ਚੌਟਾਲਾ ਦਾ 31 ਦਸੰਬਰ ਨੂੰ ਹੋਵੇਗਾ ਸ਼ਰਧਾਜਲੀ ਸਮਾਗਮ
- by Manpreet Singh
- December 26, 2024
- 0 Comments
ਬਿਉਰੋ ਰਿਪੋਰਟ – ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ (Om Prakash Chautala) ਕੁਝ ਦਿਨ ਪਹਿਲਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਉਨ੍ਹਾਂ ਦਾ ਸ਼ਰਧਾਂਜਲੀ ਸਮਾਗਮ ਸਾਲ ਦੇ ਅੰਤਲੇ ਦਿਨ 31 ਦਸੰਬਰ ਨੂੰ ਪਿੰਡ ਚੌਟਾਲਾ ਵਿਚ ਚੌਧਰੀ ਸਾਹਿਬਰਾਮ ਸਟੇਡੀਅਮ ਵਿਚ ਹੋਵੇਗਾ। ਚੌਟਾਲਾ ਪਰਿਵਾਰ ਨੇ ਕਿਹਾ ਕਿ ਓਮ ਪ੍ਰਕਾਸ਼ ਚੌਟਾਲਾ ਦੀਆਂ ਅਸਥੀਆਂ ਨੂੰ
ਰਾਸ਼ਟਰਪਤੀ ਨੇ ਬੱਚਿਆਂ ਨੂੰ ਵੰਡੇ ਰਾਸ਼ਟਰੀ ਬਾਲ ਪੁਰਸਕਾਰ
- by Manpreet Singh
- December 26, 2024
- 0 Comments
ਬਿਉਰੋ ਰਿਪੋਰਟ – ਹਰ ਸਾਲ ਦੀ ਤਰਾਂ ਇਸ ਸਾਲ ਵੀ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ ਰਾਸ਼ਟਰਪਤੀ ਭਵਨ ਵਿਚ 17 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਰਾਸ਼ਟਰਪਤੀ ਵੱਲੋਂ ਇਸ ਸਾਲ ਦੇਸ਼ ਦੇ 14 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਹ ਪੁਰਸਕਾਰ ਦਿੱਤੇ ਹਨ। ਇਨ੍ਹਾਂ 17 ਬੱਚਿਆਂ
ਤਰਨਤਾਰਨ ‘ਚ 24 ਘੰਟਿਆਂ ‘ਚ ਦੂਜਾ ਮੁਕਾਬਲਾ : ਜਵਾਬੀ ਗੋਲੀਬਾਰੀ ‘ਚ ਨਸ਼ਾ ਤਸਕਰ ਜ਼ਖਮੀ
- by Gurpreet Singh
- December 26, 2024
- 0 Comments
ਤਰਨਤਾਰਨ ‘ਚ 24 ਘੰਟਿਆਂ ‘ਚ ਦੂਜੀ ਵਾਰ ਪੁਲਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਵਾਬੀ ਗੋਲੀਬਾਰੀ ‘ਚ ਨਸ਼ਾ ਤਸਕਰ ਦੀ ਲੱਤ ‘ਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਪੁਲਿਸ ਨੇ ਉਸ ਕੋਲੋਂ 32 ਬੋਰ ਦਾ ਪਿਸਤੌਲ ਅਤੇ ਇੱਕ ਕਾਰ ਬਰਾਮਦ ਕੀਤੀ ਹੈ। ਪੁਲਿਸ ਨੇ ਜ਼ਖਮੀ ਨੂੰ ਕਾਬੂ ਕਰ ਕੇ ਹਸਪਤਾਲ ਪਹੁੰਚਾਇਆ। ਮੁਲਜ਼ਮ ਦੀ ਪਛਾਣ
ਹਰਿਆਣਾ ਦੀ ਫਿਰ ਕੰਬੀ ਧਰਤੀ! ਲੋਕ ਘਰੋਂ ਨਿਕਲੇ ਬਾਹਰ
- by Manpreet Singh
- December 26, 2024
- 0 Comments
ਬਿਉਰੋ ਰਿਪੋਰਟ – ਹਰਿਆਣਾ (Haryana) ਵਿਚ ਅੱਜ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੱਸ ਦੇਈਏ ਕਿ ਬੀਤੇ ਦਿਨ ਵੀ ਹਰਿਆਣਾ ਵਿਚ ਭੂਚਾਲ ਆਇਆ ਸੀ। ਅੱਜ ਇਕ ਵਾਰ ਫਿਰ ਸਵੇਰੇ 9:40 ਦੇ ਆਸ-ਪਾਸ ਭੂਚਾਲ ਆਇਆ ਹੈ। ਅੱਜ ਆਏ ਭੂਚਾਲ ਦੇ ਕੇਂਦਰ ਸੋਨੀਪਤ (Sonipat) ਰਿਹਾ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (National Center for Seismology) ਮੁਤਾਬਕ
ਨਹੀਂ ਰਹੇ ਡੱਲੇਵਾਲ ? ਕੌਣ ਕਰ ਰਿਹਾ ਇਹ ਪ੍ਰਚਾਰ ?, ਖਨੌਰੀ ਬਾਰਡਰ ਤੋਂ ਕਿਸਾਨ ਹੋਏ ਮੀਡੀਆ ਤੇ ਸੋਸ਼ਲ ਮੀਡੀਆ ਦੇ ਦੁਆਲੇ
- by Gurpreet Singh
- December 26, 2024
- 0 Comments
ਖਨੌਰੀ ਬਾਰਡਰ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਵੀਰਵਾਰ) 31ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਇਸੇ ਦੌਰਾਨ ਕਈ ਮੀਡੀਆ ਚੈਨਲ ਅਤੇ ਸੋਸ਼ਲ ਮੀਡੀਆ ਦੁਆਰਾਂ ਉਨ੍ਹਾਂ ਦੀ ਸਿਹਤ
ਜਲੰਧਰ ‘ਚ ਪੁਲਿਸ ਮੁਕਾਬਲਾ: ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ
- by Gurpreet Singh
- December 26, 2024
- 0 Comments
ਜਲੰਧਰ ‘ਚ ਅੱਜ ਸਵੇਰੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ। ਬਦਮਾਸ਼ ਨੇ ਪੁਲਿਸ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੈਂਗਸਟਰ ‘ਤੇ ਗੋਲੀ ਚਲਾ ਦਿੱਤੀ। ਗੋਲੀ ਅਪਰਾਧੀ ਦੀ ਲੱਤ ਵਿੱਚ ਲੱਗੀ। ਫਿਲਹਾਲ ਪੁਲਿਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਘਟਨਾ ਵਾਲੀ ਥਾਂ ‘ਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਜੱਗੂ ਭਗਵਾਨਪੁਰੀਆ ਦੇ
