਅਤੇ ਨਰਾਇਣਪੁਰ ਜ਼ਿਲ੍ਹਿਆਂ ਦੀ ਸਰਹੱਦ ‘ਤੇ ਅਬੂਝਾਮਦ ਦੇ ਜੰਗਲ ਵਿੱਚ ਸ਼ਨੀਵਾਰ ਦੇਰ ਰਾਤ ਪੁਲਿਸ ਅਤੇ ਨਕਸਲੀਆਂ ਵਿਚਕਾਰ ਮੁਕਾਬਲਾ ਹੋਇਆ, ਜਿਸ ਵਿੱਚ ਡੀਆਰਜੀ ਜਵਾਨ ਹੈੱਡ ਕਾਂਸਟੇਬਲ ਸੰਨੂ ਕਰਮ ਸ਼ਹੀਦ ਹੋ ਗਿਆ। ਇਸ ਦੇ ਨਾਲ ਹੀ ਜਵਾਨਾਂ ਨੇ 4 ਮਾਓਵਾਦੀਆਂ ਨੂੰ ਵੀ ਮਾਰ ਮੁਕਾਇਆ ਹੈ। ਸ਼ਹੀਦ ਸੈਨੂ ਕਰਮ ਇੱਕ ਆਤਮ ਸਮਰਪਣ ਕੀਤਾ ਨਕਸਲੀ ਸੀ।

Read More
Punjab

ਲੁਧਿਆਣਾ ਦਾ ਪਿੰਡ ਬੁਲਾਰਾ ਬਣਿਆ ਜੰਗ ਦਾ ਮੈਦਾਨ, ਗੁਆਂਢੀਆਂ ਵਿਚਾਲੇ ਹੋਈ ਖੂਨੀ ਝੜਪ

ਲੁਧਿਆਣਾ ਦਾ ਪਿੰਡ ਬੁਲਾਰਾ ਉਦੋਂ ਜੰਗ ਦਾ ਮੈਦਾਨ ਬਣ ਗਿਆ ਜਦੋਂ ਦੋ ਗੁਆਂਢੀਆਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਇੱਕ ਗੁਆਂਢੀ ਨੇ ਦੂਜੇ ਵਿਅਕਤੀ ਦੇ ਘਰ ‘ਤੇ ਇੱਟਾਂ ਅਤੇ ਪੱਥਰ ਸੁੱਟੇ। ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਵੀ ਹਮਲੇ ਕੀਤੇ ਗਏ। ਦੂਜੇ ਪਾਸਿਓਂ ਵੀ ਭਾਰੀ ਪਥਰਾਅ ਕੀਤਾ ਗਿਆ। ਇਸ ਝੜਪ ‘ਚ ਕੁੱਲ 5 ਲੋਕਾਂ ਦੇ ਜ਼ਖਮੀ ਹੋਣ

Read More
Punjab

ਚੰਡੀਗੜ੍ਹ ‘ਚ ਬੰਬ ਦੀ ਧਮਕੀ ‘ਤੇ ਮੌਕ ਡਰਿੱਲ: BBMB ‘ਚ ਹਲਚਲ

ਚੰਡੀਗੜ੍ਹ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੀ ਇਮਾਰਤ, ਚੰਡੀਗੜ੍ਹ ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਬੰਬ ਦੀ ਸੂਚਨਾ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਐਸਪੀ ਸਿਟੀ ਗੀਤਾਂਜਲੀ ਖੰਡੇਵਾਲ, ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਜਸਪਾਲ ਸਿੰਘ ਅਤੇ ਬੰਬ ਨਿਰੋਧਕ ਦਸਤਾ ਮੌਕੇ ’ਤੇ ਪਹੁੰਚ ਗਿਆ। ਸੁਰੱਖਿਆ ਕਾਰਨਾਂ ਕਰਕੇ ਨਕਲੀ ਬੰਬ ਨੂੰ ਰੇਤ ਦੇ ਬੋਰੇ

Read More