International

UK ਦੇ ਪਹਿਲੇ ਦਸਤਾਰਧਾਰੀ ਸਿੱਖ MP ਤਨਮਨਜੀਤ ਸਿੰਘ ਢੇਸੀ ਨੂੰ ਵੱਡੀ ਅਹੁਦਾ

ਬਿਉਰੋ ਰਿਪੋਰਟ – ਬ੍ਰਿਟੇਨ ਦੀ ਸੱਤਾਧਾਰੀ ਲੇਬਰ ਪਾਰਟੀ ਦੇ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨੂੰ ਅਹਿਮ ਅਹੁਦਾ ਦਿੱਤਾ ਗਿਆ ਹੈ। ਉਨ੍ਹਾਂ ਨੂੰ ਹਾਊਸ ਆਫ ਕਾਮਨ ਦੀ ਰੱਖਿਆ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਹੈ। ਢੇਸੀ ਨੂੰ ਬੁੱਧਵਾਰ ਨੂੰ ਵੋਟਿੰਗ ਤੋਂ ਬਾਅਦ ਚੁਣਿਆ ਗਿਆ ਹੈ। ਢੇਸੀ ਲਗਾਤਾਰ ਦੂਜੀ ਵਾਰ ਸਲੋਹ ਹਲਕੇ ਤੋਂ ਚੁਣੇ ਗਏ ਹਨ। Hugely honoured

Read More
Punjab

ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਤੇ ਇੱਕ PCS ਅਧਿਕਾਰੀ ਦਾ ਤਬਾਦਲਾ

ਬਿਉਰੋ ਰਿਪੋਰਟ: ਪੰਜਾਬ ਵਿੱਚ ਇੱਕ ਵਾਰ ਫੇਰ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਸਰਕਾਰ ਨੇ ਵੀਰਵਾਰ ਨੂੰ 38 ਆਈਏਐਸ ਅਤੇ ਇੱਕ ਪੀਸੀਐਸ ਅਧਿਕਾਰੀ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਦਸ ਜ਼ਿਲ੍ਹਿਆਂ ਦੇ ਡੀਸੀ ਵੀ ਬਦਲੇ ਗਏ ਹਨ। ਵਿਕਾਸ ਪ੍ਰਤਾਪ ਸਿੰਘ ਨੂੰ ਵਧੀਕ ਮੁੱਖ ਸਕੱਤਰ ਆਬਕਾਰੀ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਆਲੋਕ ਸ਼ੇਖਰ ਨੂੰ ਵਧੀਕ

Read More
India Punjab

ਡੇਰਾ ਬਿਆਸ ਵੱਲੋਂ ਇੱਕ ਹੋਰ ਵੱਡਾ ਐਲਾਨ! ਨਵੇਂ ਜ਼ੋਨਲ ਸੈਕਟਰੀ ਤੇ ਸਟੇਟ ਕੋਆਰਡੀਨੇਟਰ ਨਿਯੁਕਤ, ਪੰਜਾਬ ਦੀ ਵਾਗਡੋਰ ਡਾ. ਕੇ ਡੀ ਸਿੰਘ ਦੇ ਹੱਥ

ਬਿਉਰੋ ਰਿਪੋਰਟ: ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਵੱਲੋਂ ਆਪਣਾ ਉਤਰਾਅਧਿਕਾਰੀ ਐਲਾਨਣ ਤੋਂ ਬਾਅਦ ਹੁਣ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਡੇਰਿਆਂ ਦੀ ਸੇਵਾ ਲਈ ਜਥੇਬੰਦਕ ਢਾਂਚੇ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ, ਜਿਸ ਦੇ ਤਹਿਤ ਅਤੇ ਸੂਬਾ ਕੋਆਰਡੀਨੇਟਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ 3 ਜ਼ੋਨ ਬਣਾਏ ਗਏ

Read More
Punjab

ਸਰਕਾਰੀ ਡਾਕਟਰਾਂ ਦੇ ਨਾਲ-ਨਾਲ ਬਿਜਲੀ ਮੁਲਾਜ਼ਮਾਂ ਨੇ ਵੀ ਵਧਾਈ ਹੜਤਾਲ! 17 ਸਤੰਬਰ ਤੱਕ ਛੁੱਟੀ

ਬਿਉਰੋ ਰਿਪੋਰਟ: ਪੰਜਾਬ ਵਿੱਚ ਸਰਕਾਰੀ ਡਾਕਟਰਾਂ ਦੇ ਨਾਲ-ਨਾਲ ਬਿਜਲੀ ਮੁਲਾਜ਼ਮਾਂ ਨੇ ਵੀ ਆਪਣੀ ਹੜਤਾਲ ਵਧਾ ਦਿੱਤੀ ਹੈ। ਬਿਜਲੀ ਕਾਮੇ 17 ਸਤੰਬਰ ਤੱਕ ਸਮੂਹਿਕ ਛੁੱਟੀ ’ਤੇ ਰਹਿਣਗੇ। ਬਿਜਲੀ ਮੁਲਾਜ਼ਮਾਂ ਦੀ ਹੜਤਾਲ ਲੋਕਾਂ ਲਈ ਮੁਸੀਬਤ ਬਣ ਸਕਦੀ ਹੈ, ਕਿਉਂਕਿ ਹੁਣ ਜੇ ਕਿਤੇ ਕੋਈ ਫਾਲਟ ਪੈ ਗਿਆ ਤਾਂ ਉਹ ਛੇਤੀ ਠੀਕ ਨਹੀਂ ਹੋ ਸਕੇਗਾ। ਲੋਕਾਂ ਨੂੰ ਖੱਜਲ-ਖੁਆਰੀ ਹੋ

Read More
India

ਐਨਕਾਂ ਤੋਂ ਬਿਨਾਂ ਪੜ੍ਹਨ ’ਚ ਮਦਦ ਕਰਨ ਵਾਲੇ ਦਾਰੂ ’ਤੇ ਪਾਬੰਧੀ! “ਕੰਪਨੀ ਨੇ ਝੂਠਾ ਪ੍ਰਚਾਰ ਕੀਤਾ!”

ਬਿਉਰੋ ਰਿਪੋਰਟ: ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ ਬੁੱਧਵਾਰ ਨੂੰ PresVu ਨਾਂ ਦੇ ਅੱਖਾਂ ਦੇ ਆਈਡ੍ਰਾਪ ਦੇ ਨਿਰਮਾਣ ਅਤੇ ਮਾਰਕੀਟਿੰਗ ਲਾਇਸੈਂਸ ਨੂੰ ਰੱਦ ਕਰ ਦਿੱਤਾ ਹੈ। ਇਹ ਆਈਡ੍ਰਾਪ ਮੁੰਬਈ ਸਥਿਤ ਫਾਰਮਾਸਿਊਟੀਕਲ ਨਿਰਮਾਤਾ ਕੰਪਨੀ ਐਂਟੋਡ ਫਾਰਮਾਸਿਊਟੀਕਲਜ਼ ਦੁਆਰਾ ਤਿਆਰ ਕੀਤਾ ਗਿਆ ਸੀ। ਕੰਪਨੀ ਨੇ ਦਾਅਵਾ ਕੀਤਾ ਸੀ ਕਿ ਇਹ ਪ੍ਰੇਸਬੀਓਪੀਆ (ਵਧਦੀ ਉਮਰ ਦੇ ਨਾਲ ਨੇੜੇ ਦੀ

Read More
Punjab

28 ਨੂੰ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਲੱਗੇਗਾ ਸ਼ਹੀਦ-ਏ-ਆਜ਼ਮ ਦਾ ਬੁੱਤ! ਮੁੱਖ ਮੰਤਰੀ ਨੇ ਲਿਆ ਜਾਇਜ਼ਾ

ਬਿਉਰੋ ਰਿਪੋਰਟ: 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਸਰਦਾਰ ਭਗਤ ਸਿੰਘ ਜੀ ਦਾ ਬੁੱਤ ਲੋਕ ਅਰਪਿਤ ਕੀਤਾ ਜਾਵੇਗਾ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ

Read More
India Sports

ਏਸ਼ੀਅਨ ਚੈਂਪੀਅਨਜ਼ ਟਰਾਫੀ ’ਚ ਭਾਰਤ ਦੀ ਲਗਾਤਾਰ ਚੌਥੀ ਜਿੱਤ! ਕੋਰੀਆ ਨੂੰ 3-1 ਨਾਲ ਹਰਾਇਆ

ਬਿਉਰੋ ਰਿਪੋਰਟ: ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਸ ਟਰਾਫੀ 2024 ਵਿੱਚ ਲਗਾਤਾਰ ਚੌਥੀ ਜਿੱਤ ਦਰਜ ਕਰ ਲਈ ਹੈ। ਟੀਮ ਨੇ ਵੀਰਵਾਰ ਨੂੰ ਚੀਨ ਦੇ ਹੁਲੁਨਬਿਊਰ ’ਚ ਖੇਡੇ ਗਏ ਮੈਚ ਵਿੱਚ ਦੱਖਣੀ ਕੋਰੀਆ ਨੂੰ 3-1 ਨਾਲ ਹਰਾਇਆ। ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ ਦੋ ਗੋਲ ਕੀਤੇ। ਭਾਰਤੀ ਟੀਮ ਪਹਿਲਾਂ ਹੀ ਸੈਮੀਫਾਈਨਲ ਵਿੱਚ ਪਹੁੰਚ ਚੁੱਕੀ ਹੈ। ਟੀਮ

Read More