India

ਧਰਨਾਕਾਰੀਆਂ ਹਨੂੰਮਾਨ ਚਾਲੀਸਾ ਦਾ ਪਾਠ ਕਰ ਮਸਜਿਦ ਦਾ ਕੀਤਾ ਵਿਰੋਧ

ਬਿਊਰੋ ਰਿਪੋਰਟ – ਹਿਮਾਚਲ ਪ੍ਰਦੇਸ਼ (Himachal Pradesh) ਦੀ ਰਾਜਧਾਨੀ ਸ਼ਿਮਲਾ (Shimla) ਦੇ ਵਿੱਚ ਇਕ ਮਸਜਿਦ ਦੇ ਗੈਰ ਕਾਨੂੰਨੀ ਨਿਰਮਾਣ ਨੂੰ ਢਾਹੁਣ ਨੂੰ ਲੈ ਕੇ ਹਿੰਦੂ ਸੰਗਠਨਾਂ ਨੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਧਰਨਾਕਾਰੀਆਂ ਇਸਦਾ ਵਿਰੋਧ ਕਰਦੇ ਹੋਏ ਹਨੂੰਮਾਨ ਚਾਲੀਸਾ ਦਾ ਪਾਠ ਕੀਤਾ ਅਤੇ ਜੈ ਸ਼੍ਰੀ ਰਾਮ ਦੇ ਨਾਅਰੇ ਲਗਾਏ ਵੀ ਲਗਾਏ। ਦੱਸ ਦੇਈਏ ਕਿ

Read More
Manoranjan

ਮਲਾਇਕਾ ਅਰੋੜਾ ਨੂੰ ਪੁੱਜਾ ਵੱਡਾ ਸਦਮਾ!

ਬਿਊਰੋ ਰਿਪੋਰਟ – ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ (Malaika Arora) ਦਾ ਪਿਤਾ ਅਨਿਲ ਅਰੋੜਾ (Anil Arora) ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਅਨਿਲ ਨੇ ਬਾਂਦਰਾਂ ਸਥਿਤ ਆਪਣੇ ਘਰ ਵਿੱਚ ਇਹ ਖੌਫਨਾਕ ਕਦਮ ਚੁੱਕਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਅਨਿਲ ਅਰੋੜਾ ਨੇ ਛੱਤ ਤੋਂ ਛਾਲ ਮਾਰੀ ਹੈ, ਜਿਸ ਨਾਲ ਉਸ ਦੀ ਜਾਨ

Read More
India

ਰਾਹੁਲ ਗਾਂਂਧੀ ਦੇ ਅਮਰੀਕਾ ਵਾਲੇ ਬਿਆਨ ’ਤੇ ਭੜਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ! ‘ਜਦੋਂ ਤੱਕ ਭਾਜਪਾ ਹੈ, ਕੋਈ ਵੀ…’

ਨਵੀਂ ਦਿੱਲੀ: ਰਾਹੁਲ ਗਾਂਧੀ ਇਸ ਸਮੇਂ ਅਮਰੀਕਾ ਵਿੱਚ ਹਨ। ਉੱਥੇ ਉਨ੍ਹਾਂ ਵੱਲੋਂ ਦਿੱਤੇ ਜਾ ਰਹੇ ਬਿਆਨਾਂ ’ਤੇ ਸੱਤਾਧਾਰੀ ਪੱਖ ਉਨ੍ਹਾਂ ’ਤੇ ਹਮਲਾਵਰ ਹੋ ਗਿਆ ਹੈ। ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਹੁਲ ’ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਲਿਖਿਆ, “ਰਾਸ਼ਟਰ ਵਿਰੋਧੀ ਗੱਲਾਂ ਕਰਨਾ ਅਤੇ ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ

Read More
Punjab

ਡਾਕਟਰਾਂ ਦੀ ਸਰਕਾਰ ਨਾਲ ਚੱਲ ਰਹੀ ਮੀਟਿੰਗ ਹੋਈ ਖਤਮ; ਕਈ ਮੰਗਾਂ ‘ਤੇ ਬਣੀ ਸਹਿਮਤੀ

ਚੰਡੀਗੜ੍ਹ :  ਪਿਛਲੇ ਦੋ ਦਿਨਾਂ ਤੋਂ ਚੱਲ ਰਹੀ ਡਾਕਟਰਾਂ ਦੀ ਸਰਕਾਰ ਨਾਲ ਚੱਲ ਰਹੀ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਵਿੱਚ ਸਾਰੇ ਮਸਲਿਆਂ ਉਤੇ ਸਹਿਮਤੀ ਬਣ ਗਈ ਹੈ। ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਮੀਟਿੰਗ ਕਾਫੀ ਸੁਖਾਵੇਂ ਮਾਹੌਲ ਵਿੱਚ ਹੋਈ ਹੈ ਪਰ ਅਸੀਂ ਮੀਟਿੰਗ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲੈ ਕੇ ਰਿਟਰਨ ਨੋਟ ਆਉਣ ਦੀ

Read More
Punjab

100 ਕਰੋੜ ਦੀ ਸਾਈਬਰ ਠੱਗੀ ਦਾ ਮਾਮਲਾ: ਹਰਜੋਤ ਬੈਂਸ ਦੀ ਪਤਨੀ ਖ਼ਿਲਾਫ਼ DGP ਦੀ ਕਾਰਵਾਈ! 3 ਮੈਂਬਰੀ SIT ਕਰੇਗੀ ਜਾਂਚ

ਬਿਉਰੋ ਰਿਪੋਰਟ: 100 ਕਰੋੜ ਰੁਪਏ ਦੀ ਕਥਿਤ ਸਾਈਬਰ ਠੱਗੀ ਦੇ ਇਲਜ਼ਾਮਾਂ ਵਿੱਚ ਘਿਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਪਤਨੀ ਜੋਤੀ ਯਾਦਵ ਦੇ ਖ਼ਿਲਾਫ਼ ਹੁਣ 3 ਮੈਂਬਰੀ SIT ਜਾਂਚ ਕਰੇਗੀ। ਇਸ ਮਾਮਲੇ ਵਿੱਚ ਪੰਜਾਬ ਦੇ DGP ਗੌਰਵ ਯਾਦਵ ਵੱਲੋਂ ADGP ਵੀ. ਨੀਰਜਾ, IGP ਧੰਨਪ੍ਰੀਤ ਕੌਰ ਅਤੇ SSP ਮੋਹਾਲੀ ਦੀਪਕ ਪਾਰਿਕ ਦੀ ਅਗਵਾਈ ਹੇਠ ਵਿਸ਼ੇਸ਼

Read More
Punjab Religion

ਅਕਾਲੀ ਦਲ ਦੇ ਇੱਕ ਹੋਰ ਸਾਬਕਾ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਿੱਤਾ ਸਪੱਸ਼ਟੀਕਰਨ

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਦੇ ਜਥੇਦਾਰ (SRI AKAL TAKHAT) ਵੱਲੋਂ ਜਾਰੀ ਆਦੇਸ਼ ਤੋਂ ਬਾਅਦ ਅਕਾਲੀ ਦਲ ਦੀ ਸਰਕਾਰ ਵਿੱਚ ਮੰਤਰੀ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਆਪਣਾ ਸਪੱਸ਼ਟੀਕਰਨ ਦਿੱਤਾ। ਜ਼ਿਕਰਯੋਗ ਹੈ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤਤਕਾਲੀ ਕੈਬਨਿਟ ਮੰਤਰੀ ਹੋਣ ਦੇ ਨਾਲ ਨਾਲ ਸੁਖਬੀਰ ਸਿੰਘ ਬਾਦਲ

Read More
Punjab

ਟੋਲ ਫ਼ਰੀ ਹੋਵੇਗਾ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ, ਮੁਲਾਜ਼ਮ ਨਹੀਂ ਲੈਣਗੇ ਕਿਸੇ ਤੋਂ ਟੈਕਸ

ਲੁਧਿਆਣਾ : ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ੇ ਤੋਂ ਲੰਘਣ ਵਾਲੇ ਵਾਹਨਾਂ ਨੂੰ ਛੇਤੀ ਹੀ ਵੱਡੀ ਰਾਹਤ ਮਿਲ ਸਕਦੀ ਹੈ। ਇਹ ਟੋਲ ਪਲਾਜ਼ਾ 17 ਸਤੰਬਰ ਤੋਂ ਟੈਕਸ ਫ਼੍ਰੀ ਹੋ ਸਕਦਾ ਹੈ। ਪੰਜਾਬ ਟੋਲ ਯੂਨੀਅਨ ਨੇ ਮੀਟਿੰਗ ਤੋਂ ਬਾਅਦ ਇਹ ਕੀਤਾ ਹੈ। ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਯੂਨੀਅਨ ਦੇ ਮੁਲਾਜ਼ਮਾਂ ਨੇ

Read More