Punjab

ਮਨੁੱਖਤਾ ਹੋਈ ਸ਼ਰਮਸ਼ਾਰ, ਕੁੜੀਆਂ ਦੀ ਸੁਰੱਖਿਆ ਨੂੰ ਲੈ ਕੇ ਖੜ੍ਹੇ ਹੋਏ ਸਵਾਲ

ਕਪੂਰਥਲਾ (Kapurthala) ਦੇ ਫਗਵਾੜਾ (Phagwara) ਦੇ ਪਿੰਡ ਬਲਾਲੋਂ ਤੋਂ ਦਿਲ ਨੂੰ ਦਿਹਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਨੇ ਮਨੁੱਖਤਾ ਨੂੰ ਸ਼ਰਮਸ਼ਾਰ ਕਰਕੇ ਰੱਖ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਇੱਕ ਵਾਰ ਫਿਰ ਕੁੜੀਆਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ। ਪਿੰਡ ਦੇ ਪੰਜ ਲੋਕਾਂ ਵੱਲੋਂ ਇੱਕ ਵਿਅਕਤੀ ‘ਤੇ 14 ਸਾਲਾ

Read More
India Lok Sabha Election 2024

‘ਆਪ’ ਦਾ ਚੋਣ ਕਮਿਸ਼ਨ ‘ਤੇ ਗੰਭੀਰ ਇਲਜ਼ਾਮ, ਕੈਂਪੇਨ ਗੀਤ ‘ਤੇ ਰੋਕ ਲਗਾਉਣ ਤੇ ਜਤਾਈ ਨਰਾਜ਼ਗੀ

ਆਮ ਆਦਮੀ ਪਾਰਟੀ (AAP) ਅਰਵਿੰਦ ਕੇਜਰੀਵਾਲ (Arvind Kejriwal) ਦੀ ਗੈਰ ਹਾਜ਼ਰੀ ਵਿੱਚ ਵੀ ਚੋਣ ਪ੍ਰਚਾਰ ਵਿੱਚ ਲੱਗੀ ਹੋਈ ਹੈ। ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਜੇਲ੍ਹ ਵਿੱਚੋਂ ਰਿਹਾਣ ਹੋਣ ਤੋਂ ਬਾਅਦ ਸੰਜੇ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪੂਰੀ ਤਰ੍ਹਾਂ ਸਰਗਰਮ ਹਨ। ਪਾਰਟੀ ਵੱਲੋਂ ਵੀ ਚੋਣ

Read More
Punjab

ਅਕਾਲੀ ਲੀਡਰ ‘ਤੇ ਹੋਇਆ ਹਮਲਾ, ਇਨਸਾਫ਼ ਦੀ ਕੀਤੀ ਮੰਗ

ਫਤਿਹਗੜ੍ਹ ਸਾਹਿਬ (Fatehgarh Sahib) ਦੇ ਬੱਸੀ ਪਠਾਣਾ (Bassi Pathana) ‘ਚ ਅਕਾਲੀ ਆਗੂ ‘ਤੇ ਹਮਲਾ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਅਕਾਲੀ ਆਗੂ ਦੇ ਸਿਰ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਜ਼ਖਮੀ ਮਲਕੀਤ ਸਿੰਘ ਮਠਾੜੂ ਨੂੰ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਮਲਕੀਤ ਸਿੰਘ ਅਕਾਲੀ ਦਲ ਬੀਸੀ

Read More
Lok Sabha Election 2024 Punjab

ਸਿਮਰਨਜੀਤ ਸਿੰਘ ਮਾਨ ਦਾ ਵੱਡਾ ਐਲਾਨ, ਉਮੀਦਵਾਰ ਲੈਣਗੇ ਵਾਪਸ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (SAD Amritsar)  ਨੇ ਖਡੂਰ ਸਾਹਿਬ (Khadoor Sahib) ਤੋਂ ਆਪਣੇ ਉਮੀਦਵਾਰ ਦਾ ਨਾਮ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਇਸ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਇਸ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ।

Read More
India Lok Sabha Election 2024 Punjab

ਮੁੱਖ ਮੰਤਰੀ ਮਾਨ ਦਾ ਐਲਾਨ, ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਬਰਨਾਲਾ ਰੈਲੀ ‘ਚ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਉਹ 30 ਅ੍ਰਪੈਲ ਨੂੰ 12:30 ਵਜੇ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਰਵਿੰਦ ਕੇਜਰੀਵਾਲ ਨਾਲ

Read More
India Lok Sabha Election 2024 Punjab

ਮੁੱਖ ਮੰਤਰੀ ਪਹੁੰਚੇ ਬਰਨਾਲਾ, ਮੀਤ ਹੇਅਰ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ( Bhagwant Maan) ਨੇ ਸੰਗਰੂਰ (Sangrur) ਤੋਂ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਬਰਨਾਲਾ ‘ਚ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਚੋਣ ਪ੍ਰਚਾਰ ਕਰਦਿਆਂ ਦਾਅਵਾ ਕੀਤਾ ਕਿ ਹੁਣ ਤੱਕ ਦੋ ਗੇੇੜ ਦੀਆਂ ਹੋਈਆਂ ਚੋਣਾਂ ਵਿੱਚੋਂ 120 ਤੋਂ 125 ਸੀਟਾਂ ਉੱਤੇ ਇੰਡੀਆ ਗਠਜੋੜ ਜਿੱਤ ਰਿਹਾ ਹੈ।

Read More