International

ਮਿਆਂਮਾਰ ਦੀ ਫੌਜ ਨੇ ਆਪਣੇ ਹੀ ਲੋਕਾਂ ‘ਤੇ ਕਰ ਦਿੱਤਾ ਇਹ ਕਾਰਾ, ਸਾਰੀ ਦੁਨੀਆਂ ਵਿੱਚ ਹੋ ਰਹੀ ਨਿੰਦਾ…

ਮੱਧ ਮਿਆਂਮਾਰ ਵਿੱਚ ਮੰਗਲਵਾਰ ਨੂੰ ਮਿਆਂਮਾਰ (Myanmar) ਦੀ ਫੌਜ ਵੱਲੋਂ ਕੀਤੇ ਗਏ ਹਵਾਈ ਹਮਲਿਆਂ (Air Strike) ਵਿੱਚ ਕਈ ਬੱਚਿਆਂ ਸਮੇਤ 100 ਤੋਂ ਵੱਧ ਲੋਕ ਮਾਰੇ ਗਏ।

Read More
Punjab

ਜਲੰਧਰ ਜ਼ਿਮਨੀ ਚੋਣ : ਪੋਲਿੰਗ ਬੂਥਾਂ ‘ਤੇ ਇਕ ਪ੍ਰੀਜ਼ਾਈਡਿੰਗ ਅਫ਼ਸਰ ਤੇ ਤਿੰਨ ਪੋਲਿੰਗ ਅਫ਼ਸਰ ਹੋਣਗੇ ਤਾਇਨਾਤ : ਡਿਪਟੀ ਕਮਿਸ਼ਨਰ

ਜਲੰਧਰ : ਜ਼ਿਲ੍ਹਾ ਚੋਣ ਅਫ਼ਸਰ ਨਿਯੁਕਤ ਕੀਤੇ ਗਏ ਡਿਪਟੀ ਕਮਿਸ਼ਨਰ ਜਲੰਧਰ ਜਸਪ੍ਰੀਤ ਸਿੰਘ ਵੱਲੋਂ ਮੰਗਲਵਾਰ ਨੂੰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਲੰਧਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਦੌਰਾਨ ਤਾਇਨਾਤ ਕੀਤੀਆਂ ਜਾਣ ਵਾਲੀਆਂ ਪੋਲਿੰਗ ਪਾਰਟੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਕਰਵਾਈ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਮਨੀ ਚੋਣ ਲਈ 10 ਮਈ 2023 ਨੂੰ ਵੋਟਾਂ ਪੈਣਗੀਆਂ, ਜਿਸ

Read More
Punjab

ਨਰਮਾ ਕਿਸਾਨਾਂ ਲਈ ਹੋ ਗਿਆ ਐਲਾਨ, ਇਸ ਤਰੀਕ ਤੋਂ ਮਿਲੇਗਾ ਨਹਿਰੀ ਪਾਣੀ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪਹਿਲਾਂ ਕੀਤੇ ਗਏ ਐਲਾਨਾਂ ਦੇ ਮੁਤਾਬਿਕ ਹੁਣ ਨਰਮਾ ਕਿਸਾਨਾਂ ਨੂੰ ਅਪ੍ਰੈਲ ਤੋਂ ਨਹਿਰੀ ਪਾਣੀ ਉਪਲਬੱਧ ਕਰਵਾਇਆ ਜਾਵੇਗਾ।ਇਹ ਜਾਣਕਾਰੀ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਜਲ ਸਰੋਤ, ਖੇਤੀਬਾੜੀ, ਸਕੂਲ ਸਿੱਖਿਆ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਉਪਰੰਤ ਦਿੱਤੀ। ਉਹਨਾਂ ਇਹ ਵੀ ਦੱਸਿਆ ਹੈ ਕਿ

Read More
Punjab

ਇਹ ਮੌਜੂਦਾ ਵਿਧਾਇਕ ਲੜੇਗਾ ਹੁਣ ਅਕਾਲੀ -ਬਸਪਾ ਗਠਜੋੜ ਲਈ ਚੋਣ,ਅੱਜ ਹੋ ਗਿਆ ਐਲਾਨ

ਜਲੰਧਰ : ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਨੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਜਲੰਧਰ  ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੇ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਸਾਂਝੇ ਤੌਰ ਤੇ ਕੀਤਾ ਹੈ। ਮੌਜੂਦਾ ਸਮੇਂ ਵਿੱਚ ਡਾ. ਸੁੱਖੀ ਬੰਗਾ ਤੋਂ

Read More
Punjab

CM ਮਾਨ ਵੱਲੋਂ ਅੱਜ ਗੁਰੂ ਤੇਗ ਬਹਾਦਰ ਮਿਊਜ਼ੀਅਮ ਦਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਨੰਦਪੁਰ ਸਾਹਿਬ ਪਹੁੰਚੇ। ਉਨ੍ਹਾਂ ਨੇ ਸਭ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ‘ਤੋਂ ਬਾਅਦ ਗੁਰੂਘਰ ਸ੍ਰੀ ਭੌਰਾ ਸਾਹਿਬ ਵਿਖੇ ਮੱਥਾ ਟੇਕਿਆ। ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਤੇਗ ਬਹਾਦਰ ਜੀ ਦਾ ਅਜਾਇਬ ਘਰ ਸਿੱਖ

Read More