India Punjab

ਆਧਾਰ ਕਾਰਡ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ,ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੈ

Delhi News : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ, ਜਿਸ ਨੇ ਮੁਆਵਜ਼ੇ ਦੀ ਅਦਾਇਗੀ ਲਈ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਵਿਅਕਤੀ ਦੀ ਉਮਰ ਨਿਰਧਾਰਤ ਕਰਨ ਲਈ ਆਧਾਰ ਕਾਰਡ ਨੂੰ ਸਵੀਕਾਰ ਕੀਤਾ ਸੀ। ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਮਰ ਨਿਰਧਾਰਨ ਲਈ ਆਧਾਰ

Read More
India

ਕਸ਼ਮੀਰ ’ਚ ਫੌਜ ਦੇ ਵਾਹਨ ’ਤੇ ਅੱਤਵਾਦੀ ਹਮਲਾ! 5 ਜਵਾਨ ਜ਼ਖਮੀ, ਤਲਾਸ਼ੀ ਮੁਹਿੰਮ ਜਾਰੀ

ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਦੇ ਗੁਲਮਰਗ ਦੇ ਨਾਗਿਨ ਇਲਾਕੇ ’ਚ ਕੰਟਰੋਲ ਰੇਖਾ ਨੇੜੇ ਵੀਰਵਾਰ ਸ਼ਾਮ ਨੂੰ ਅੱਤਵਾਦੀਆਂ ਨੇ 18 ਰਾਸ਼ਟਰੀ ਰਾਈਫਲਜ਼ ਦੇ ਇਕ ਵਾਹਨ ’ਤੇ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ 5 ਜਵਾਨ ਜ਼ਖ਼ਮੀ ਹੋਏ ਹਨ। ਇਕ ਪੋਰਟਰ ਦੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਹੈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ

Read More
Punjab

ਪੰਜਾਬ ’ਚ ਰਜਿਸਟਰੀ ਤੋਂ NOC ਦੀ ਸ਼ਰਤ ਖ਼ਤਮ! ਹਜ਼ਾਰਾਂ ਕਲੋਨੀਆਂ ਨੂੰ ਮਿਲੇਗਾ ਲਾਭ

ਬਿਉਰੋ ਰਿਪੋਰਟ: ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿੱਚ ਰਜਿਸਟਰੀ ਤੋਂ NOC ਦੀ ਸ਼ਰਤ ਖ਼ਤਮ ਕਰਨ ਦੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣਗੀਆਂ। ਇੰਨਾ ਹੀ ਨਹੀਂ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਗੈਰ-ਕਾਨੂੰਨੀ ਕਾਲੋਨੀਆਂ ਬਣਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿੱਥੇ

Read More
Punjab

ਅੰਮ੍ਰਿਤਸਰ ’ਚ ਚਾਚੀ ਨੇ ਵੇਚ ਦਿੱਤੀ ਨਬਾਲਿਗ ਭਤੀਜੀ! ਫਾਜ਼ਿਲਕਾ ਦੀ ਔਰਤ ਨੇ 1 ਲੱਖ ’ਚ ਖ਼ਰੀਦੀ, 3 ਗ੍ਰਿਫ਼ਤਾਰ

ਬਿਉਰੋ ਰਿਪੋਰਟ: ਅੰਮ੍ਰਿਤਸਰ ’ਚ ਪੁਲਿਸ ਨੇ ਨਾਬਾਲਗ ਲੜਕੀਆਂ ਨੂੰ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਲੜਕੀ ਦੀ ਚਾਚੀ ਅਤੇ ਚਚੇਰੀ ਭੈਣ ਸਮੇਤ ਤਿੰਨ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਨੇ ਆਪਣੀ ਹੀ ਭਤੀਜੀ ਅਤੇ ਭੈਣ ਨੂੰ ਇੱਕ ਲੱਖ ਰੁਪਏ ਵਿੱਚ ਵੇਚ ਦਿੱਤਾ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ

Read More
Punjab

ਗਿੱਦੜਬਾਹਾ ਤੋਂ ਹਲਕਾ ਇੰਚਾਰਜ ਨੇ ਪਾਰਟੀ ਤੋਂ ਦਿੱਤਾ ਅਸਤੀਫਾ

ਬਿਉਰੋ ਰਿਪੋਰਟ – ਗਿੱਦੜਬਾਹਾ (Gidderbaha)ਹਲਕੇ ਤੋਂ ਆਮ ਆਦਮੀ ਪਾਰਟੀ (AAP)ਦੇ ਹਲਕਾ ਇੰਚਾਰਜ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਪ੍ਰਿਤਪਾਲ ਸ਼ਰਮਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਿਤਪਾਲ ਸ਼ਰਮਾ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਪਾਰਟੀ ‘ਚ ਸ਼ਾਮਲ ਹੋਣ ਤੇ ਔਖੇ ਸਨ। ਉਨ੍ਹਾਂ ਕਿਹਾ ਕਿ ਡਿੰਪੀ ਦੇ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ

Read More
India

ਅੱਜ ਫਿਰ 85 ਜਹਾਜ਼ਾਂ ’ਚ ਬੰਬ ਦੀ ਧਮਕੀ! ਗੋਆ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹਾਈ ਅਲਰਟ

ਬਿਉਰੋ ਰਿਪੋਰਟ: ਉਡਾਣਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਦਾ ਸਿਲਸਿਲਾ ਜਾਰੀ ਹੈ। ਵੀਰਵਾਰ ਨੂੰ ਇੱਕ ਵਾਰ ਫਿਰ 85 ਉਡਾਣਾਂ ਨੂੰ ਧਮਕੀਆਂ ਮਿਲੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ’ਚ ਏਅਰ ਇੰਡੀਆ ਦੀਆਂ 20, ਇੰਡੀਗੋ ਦੀਆਂ 20, ਵਿਸਤਾਰਾ ਦੀਆਂ 20 ਅਤੇ ਆਕਾਸਾ ਦੀਆਂ 25 ਉਡਾਣਾਂ ਸ਼ਾਮਲ ਹਨ। ਅਕਾਸਾ ਏਅਰ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ-

Read More