ਪੰਜਾਬ ਅਤੇ ਦੇਸ਼ ਦੀਆਂ 10 ਵੱਡੀਆਂ ਖਬਰਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਅਤੇ ਫਰੀਦਕੋਟ ਵਿੱਚ ਰੈਲੀ ਕੀਤੀ
ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਅਤੇ ਫਰੀਦਕੋਟ ਵਿੱਚ ਰੈਲੀ ਕੀਤੀ
2030 ਤੱਕ ਸੋਨੇ ਅਤੇ ਚਾਂਦੀ ਦੀ ਕੀਮਤ 1 ਲੱਖ 68 ਹਜ਼ਾਰ ਤੱਕ ਪਹੁੰਚ ਜਾਵੇਗੀ
ਚੰਨੀ ਦਾ ਟੀਨੂੰ ਤੇ ਤੰਜ ਮੈਂ ਉਸ ਦੇ ਲਈ ਨਵੀਂ ਪਾਰਟੀ ਲੱਭ ਰਿਹਾ ਹਾਂ
ਸ਼ੰਘਾਈ ਵਿੱਚ ਚੱਲ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਪੜਾਅ 1 ਵਿੱਚ ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਨੇ ਕੰਪਾਊਂਡ ਮੁਕਾਬਲਿਆਂ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ। ਮਹਿਲਾ ਟੀਮ ਵਿੱਚ ਪੰਜਾਬ ਦੀ ਤੀਰਅੰਦਾਜ਼ ਪ੍ਰਨੀਤ ਕੌਰ ਵੀ ਸ਼ਾਮਲ ਹੈ। ਮਹਿਲਾ ਟੀਮ ਨੇ ਜਿਓਤੀ ਸੁਰੇਖਾ ਵੇਨਮ, ਅਦਿਤੀ ਸਵਾਮੀ ਅਤੇ ਪ੍ਰਨੀਤ ਕੌਰ ਦੀ ਤਿਕੜੀ ਨੇ ਇਟਲੀ ਦੀ ਮਾਰਸੇਲਾ ਟੋਨੀਓਲੀ, ਆਇਰੀਨ ਫਰੈਂਚਿਨੀ
ਅੰਮ੍ਰਿਤਸਰ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਆਈ ਹੈ। ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਵਿੱਚ ਮਨੁੱਖੀ ਪਿੰਜਰ ਪਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਵੇਰਵਿਆਂ ਮੁਤਾਬਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਾਮਤੀਰਥ ਰੋਡ ਬਾਈਪਾਸ ਨੇੜੇ ਯੂਆਈਟੀ ਵਿਭਾਗ ਦੇ ਨੇੜੇ ਕ੍ਰਿਕਟ ਗਰਾਊਂਡ ਵਿੱਚ ਮਨੁੱਖੀ ਪਿੰਜਰ ਪਏ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਖ਼ਬਰ ਨਾਲ ਨੇੜਲੇ
ਗੁਰਦਾਸਪੁਰ ਦੇ ਪਿੰਡ ਚੀਮਾ ਵਿੱਚ ਚੀਤੇ ਨੇ ਨੌਜਵਾਨ ’ਤੇ ਹਮਲਾ ਕਰ ਦਿੱਤਾ ਪਰ ਨੌਜਵਾਨ ਵਾਲ-ਵਾਲ ਬਚ ਗਿਆ। ਇਸ ਤੋਂ ਬਾਅਦ ਚੀਤੇ ਨੇ ਪਿੰਡ ਦੇ ਇੱਕ ਘਰ ਵਿੱਚ ਦਾਖ਼ਲ ਹੋ ਕੇ ਦੋ ਪਸ਼ੂਆਂ ਨੂੰ ਮਾਰ ਦਿੱਤਾ। ਪਿੰਡ ਵਾਸੀਆਂ ਨੇ ਇਸ ਸਬੰਧੀ ਜੰਗਲ਼ਾਤ ਵਿਭਾਗ ਨੂੰ ਸੂਚਿਤ ਕਰ ਦਿੱਤਾ ਹੈ। ਜੰਗਲ਼ਾਤ ਵਿਭਾਗ ਨੇ ਚੀਤੇ ਨੂੰ ਫੜਨ ਲਈ ਲੋਕਾਂ
ਤਰਨ ਤਾਰਨ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ ਹੋ ਗਈ ਤੇ ਇੱਕ ਨੌਜਵਾਨ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ। ਘਟਨਾ ਕਸਬਾ ਗੋਇੰਦਵਾਲ ਸਾਹਿਬ ਦੇ ਨਜ਼ਦੀਕ ਵਾਪਰਿਆ ਜਦੋਂ ਇੱਕ ਤੇਜ ਰਫ਼ਤਾਰ ਕਾਰ ਦਰੱਖ਼ਤ ਨਾਲ ਟਕਰਾ ਗਈ। ਹਾਦਸਾ ਏਨਾ ਭਿਆਨਕ ਸੀ ਕਿਗੱਡੀ ਦੇ ਪਰਖੱਚੇ ਉੱਡ ਗਏ ਤੇ 4 ਨੌਜਵਾਨਾਂ ਦੀ ਮੌਕੇ ’ਤੇ ਹੀ