ਡੱਲੇਵਾਲ ਨਹੀਂ ਆ ਸਕੇ ਸਟੇਜ ‘ਤੇ! ਰੋਗਾਂ ਨਾਲ ਲੜਨ ਦੀ ਸਮਰੱਥਾ ਹੋ ਰਹੀ ਘੱਟ
- by Manpreet Singh
- December 18, 2024
- 0 Comments
ਬਿਉਰੋ ਰਿਪੋਰਟ – ਐਮ.ਐਸ.ਪੀ ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਅੱਜ 23ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਹੋਇਆ ਕਿਹਾ ਕਿ ਅੱਜ ਜਦੋਂ ਜਗਜੀਤ ਸਿੰਘ ਡੱਲੇਵਾਲ ਜੀ ਸਟੇਜ ਉੱਪਰ ਆਉਣ ਲੱਗੇ ਤਾਂ ਉਨ੍ਹਾਂ ਦੀ ਸਿਹਤ ਜਿਆਦਾ ਖਰਾਬ ਹੋ ਗਈ ਜਿਸ ਕਾਰਨ ਉਹ ਸਟੇਜ
ਪੰਧੇਰ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ
- by Gurpreet Singh
- December 18, 2024
- 0 Comments
ਅੱਜ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਰੇਲਾਂ ਰੋਕਣ ਦੇ ਐਲਾਨ ਤਹਿਤ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਕੀਤਾ ਗਿਆ। ਜਿਸ ਤੋਂ ਬਾਅਦ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ.ਕੇ.ਐਮ. ਗੈਰ ਰਾਜਨੀਤਕ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ ਕਿ ਕਿਸਾਨ ਮਜ਼ਦੂਰ ਮੋਰਚਾ ਅਤੇ
ਮਜੀਠੀਆ ਨੇ ਮੁੱਖ ਮੰਤਰੀ ਦਾ ਮੰਗਿਆ ਅਸਤੀਫਾ!
- by Manpreet Singh
- December 18, 2024
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ( Bikram singh majithia) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੀ ਕਾਨੂੰਨ ਵਿਵਸਥਾ ਦੇ ਮੁੱਦੇ ਤੇ ਘੇਰਿਆ ਹੈ। ਮਜੀਠਿਆ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਕਾਨੂੰਨ ਵਿਵਸਥਾ ਤਬਾਹ ਹੋਈ ਹੈ। 25 ਦਿਨਾਂ ਵਿੱਚ
ਰੂਸ ਨੇ ਕੈਂਸਰ ਦੀ ਦਵਾਈ ਬਣਾਉਣ ਦਾ ਕੀਤਾ ਦਾਅਵਾ
- by Manpreet Singh
- December 18, 2024
- 0 Comments
ਬਿਉਰੋ ਰਿਪੋਰਟ – ਰੂਸ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ਉਹ ਕੈਂਸਰ ਦੀ ਵੈਕਸੀਨ ਣਾਉਣ ‘ਚ ਕਾਮਯਾਬ ਹੋ ਚੁੱਕਾ ਹੈ। ਇਹ ਜਾਣਕਾਰੀ ਰੂਸੀ ਸਿਹਤ ਮੰਤਰਾਲੇ ਦੇ ਰੇਡੀਓਲੋਜੀ ਮੈਡੀਕਲ ਰਿਸਰਚ ਸੈਂਟਰ ਦੇ ਡਾਇਰੈਕਟਰ ਆਂਦਰੇਈ ਕਾਪ੍ਰਿਨ ਨੇ ਰੇਡੀਓ ‘ਤੇ ਦਿੱਤੀ। ਇਸ ਦੇ ਨਾਲ ਹੀ ਕਿਹਾ ਕਿ ਇਹ ਟੀਕਾ ਅਗਲੇ ਸਾਲ ਤੋਂ ਰੂਸੀ ਨਾਗਰਿਕਾਂ ਨੂੰ ਮੁਫਤ ਦਿੱਤਾ ਜਾਵੇਗਾ।
ਸਿੱਧੇ ਸਾਡੇ ਕੋਲ ਆਉਣ ਕਿਸਾਨ, ਅਸੀਂ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਹਾਂ – SC
- by Gurpreet Singh
- December 18, 2024
- 0 Comments
ਦਿੱਲੀ : ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਏ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਜੇਕਰ ਕਿਸਾਨ ਚਾਹੁਣ ਤਾਂ ਸਿੱਧੇ ਸੁਪਰੀਮ ਕੋਰਟ ਆ ਸਕਦੇ ਹਨ। ਜਿੱਥੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਤੇ ਸੁਣਵਾਈ ਕੀਤੀ ਜਾਵੇਗੀ। ਸੁਪਰੀਮ ਕੋਰਟ ਕਿਸਾਨਾਂ
ਅਰਵਿੰਦ ਕੇਜਰੀਵਾਲ ਨੇ ਬਜ਼ੁਰਗਾਂ ਲਈ ਸੰਜੀਵਨੀ ਸਕੀਮ ਦਾ ਕੀਤਾ ਐਲਾਨ! ਹੋਵੇਗਾ ਮੁਫਤ ਇਲਾਜ
- by Manpreet Singh
- December 18, 2024
- 0 Comments
ਬਿਉਰੋ ਰਿਪੋਰਟ – ਦਿੱਲੀ ਵਿਚ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬਜ਼ੁਰਗਾਂ ਲਈ ਸੰਜੀਵਨੀ ਸਕੀਮ ਦਾ ਐਲਾਨ ਕੀਤਾ ਹੈ। ਇਸ ਦੇ ਨਾਲ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਕੇਜਰੀਵਾਲ ਨੇ ਸਪੱਸ਼ਟ ਕੀਤਾ ਕਿ ਇਹ ਇਲਾਜ ਸਾਰੇ ਬਜ਼ੁਰਗਾਂ ਲਈ ਮੁਫਤ ਹੋਵੇਗਾ, ਚਾਹੇ ਉਹ
VIDEO-2 ਵਜੇ ਤੱਕ ਦੀਆਂ 10 ਖ਼ਬਰਾਂ | 18 December | THE KHALAS TV
- by Manpreet Singh
- December 18, 2024
- 0 Comments
ਰਵੀਚੰਦਰਨ ਅਸ਼ਵਿਨ ਨੇ ਸੰਨਿਆਸ ਦਾ ਕੀਤਾ ਐਲਾਨ
- by Manpreet Singh
- December 18, 2024
- 0 Comments
ਬਿਉਰੋ ਰਿਪੋਰਟ – ਭਾਰਤੀ ਕ੍ਰਿਕਟ ਟੀਮ ਦੇ ਵੱਡੇ ਖਿਡਾਰੀ ਰਵੀਚੰਦਰਨ ਅਸ਼ਵਿਨ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਰਵੀਚੰਦਰਨ ਅਸ਼ਵਿਨ ਨੇ ਗਾਬਾ ਟੈਸਟ ਮੈਚ ਖੇਡਣ ਤੋਂ ਬਾਅਦ ਕੀਤੀ ਪ੍ਰੈਸ ਕਾਨਫਰੰਸ ਵਿਚ ਕੀਤਾ ਹੈ। ਦੱਸ ਦੇਈਏ ਕਿ ਰਵੀਚੰਦਰਨ ਅਸ਼ਵਿਨ ਇਕ ਸ਼ਾਨਦਾਰ ਸਪਿਨਰ ਸਨ ਅਤੇ ਉਨ੍ਹਾਂ ਦੀ ਉਮਰ 38 ਸਾਲ ਹੈ ਅਤੇ ਉਨ੍ਹਾਂ ਆਪਣੀ
