Punjab

ਐਸਜੀਪੀਸੀ ਵੱਲੋਂ ਪੰਜਾਬ ਬੰਦ ਦੇ ਹੱਕ ‘ਚ ਲਿਆ ਵੱਡਾ ਫੈਸਲੈ

ਬਿਉਰੋ ਰਿਪੋਰਟ – ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸਾਨੀ ਸੰਘਰਸ਼ ਦੇ ਸਮਰਥਨ ਇਹ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ 30 ਦਸੰਬਰ ਨੂੰ

Read More
India

ਕੇਜਰੀਵਾਲ ਨੇ ਭਾਜਪਾ ‘ਤੇ ਵੋਟਰਾਂ ਦੇ ਅੰਕੜਿਆਂ ‘ਚ ਗੜਬੜੀ ਦੇ ਲਗਾਏ ਇਲਜ਼ਾਮ!

ਬਿਉਰੋ ਰਿਪੋਰਟ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਭਾਜਪਾ ‘ਤੇ ਵੱਡਾ ਇਲਜ਼ਾਮ ਲਗਾਉਂਦਿਆ ਕਿਹਾ ਕਿ ਭਾਜਪਾ ਨੇ ਦਿੱਲੀ ‘ਚ ਆਪਰੇਸ਼ਨ ਲੋਟਸ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਉਹ ਜਾਅਲੀ ਵੋਟਾਂ ਦੇ ਸਹਾਰੇ ਜਿੱਤਣ ਦੀ ਯੋਜਨਾ ਬਣਾ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਉਸ ਦੇ ਹਲਕੇ ਵਿਚ ਵੋਟਰਾਂ ਦੇ ਅੰਕੜਿਆਂ ਵਿੱਚ

Read More
International

ਕੈਨੇਡਾ ਤੋਂ ਵੀ ਜਹਾਜ਼ ਹਾਦਸੇ ਨੂੰ ਲੈ ਕੇ ਆਈ ਵੱਡੀ ਖਬਰ! ਲੱਗੀ ਅੱਗ

ਬਿਉਰੋ ਰਿਪੋਰਟ – ਕੈਨੇਡਾ (Canada) ‘ਚ ਵੱਡਾ ਜਹਾਜ਼ ਹਾਦਸਾ ਹੁੰਦਾ-ਹੁੰਦਾ ਬਚਾਅ ਹੋ ਗਿਆ। ਦੱਸ ਦੇਈਏ ਕਿ ਲੈਂਡਿੰਗ ਦੌਰਾਨ ਜਹਾਜ਼ ਦਾ ਖੱਬਾ ਖੰਡ ਇਕ ਦਮ ਰਨਵੇ ‘ਤੇ ਰਗੜਨਾ ਸ਼ੁਰੂ ਹੋ ਗਿਆ, ਜਿਸ ਕਾਰਨ ਅੱਗ ਲੱਗ ਗਈ। ਇਹ ਸਾਰੀ ਘਟਨਾ ਕੈਨੈਡਾ ਦੇ ਹੈਲੀਫ਼ੈਕਸ ਇੰਟਰਨੈਸ਼ਨਲ ਏਅਰਪੋਰਟ ’ਤੇ ਵਾਪਰੀ ਹੈ। ਰਨਵੇ ਤੇ ਲੈਂਡਿੰਗ ਦੌਰਾਨ ਜਹਾਜ਼ ਵਿਚੋਂ ਅੱਗ ਦੀਆਂ ਲਪਟਾਂ

Read More
Punjab

ਮੁੱਖ ਮੰਤਰੀ ਭਗਵੰਤ ਮਾਨ ਕਰ ਰਿਹਾ ਝੂਠੇ ਦਾਅਵੇ – ਪਰਗਟ ਸਿੰਘ

ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਦੇ ਸੀਨੀਅਰ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਝੂਠ ਬੋਲਣ ਦੇ ਇਲਜ਼ਾਮ ਲਗਾਏ ਹਨ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੌਜੂਦਾ ਸਬਸਿਡੀ ਬਿੱਲ ਦਾ ਭੁਗਤਾਨ ਨਹੀਂ ਕੀਤਾ ਗਿਆ ਹੈ। ਕੁੱਲ 13,600 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੈ, ਜਿਸ ਨਾਲ ਪਾਵਰਕੌਮ ਵਿੱਚ ਗੰਭੀਰ ਵਿੱਤੀ ਸੰਕਟ

Read More
Punjab

ਬਾਬਾ ਬਖਸ਼ੀਸ਼ ‘ਤੇ ਹੋਇਆ ਜਾਨਲੇਵਾ ਹਮਲਾ

ਬਿਉਰੋ ਰਿਪੋਰਟ – ਬੀਤੀ ਰਾਤ ਉਘੇ ਸਿੱਖ ਚਿੰਤਕ ਬਾਬਾ ਬਖਸ਼ੀਸ਼ ਸਿੰਘ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਚੰਗੀ ਗੱਲ ਇਹ ਰਹੀ ਕਿ ਉਹ ਸੁਰੱਖਿਅਤ ਹਨ। ਉਹ ਚੰਡੀਗੜ੍ਹ ਤੋਂ ਪਟਿਆਲਾ ਨੂੰ ਆ ਰਹੇ ਸਨ ਤੇ ਜਦੋਂ ਉਹ ਪਟਿਆਲਾ ਬਾਈਪਾਸ ਤੋਂ ਲੰਘ ਰਹੇ ਸਨ ਤਾਂ ਤਿੰਨ ਗੱਡੀਆਂ ਵੱਲੋਂ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਇਸ ਮੌਕੇ ਇਕ

Read More
Punjab

ਸੂਬਾ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਤੋਂ ਬਿਨਾਂ ਸ਼ਰਤ ਮੁਆਫੀ ਮੰਗੇ – ਚੀਮਾ

ਬਿਉਰੋ ਰਿਪੋਰਟ – ਪੰਜਾਬ ਦਾ ਸਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ (Daljit Singh Cheema) ਨੇ ਇਕ ਵਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (Post Matric Scholarship Scheme) ਪੰਜਾਬ ਸਰਕਾਰ ਤੇ ਸਵਾਲ ਚੁੱਕੇ ਹਨ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਵੱਖ-ਵੱਖ ਅਖਬਾਰਾਂ ਵਿੱਚ ਜਾਰੀ ਕੀਤੇ ਆਪਣੇ ਇਸ਼ਤਿਹਾਰਾਂ ਵਿੱਚ

Read More
International

ਦੱਖਣੀ ਕੋਰੀਆ ‘ਚ ਜਹਾਜ਼ ਹਾਦਸਾਗ੍ਰਸਤ ਹੋਇਆ

ਬਿਉਰੋ ਰਿਪੋਰਟ – ਦੱਖਣੀ ਕੋਰੀਆ ਤੋਂ ਮੰਗਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਇਕ ਜਹਾਜ਼ ਹਾਦਸਾਗ੍ਰਸਤ ਹੋਇਆ ਹੈ। ਦੱਖਣੀ ਕੋਰੀਆ ਦੇ ਮੁਆਨ ਹਵਾਈ ਅੱਡੇ ‘ਤੇ ਇਕ ਜਹਾਜ਼ ਨੂੰ ਅੱਗ ਲੱਗ ਗਈ, ਜਿਸ ਕਾਰਨ 120 ਯਾਤਰੀਆਂ ਦੀ ਮਾਰੇ ਜਾਣ ਦੀ ਖਬਰ ਹੈ। ਦੱਸ ਦੇਈਏ ਕਿ ਇਸ ਹਾਦਸੇ ਵਿਚ 2 ਲੋਕ ਜ਼ਿੰਦਾ ਬਚੇ ਹਨ। ਪ੍ਰਾਪਤ ਹੋਈ ਜਾਣਕਾਰੀ ਮੁਕਾਬਕ

Read More