ਚੰਡੀਗੜ੍ਹ ਗ੍ਰਨੇਡ ਮਾਮਲੇ ‘ਚ ਆਟੋ ਡਰਾਈਵਰ ਨੇ ਕੀਤੇ ਵੱਡੇ ਖੁਲਾਸੇ
ਚੰਡੀਗੜ੍ਹ ਦੇ ਸੈਕਟਰ 10 ਦੇ ਮਕਾਨ ਨੰਬਰ 575 ਵਿੱਚ ਸ਼ੱਕੀ ਬੰਬ ਧਮਾਕੇ ਮਾਮਲੇ ਵਿੱਚ ਆਟੋ ਡਰਾਈਵਰ ਨੇ ਸਨਸਨੀਖੇਜ ਖੁਲਾਸੇ ਕੀਤੇ ਹਨ। ਆਟੋ ਚਾਲਕ ਕੁਲਦੀਪ ਕੁਮਾਰ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋ ਰਹੇ ਹਨ। ਆਟੋ ਚਾਲਕ ਨੇ ਪੁਲਿਸ ਨੂੰ ਉਹ ਸਾਰਾ ਰਸਤਾ ਦੱਸਿਆ, ਜਿਸ ਰਾਹੀਂ ਉਹ ਉਨ੍ਹਾਂ ਨੂੰ ਸੈਕਟਰ-10 ਲੈ ਕੇ ਗਿਆ ਸੀ। ਜ਼ਿਕਰਯੋਗ ਹੈ ਕਿ