ਦਿੱਲੀ ਵਿੱਚ ਲਾਲ ਕਿਲ੍ਹੇ ਨੇੜੇ ਕਾਰ ਵਿੱਚ ਧਮਾਕ, ਮੈਟਰੋ ਸਟੇਸ਼ਨ ਕੋਲ ਖੜ੍ਹੀ ਕਾਰ ਫਟੀ
ਬਿਊਰੋ ਰਿਪੋਰਟ (10 ਨਵੰਬਰ, 2025): ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ-1 ਦੇ ਕੋਲ ਸੋਮਵਾਰ ਨੂੰ ਪਾਰਕਿੰਗ ਵਿੱਚ ਖੜ੍ਹੀ ਇੱਕ ਕਾਰ ਵਿੱਚ ਅਚਾਨਕ ਧਮਾਕਾ ਹੋ ਗਿਆ। ਧਮਾਕੇ ਤੋਂ ਬਾਅਦ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਆਸਪਾਸ ਖੜ੍ਹੀਆਂ ਤਿੰਨ ਹੋਰ ਗੱਡੀਆਂ ਵੀ ਸੜ ਗਈਆਂ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ
