ਜਲੰਧਰ ‘ਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ!
ਬਿਉਰੋ ਰਿਪੋਰਟ – ਜਲੰਧਰ ਵਿਚ ਨਗਰ ਨਿਗਮ ਚੋਣਾਂ ਵਿਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਸੀ ਪਰ ਹੁਣ ਜਲੰਧਰ ਵਿਚ ਆਮ ਆਦਮੀ ਪਾਰਟੀ ਦਾ ਮੇਅਰ ਬਣਨਾ ਲਗਭਗ ਤੈਅ ਹੈ। ਅੱਜ ਕਾਂਗਰਸ ਦੇ ਇੱਕ, ਭਾਜਪਾ ਦੇ ਇੱਕ ਅਤੇ ‘ਆਪ’ ਵੱਲੋਂ ਟਿਕਟ ਨਾ ਮਿਲਣ ’ਤੇ ਆਜ਼ਾਦ ਚੋਣ ਲੜਨ ਵਾਲੇ ਲਖੋਤਰਾ ਨੇ ਆਮ ਆਦਮੀ ਪਾਰਟੀ ਦਾ ਸਾਥ ਦੇਣ
