India Others

ਰਾਸ਼ਿਦ ਇੰਜੀਨੀਅਰ ਨੂੰ ਜੰਮੂ ਕਸ਼ਮੀਰ ਚੋਣਾਂ ਲਈ ਮਿਲੀ ਵੱਡੀ ਰਾਹਤ

ਬਿਊਰੋ ਰਿਪੋਰਟ – ਜੰਮੂ ਕਸ਼ਮੀਰ ਤੋਂ ਸੰਸਦ ਮੈਂਬਰ ਰਾਸ਼ਿਦ ਇੰਜੀਨੀਅਰ (Rashid Engineer) ਨੂੰ ਜ਼ਮਾਨਤ ਮਿਲ ਗਈ ਹੈ। ਇਹ ਜ਼ਮਾਨਤ ਉਨ੍ਹਾਂ ਨੂੰ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਮਿਲੀ ਹੈ। ਉਨ੍ਹਾਂ ਨੂੰ NIA ਅਦਾਲਤ ਨੇ ਜ਼ਮਾਨਤ ਦਿੱਤੀ ਹੈ। ਉਨ੍ਹਾਂ ਨੂੰ 2 ਅਕਤੂਬਰ ਤੱਕ ਜ਼ਮਾਨਤ ਮਿਲੀ ਹੈ। ਉਸ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਜੇਲ੍ਹ ਜਾਣਾ ਪਵੇਗਾ। ਦੱਸ ਦੇਈਏ

Read More
Punjab

ਕੋਲਕਾਤਾ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਦੀ ਕਾਰਵਾਈ! ਸਾਰੇ ਜ਼ਿਲ੍ਹਿਆਂ ’ਚ ਕੀਤਾ ਇਹ ਕੰਮ

ਬਿਉਰੋ ਰਿਪੋਰਟ: ਕੋਲਕਾਤਾ ਵਿੱਚ ਡਾਕਟਰ ਨਾਲ ਜ਼ਬਰਜਨਾਹ ਅਤੇ ਕਤਲ ਦੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ’ਚ ਆ ਗਈ ਹੈ। ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਸਿਹਤ ਬੋਰਡਾਂ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਲਕੇ ਡਾਕਟਰਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਹੋਵੇਗੀ। ਸਵੇਰੇ 9.30 ਵਜੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ

Read More
India

ਘਨੱਈਆ ਮਿੱਤਲ ਨੇ ਮਾਰੀ ਪਲਟੀ! ਸਨਾਤਨੀਆਂ ਨਾਲ ਰਹਿਣ ਦਾ ਕੀਤਾ ਐਲਾਨ

ਬਿਊਰੋ ਰਿਪੋਰਟ –  ਗਾਇਕ ਘਨੱਈਆ ਮਿੱਤਲ (Ghaniya Mittal) ਵੱਲੋਂ ਹੁਣ ਬਿਆਨ ਜਾਰੀ ਕਰ ਕਾਂਗਰਸ ਵਿੱਚ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਾਈਵ ਹੋ ਕੇ ਲੋਕਾਂ ਤੋਂ ਮੁਆਫੀ ਮੰਗਦਿਆਂ ਕਿਹਾ ਕਿ ਉਹ ਸਨਾਤਨੀਆਂ ਦੀ ਗੱਲ ਸੁਣਨਗੇ ਅਤੇ ਸਨਾਤਨੀਆਂ ਦੀ ਚੋਣ ਕਰਨਗੇ। ਉਨ੍ਹਾਂ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਨੂੰ

Read More
India

ਦਿੱਲੀ ‘ਚ ਨਹੀਂ ਹੋ ਰਹੇ ਸਰਕਾਰੀ ਕੰਮ? ਭਾਜਪਾ ਦੀ ਚਿੱਠੀ ਦਾ ਆਮ ਆਦਮੀ ਪਾਰਟੀ ਨੇ ਦਿੱਤਾ ਕਰਾਰਾ ਜਵਾਬ

ਬਿਊਰੋ ਰਿਪੋਰਟ – ਦਿੱਲੀ (Delhi) ਦੇ ਭਾਜਪਾ ਵਿਧਾਇਕਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਦੇ ਵਿੱਚ ਭਾਜਪਾ ਦੇ ਵਿਧਾਇਕਾਂ ਨੇ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਇਹ ਚਿੱਠੀ ਰਾਸ਼ਟਰਪਤੀ ਦਫਤਰ ਨੇ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ। ਇਸ ਚਿੱਠੀ ਵਿਚ ਲਿਖਿਆ

Read More
Punjab

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰਾਜ ਮੰਤਰੀ ਬਿੱਟੂ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ (ਮੰਗਲਵਾਰ) ਦਿੱਲੀ ਵਿਖੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਖਾਸ ਕਰਕੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਮੁੱਦੇ ਉਠਾਏ। ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਖੇਤਰ ਬੱਲਦਵਾਲ ਤੱਕ ਰੇਲਵੇ ਲਾਈਨ ਦੇ ਵਿਸਥਾਰ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ

Read More
Punjab

ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ! 33 ਸਾਲ ਪੁਰਾਣੇ ਮਾਮਲੇ ‘ਚ ਅਦਾਲਤ ਤੋਂ ਲੱਗਾ ਝਟਕਾ

ਬਿਊਰੋ ਰਿਪੋਰਟ – ਸੁਪਰੀਮ ਕੋਰਟ (Supreme Court) ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੱਡਾ ਝਟਕਾ ਦਿੱਤਾ ਹੈ। ਸੁਮੇਧ ਸੈਣੀ (Sumedh Saini) ਵੱਲੋਂ ਪੰਜਾਬ ਦੇ ਅਸ਼ਾਂਤ ਦੌਰ ਵਿੱਚ 1991 ਵਿੱਚ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ ਦਰਜ ਮਾਮਲੇ ਨੂੰ ਰੱਦ ਕਰਨ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ

Read More
India

ਹਰਿਆਣਾ ਵਿਧਾਨ ਸਭਾ ਚੋਣ: ਭਾਜਪਾ ਦੀ ਦੂਜੀ ਸੂਚੀ ਜਾਰੀ, 21 ਨਾਵਾਂ ਦਾ ਐਲਾਨ, 2 ਮੰਤਰੀਆਂ ਦੀ ਟਿਕਟ ਕੱਟੀ

ਬਿਉਰੋ ਰਿਪੋਰਟ: ਹਰਿਆਣਾ ਵਿਧਾਨ ਸਭਾ ਚੋਣਾਂ 2024 ਲਈ ਭਾਜਪਾ ਨੇ ਆਪਣੇ 21 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਨਵੀਂ ਸੂਚੀ ਦੇ ਮੁਤਾਬਕ ਪਿਹੋਵਾ ਵਿੱਚ ਟਿਕਟ ਬਦਲੀ ਗਈ ਹੈ। ਨਵੀਂ ਲਿਸਟ ਵਿੱਚ ਹੁਣ ਜੈ ਭਗਵਾਨ ਸ਼ਰਮਾ (ਡੀ ਡੀ ਸ਼ਰਮਾ) ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਸੂਚੀ ਵਿੱਚ ਭਾਜਪਾ ਨੇ 2 ਮੰਤਰੀਆਂ ਅਤੇ ਇੱਕ ਵਿਧਾਇਕ

Read More