India Khetibadi Punjab

ਹਰਿਆਣਾ ‘ਚ ਕਿਸਾਨਾਂ ਦੀ ਮਹਾਪੰਚਾਇਤ, ਡੱਲੇਵਾਲ ਨੂੰ ਹਰਿਆਣੇ ‘ਚ ਨਹੀਂ ਰੱਖਣ ਦਿੱਤਾ ਪੈਰ

 ਹਰਿਆਣਾ ਵਿਧਾਨ ਸਭਾ ਚੋਣਾਂ ਦਰਮਿਆਨ ਕਿਸਾਨ ਜਥੇਬੰਦੀਆਂ ਨੇ ਐਤਵਾਰ ਨੂੰ ਅੱਜ ਉਚਾਣਾ ਅਨਾਜ ਮੰਡੀ ਵਿੱਚ ਮਜ਼ਦੂਰ ਮਹਾਂਪੰਚਾਇਤ ਬੁਲਾਈ ਹੈ। ਜਿਸ ਵਿੱਚ ਭਾਰਤ ਭਰ ਦੀਆਂ ਕਿਸਾਨ ਜਥੇਬੰਦੀਆਂ  ਤੇ ਕਿਸਾਨ ਟਰੈਕਟਰ ਟਰਾਲੀਆਂ ਤੇ ਬੱਸਾਂ ਤੇ ਪਹੁੰਚਣਾ ਸ਼ੁਰੂ ਹੋ ਗਏ ਨੇ ਹਾਲਾਂਕਿ ਪ੍ਰਸ਼ਾਸਨ ਵੱਲੋਂ  ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਿੰਗ ਵੀ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਵੀ

Read More
India Punjab

ਖ਼ਾਸ ਸ਼੍ਰੇਣੀਆਂ ਲਈ UPI ‘ਚ ਹੋਇਆ ਵੱਡਾ ਬਦਲਾਅ!

ਬਿਊਰੋ ਰਿਪੋਰਟ – ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) ਦੇ ਵਿੱਚ ਹੁਣ ਖ਼ਾਸ ਸ਼੍ਰੇਣੀਆਂ ਲਈ ਵੱਡਾ ਬਦਲਾਅ ਕੀਤਾ ਗਿਆ ਹੈ। ਇਸ ਦੇ ਨਾਲ ਹੁਣ ਖ਼ਾਸ ਸ਼੍ਰੇਣੀਆ ਲਈ 5 ਲੱਖ ਰੁਪਏ ਤੱਕ ਦਾ ਭੂਗਤਾਨ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਇਹ ਸਹੂਲਤ ਨੂੰ 15 ਸਤੰਬਰ ਤੋਂ ਲਾਗੂ ਕੀਤੀ ਜਾ ਰਿਹਾ ਹੈ।  ਇਸ ਦੇ ਰਾਂਹੀ ਪ੍ਰਮਾਣਿਤ ਵਪਾਰੀਆਂ ਲਈ

Read More
International

ਅਮਰੀਕਾ ‘ਚ ਸਿੱਖ ਭਾਈਚਾਰੇ ਨੇ 9/11 ਹਮਲੇ ਨੂੰ ਲੈ ਕੇ ਭੇਟ ਕੀਤੀ ਸਰਧਾਂਜਲੀ

ਬਿਊਰੋ ਰਿਪੋਰਟ – ਅਮਰੀਕਾ (America) ਦੇ ਓਹਾਇਓ ਦੇ ਸ਼ਹਿਰ ਡੇਟਨ ਦੇ ਸਿੱਖ ਭਾਈਚਾਰੇ ਨੇ 11 ਸਤੰਬਰ 2001 ਨੂੰ ਹੋਏ ਵਰਲਡ ਟਰੇਡ ਸੈਂਟਰ (World Trade Centre) ਦੇ ਟਾਵਰਾਂ ਅਤੇ ਪੈਂਟਾਗਨ ਤੇ ਹੋਏ ਅੱਤਵਾਦੀ ਹਮਲਿਆ ਦੀ 23ਵੀਂ ਵਰੇਗੰਢ ਸਬੰਧੀ ਬੀਵਰਕ੍ਰੀਕ ਸ਼ਹਿਰ ਦੇ 9/11 ਮੈਮੋਰੀਅਲ ਵਿਖੇ ਸ਼ਰਧਾਂਜਲੀ ਦਿੱਤੀ। ਦੱਸ ਦੇਈਏ ਕਿ ਇਸ ਸਮਾਗਮ ਨੂੰ ਪੁਲਿਸ ਅਤੇ ਫਾਇਰ ਵਿਭਾਗ

Read More
India

ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ, 2 ਦਿਨਾਂ ਬਾਅਦ CM ਅਹੁਦੇ ਤੋਂ ਦੇਵਾਂਗਾ ਅਸਤੀਫਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਦੋ ਦਿਨ ਬਾਅਦ ਆਮ ਆਦਮੀ ਪਾਰਟੀ ਦਫ਼ਤਰ ਵਿੱਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਵੱਡਾ ਐਲਾਨ ਕੀਤਾ ਹੈ।  ਕੇਜਰੀਵਾਲ ਨੇ ਕਿਹਾ ਕਿ ਅੱਜ ਤੋਂ ਦੋ ਦਿਨ ਬਾਅਦ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਵਾਂਗਾ। ਕੇਜਰੀਵਾਲ ਨੇ ਕਿਹਾ ਕਿ ਮੈਂ ਅਸਤੀਫਾ ਦੇ ਰਿਹਾ ਹਾਂ

Read More
Punjab

ਹਾਈਕੋਰਟ ਨੇ ਸੁਣਾਇਆ, ਫੌਜ ‘ਚ ਰਹਿੰਦਿਆਂ ਬੀ.ਪੀ ਦੇ ਪੀੜਤਾਂ ਨੂੰ ਹੁਣ ਮਿਲੇਗੀ ਪੈਨਸ਼ਨ

ਚੰਡੀਗੜ੍ਹ : ਜੇਕਰ ਕੋਈ ਵਿਅਕਤੀ ਫੌਜ ਵਿੱਚ ਸੇਵਾ ਕਰਦੇ ਸਮੇਂ ਹਾਈ ਬਲੱਡ ਪ੍ਰੈਸ਼ਰ ਦੇ ਪੜਾਅ ਦਾ ਸ਼ਿਕਾਰ ਹੋ ਜਾਂਦਾ ਹੈ, ਤਾਂ ਉਸਨੂੰ ਅਪੰਗਤਾ ਪੈਨਸ਼ਨ ਦਾ ਹੱਕਦਾਰ ਮੰਨਿਆ ਜਾਵੇਗਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਜਿਹੇ ਹੀ ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਆਰਮਡ ਫੋਰਸਿਜ਼ ਟ੍ਰਿਬਿਊਨਲ (ਏਐਫਟੀ) ਦੇ ਫੈਸਲੇ ਵਿਰੁੱਧ ਭਾਰਤ

Read More
Punjab

ਮੋਹਾਲੀ ‘ਚ ਲੜਕੀ ਦੀ ਚੱਪਲਾਂ ਨਾਲ ਬੇਰਹਿਮੀ ਨਾਲ ਕੁੱਟਮਾਰ

ਮੋਹਾਲੀ ਦੇ ਡੇਰਾਬੱਸੀ ‘ਚ ਇਕ ਵਿਅਕਤੀ ਨੇ 9 ਸਾਲਾ ਬੱਚੀ ਦੇ ਘਰ ‘ਚ ਦਾਖਲ ਹੋ ਕੇ ਚੱਪਲਾਂ ਨਾਲ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਪਹਿਲਾਂ ਲੜਕੀ ਨੂੰ ਵਾਲਾਂ ਤੋਂ ਘੜੀਸ ਕੇ ਕਮਰੇ ਤੋਂ ਬਾਹਰ ਲੈ ਗਿਆ। ਫਿਰ ਉਸ ਨੇ ਚੱਪਲਾਂ ਨਾਲ ਲੜਕੀ ਨੂੰ ਬੇਰਹਿਮੀ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ।

Read More
Punjab

ਦੀਪ ਸਿੱਧੂ ਦਾ ਭਰਾ ਲੜੇਗਾ ਚੋਣ, ਸਾਂਸਦ ਸਰਬਜੀਤ ਖਾਲਸਾ ਤੇ ਅੰਮ੍ਰਿਤਪਾਲ ਦੇ ਪਿਤਾ ਨੇ ਦਿੱਤਾ ਸਮਰਥਨ

ਗਿੱਦੜਬਾਹਾ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨਗੇ। ਗੁਰਮਖਿਆਲੀ ਅਤੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਗਿੱਦੜਬਾਹਾ ਦੌਰੇ ਦੌਰਾਨ ਮਨਦੀਪ ਸਿੱਧੂ ਨੂੰ ਪੰਥਕ ਉਮੀਦਵਾਰ ਐਲਾਨ ਦਿੱਤਾ। ਇਸ ਦੇ ਨਾਲ ਹੀ ਗਿੱਦੜਬਾਹਾ ਵਿੱਚ

Read More