VIDEO – ਟਰੈਵਲ ਏਜੰਟਾਂ ਤੇ ਇਮੀਗਰੇਸ਼ਨ ਕੰਪਨੀਆਂ ਦੇ ਲਾਇਸੰਸ ਰੱਦ । KHALAS TV
- by Preet Kaur
- September 12, 2024
- 0 Comments
CPI(M) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਦਿਹਾਂਤ! 25 ਦਿਨਾਂ ਤੋਂ ਦਿੱਲੀ ਏਮਜ਼ ’ਚ ਚੱਲ ਰਿਹਾ ਸੀ ਇਲਾਜ
- by Preet Kaur
- September 12, 2024
- 0 Comments
ਬਿਉਰੋ ਰਿਪੋਰਟ: ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) CPI(M) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ 72 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਤੇਜ਼ ਬੁਖਾਰ ਤੋਂ ਬਾਅਦ 19 ਅਗਸਤ ਨੂੰ ਦਿੱਲੀ ਦੇ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਪਿਛਲੇ 25 ਦਿਨਾਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਸੀਪੀਆਈ (ਐਮ) ਵੱਲੋਂ ਜਾਰੀ ਬਿਆਨ ਵਿੱਚ
ਲਾਲਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫ਼ੀ! ਬਿਨਾਂ ਕਿਸੇ ਤਰਕ ਗ਼ਲਤੀ ਕੀਤੀ ਸਵੀਕਾਰ, ਸ੍ਰੀ ਗੁਰੂ ਨਾਨਾਕ ਦੇਵ ਜੀ ਬਾਰੇ ਕਹੀ ਸੀ ਵੱਡੀ ਗੱਲ
- by Preet Kaur
- September 12, 2024
- 0 Comments
ਬਿਉਰੋ ਰਿਪੋਰਟ: ਅੰਮ੍ਰਿਤਸਰ ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਪਣੀ ਗ਼ਲਤੀ ਲਈ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਨੇ ਇਕ ਪੱਤਰ ਭੇਜਿਆ ਹੈ, ਜਿਸ ਵਿਚ ਉਨ੍ਹਾਂ ਨੇ ਬਿਨਾਂ ਕੋਈ ਦਲੀਲ ਦਿੱਤੇ ਆਪਣੀ ਗ਼ਲਤੀ ਮੰਨੀ ਹੈ। ਦਰਅਸਲ ਇਕਬਾਲ ਸਿੰਘ ਲਾਲਪੁਰਾ ਨੇ ਦਿੱਲੀ ਵਿੱਚ ਇੱਕ ਪ੍ਰੋਗਰਾਮ ਦੌਰਾਨ ਕਿਹਾ
ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਹੁਕਮ: 4 ਮਹੀਨਿਆਂ ‘ਚ ਆਦਰਸ਼ ਸਕੂਲਾਂ ਦੀ ਸਮੀਖਿਆ ਕਰੋ
- by Gurpreet Singh
- September 12, 2024
- 0 Comments
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਉਹ ਸੂਬੇ ਦੇ ਮਾਡਲ ਸਕੂਲਾਂ ਦੇ ਸਿਸਟਮ ਦੀ ਸਮੀਖਿਆ ਕਰਕੇ ਉਨ੍ਹਾਂ ਨੂੰ ਸਰਕਾਰ ਅਧੀਨ ਲਿਆਉਣ ਅਤੇ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਦੇ ਬਰਾਬਰ ਤਨਖਾਹ ਦੇਣ ਬਾਰੇ 4 ਮਹੀਨਿਆਂ ਅੰਦਰ ਫੈਸਲਾ ਲੈਣ। ਇਹ ਹੁਕਮ 30 ਵੱਖ-ਵੱਖ ਪਟੀਸ਼ਨਾਂ ਦੀ ਇੱਕੋ ਸਮੇਂ ਸੁਣਵਾਈ ਦੌਰਾਨ ਦਿੱਤਾ ਗਿਆ, ਜੋ
VIDEO – 2 ਵਜੇ ਤੱਕ ਦੀਆਂ 14 ਖਾਸ ਖ਼ਬਰਾਂ | 12 September | THE KHALAS TV
- by Preet Kaur
- September 12, 2024
- 0 Comments
ਇਸ ਵਾਰ ਕੜਾਕੇ ਦੀ ਠੰਢ ਲਈ ਹੋ ਜਾਓ ਤਿਆਰ! ਮੌਸਮ ਵਿਭਾਗ ਨੇ ਜਨਤਾ ਨੂੰ ਦਿੱਤੀ ਚੇਤਾਵਨੀ
- by Preet Kaur
- September 12, 2024
- 0 Comments
ਬਿਉਰੋ ਰਿਪੋਰਟ: ਭਾਰਤੀ ਮੌਸਮ ਵਿਭਾਗ (IMD) ਇਸ ਸਰਦੀਆਂ ਵਿੱਚ ਕੜਾਕੇ ਦੀ ਠੰਢ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ, ‘ਲਾ ਨੀਨਾ’ ਕਾਰਨ ਇਸ ਸਾਲ ਸਰਦੀਆਂ ਦੀ ਤੀਬਰਤਾ ਵੱਧ ਸਕਦੀ ਹੈ। ਆਮ ਤੌਰ ’ਤੇ ਲਾ ਨੀਨਾ ਕਾਰਨ ਤਾਪਮਾਨ ’ਚ ਭਾਰੀ ਗਿਰਾਵਟ ਦੇਖਣ ਨੂੰ ਮਿਲਦੀ ਹੈ, ਜਿਸ ਕਾਰਨ ਸਰਦੀ ਜ਼ਿਆਦਾ ਹੁੰਦੀ ਹੈ। ਇਸ ਸਾਲ
ਐਨਕਾਂ ਤੋਂ ਬਿਨਾਂ ਪੜ੍ਹਨ ਵਿਚ ਮਦਦ ਕਰਨ ਵਾਲੀਆਂ ਆਈਡ੍ਰੌਪਸ ‘ਤੇ ਪਾਬੰਦੀ, DCGI ਨੇ ਕਿਹਾ- ਕੰਪਨੀ ਨੇ ਝੂਠਾ ਪ੍ਰਚਾਰ ਕੀਤਾ
- by Gurpreet Singh
- September 12, 2024
- 0 Comments
ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ ਬੁੱਧਵਾਰ ਨੂੰ Presvu ਨਾਂ ਦੀਆਂ ਅੱਖਾਂ ਦੀਆਂ ਬੂੰਦਾਂ ਦੇ ਨਿਰਮਾਣ ਅਤੇ ਮਾਰਕੀਟਿੰਗ ਲਾਇਸੈਂਸ ਨੂੰ ਰੱਦ ਕਰ ਦਿੱਤਾ। ਇਹ ਆਈ ਡ੍ਰੌਪ ਮੁੰਬਈ ਸਥਿਤ ਫਾਰਮਾਸਿਊਟੀਕਲ ਨਿਰਮਾਤਾ ਕੰਪਨੀ ਐਂਟੋਡ ਫਾਰਮਾਸਿਊਟੀਕਲਜ਼ ਦੁਆਰਾ ਤਿਆਰ ਕੀਤੀ ਗਈ ਸੀ। ਕੰਪਨੀ ਨੇ ਦਾਅਵਾ ਕੀਤਾ ਕਿ ਇਹ ਪ੍ਰੇਸਬੀਓਪੀਆ (ਵਧਦੀ ਉਮਰ ਦੇ ਨਾਲ ਨੇੜੇ ਦੀ ਨਜ਼ਰ ਦਾ ਕਮਜ਼ੋਰ
ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ
- by Gurpreet Singh
- September 12, 2024
- 0 Comments
ਅੰਮ੍ਰਿਤਸਰ : ਸਿੱਖ ਕੌਮ ਦਾ ਇੱਕ ਵਿਲੱਖਣ ਇਤਿਹਾਸ ਹੈ ਅਤੇ ਇਸ ਇਤਿਹਾਸ ਦੇ ਦੌਰਾਨ ਜੇਕਰ ਅਸੀਂ ਸਾਰਾਗੜੀ ਜੰਗ ਦੀ ਗੱਲ ਨਾ ਕਰੀਏ ਤਾਂ ਸ਼ਾਇਦ ਇਹ ਇਤਿਹਾਸ ਜਰੂਰ ਅਧੂਰਾ ਨਜ਼ਰ ਆਵੇਗਾ ਜੀ ਹਾਂ ਸਾਰਾਗੜ੍ਹੀ ਜੰਗ ਦੀ 127 ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਰਾਸਤੀ ਮਾਰਗ ਤੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ