ਅਰਵਿੰਦ ਕੇਜਰੀਵਾਲ ਪਤਨੀ ਨਾਲ ਪਹੁੰਚੇ ਹਨੂੰਮਾਨ ਮੰਦਰ! ਮਨੀਸ਼ ਸਿਸੋਦੀਆ ਤੇ ਸੰਜੇ ਸਿੰਘ ਵੀ ਨਾਲ ਮੌਜੂਦ
ਨਵੀਂ ਦਿੱਲੀ: ਤਿਹਾੜ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਸਵੇਰੇ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਦਰਸ਼ਨ ਕਰਨ ਪਹੁੰਚੇ। ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਵੀ ਉਨ੍ਹਾਂ ਦੇ ਨਾਲ ਪਹੁੰਚੇ। संकटमोचक बजरंगबली की जय एक फ़र्ज़ी केस और तानाशाही से लड़कर जेल से