Punjab

ਬਲਵਿੰਦਰ ਸਿੰਘ ਭੂੰਦੜ ਖਿਲਾਫ ਅਕਾਲ ਤਖਤ ਸਾਹਿਬ ਤੇ ਪਹੁੰਚੀ ਸ਼ਿਕਾਇਤ

ਬਿਊਰੋ ਰਿਪੋਰਟ –  ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਵੱਲੋਂ ਸੁਖਬੀਰ ਸਿੰਘ ਬਾਦਲ (Sukhbir Singh Badal)ਨੂੰ ਤਨਖਾਹੀਆ ਕਰਾਰ ਦੇਣ ਦੇ ਫੈਸਲੇ ਤੋਂ ਇਕ ਦਿਨ ਪਹਿਲਾਂ ਬਲਵਿੰਦਰ ਸਿੰਘ ਭੂੰਦੜ (Balwinder Singh Bhunder) ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਥਾਪ ਦਿੱਤਾ ਗਿਆ ਸੀ। ਉਨ੍ਹਾਂ ਖਿਲਾਫ ਵੀ ਹੁਣ ਇਕ ਸ਼ਿਕਾਇਤ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪਹੁੰਚ

Read More
Punjab

ਫ਼ਿਰੋਜ਼ਪੁਰ ਤੀਹਰੇ ਕਤਲ ਕਾਂਡ ‘ਚ ਵੱਡਾ ਖੁਲਾਸਾ: ਟਰੇਨ ਰਾਹੀਂ ਨਾਂਦੇੜ ਗਿਆ ਸੀ ਮੁਲਜ਼ਮ, ਪੁਰਾਣੀ ਰੰਜਿਸ਼ ਆਈ ਸਾਹਮਣੇ

ਫ਼ਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮਾਂ ਦਾ ਮੁੱਖ ਨਿਸ਼ਾਨਾ ਦਿਲਦੀਪ ਸੀ। ਘਟਨਾ ਤੋਂ ਬਾਅਦ ਦੋਸ਼ੀ ਦਿੱਲੀ ਚਲਾ ਗਿਆ ਸੀ। ਉਥੋਂ ਉਹ ਟਰੇਨ ਰਾਹੀਂ ਨਾਂਦੇੜ ਪਹੁੰਚਿਆ। ਉਥੋਂ ਮੁੰਬਈ ਜਾਣ ਦੀ ਯੋਜਨਾ ਬਣਾ ਰਹੇ ਸਨ। ਇਸ ਮਗਰੋਂ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਅੱਜ ਮੁਹਾਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ

Read More
Punjab

ਮੋਹਾਲੀ ਪੁਲਿਸ ਨੇ ਦੋ ਕੀਤੇ ਗ੍ਰਿਫਤਾਰ, ਟਾਲੀ ਵੱਡੀ ਘਟਨਾ

 ਬਿਊਰੋ ਰਿਪੋਰਟ – ਮੋਹਾਲੀ ਪੁਲਿਸ (Mohali Police) ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਏਅਰਪੋਰਟ ਰੋਡ (Airport Road) ‘ਤੇ ਛੱਤ ਚੌਂਕ ਨੇੜੇ ਤੋਂ ਦੋ ਵਿਅਕਤੀਆਂ ਨੂੰ ਹਥਿਆਰਾਂ ਦੇ ਨਾਲ ਕਾਬੂ ਕੀਤਾ ਹੈ। ਇਨ੍ਹਾਂ ਦੋਵਾਂ ਕੋਲੋ ਇਕ ਪਿਸਤੌਲ 32 ਬੋਰ ਅਤੇ ਕਾਰਤੂਸ ਦੇ ਨਾਲ-ਨਾਲ ਇਕ ਐਕਯੂਵੀ ਕਾਰ ਵੀ ਬਰਾਮਦ ਕੀਤੀ ਹੈ।  ਪੁਲਿਸ ਨੇ ਮੁਲਾਜ਼ਮਾਂ ਬਾਰੇ

Read More
India

ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਦਾ ਹਰਿਆਣਾ ਵਿੱਚ ਕਾਂਗਰਸ ਨਾਲ ਗਠਜੋੜ ਨਹੀਂ ਹੋਇਆ ਹੈ। ਆਮ ਆਦਮੀ ਪਾਰਟੀ ਵੱਲੋਂ ਹੁਣ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਕੁੱਲ 20 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Read More
India

ਬਿਹਾਰ: ਯੂ-ਟਿਊਬ ’ਤੇ ਵੀਡੀਓ ਦੇਖ ਕੇ ਡਾਕਟਰ ਨੇ ਕੀਤੀ ਸਰਜਰੀ, ਮਰੀਜ਼ ਦੀ ਹੋਈ ਮੌਤ

ਬਿਹਾਰ : ਦੁਨੀਆ ਭਰ ਵਿੱਚ ਅਜਿਹੇ ਕਈ ਮਾਮਲੇ ਹਨ, ਜਿੱਥੇ ਸਿਹਤ ਵਿਭਾਗ ਅਤੇ ਡਾਕਟਰਾਂ ਦੀ ਅਣਗਹਿਲੀ ਕਾਰਨ ਲੋਕ ਆਪਣੀ ਜਾਨ ਗੁਆ ​​ਲੈਂਦੇ ਹਨ। ਅਜਿਹਾ ਹੀ ਇਕ ਮਾਮਲਾ ਬਿਹਾਰ ਦੇ ਛਪਰਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਕੁਆਰੇ ਡਾਕਟਰ ਨੇ ਯੂ-ਟਿਊਬ ਤੋਂ ਦੇਖ ਕੇ 15 ਸਾਲ ਦੇ ਬੱਚੇ ਦੀ ਕਿਡਨੀ ਸਟੋਨ ਦੀ ਸਰਜਰੀ ਕਰ ਦਿੱਤੀ। ਪਿੱਤੇ

Read More
International

ਸੂਡਾਨ ’ਚ ਗ੍ਰਹਿ ਜੰਗ ਦੌਰਾਨ 20,000 ਤੋਂ ਵੱਧ ਲੋਕਾਂ ਦੀ ਮੌਤ: ਸੰਯੁਕਤ ਰਾਸ਼ਟਰ

ਸੰਯੁਕਤ ਰਾਸ਼ਟਰ ਦੇ ਇਕ ਸੀਨੀਅਰ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਸੂਡਾਨ ‘ਚ ਚੱਲ ਰਹੀ ਜੰਗ ‘ਚ ਹੁਣ ਤੱਕ 20 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਡਾਨ ਵਿੱਚ ਵਿਨਾਸ਼ਕਾਰੀ ਸੰਘਰਸ਼ ਦਰਮਿਆਨ ਇਹ ਅੰਕੜੇ ਹੈਰਾਨ ਕਰਨ ਵਾਲੇ ਹਨ। ਉੱਤਰੀ-ਪੂਰਬੀ ਅਫ਼ਰੀਕੀ ਦੇਸ਼ ਸੂਡਾਨ ਵਿੱਚ ਪਿਛਲੇ 16 ਮਹੀਨਿਆਂ ਤੋਂ ਵੱਧ ਸਮੇਂ ਤੋਂ ਚੱਲ ਰਹੀ

Read More
India Punjab

ਓਲਿੰਪਕ ਕੌਂਸਲ ਆਫ ਏਸ਼ੀਆ ਦਾ ਪ੍ਰਧਾਨ ਬਣਿਆ ਪੰਜਾਬੀ! ਪਟਿਆਲਾ ਘਰਾਣੇ ਨਾਲ ਹੈ ਸਬੰਧ

ਬਿਊਰੋ ਰਿਪੋਰਟ –  ਰਣਧੀਰ ਸਿੰਘ ਓਲਿੰਪਕ ਕੌਂਸਲ ਆਫ ਏਸ਼ੀਆ (OCA) ਦੇ ਪ੍ਰਧਾਨ ਚੁਣੇ ਗਏ ਹਨ। ਉਹ ਇਸ ਅਹੁਦੇ ‘ਤੇ ਪੁੱਜਣ ਵਾਲੇ ਪਹਿਲੇ ਭਾਰਤੀ ਹਨ। ਉਨ੍ਹਾਂ ਨੂੰ ਮਹਾਂਦੀਪੀ ਸੰਗਠਨ ਦੀ 44ਵੀਂ ਜਨਰਲ ਅਸੈਂਬਲੀ ਦੌਰਾਨ ਇਹ ਜ਼ਿਮੇਵਾਰੀ ਦਿੱਤੀ ਗਈ ਹੈੈ। ਉਨ੍ਹਾਂ ਦਾ ਕਾਰਜਕਾਲ 2024 ਤੋਂ ਲੈ ਕੇ 2028 ਤੱਕ ਰਹੇਗਾ। ਦੱਸ ਦੇਈਏ ਕਿ ਉਨ੍ਹਾਂ ਨੂੰ ਸਰਬਸੰਮਤੀ ਦੇ

Read More
India Lifestyle

ਸੋਨੇ ਤੇ ਚਾਂਦੀ ਦੇ ਭਾਅ ਵਿੱਚ ਵੱਡੀ ਗਿਰਾਵਟ!

ਬਿਉਰੋ ਰਿਪੋਰਟ – ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਨੇ ਅਤੇ ਚਾਂਦੀ (GOLD AND SILVER) ਵਿੱਚ ਵੱਡੀ ਗਿਰਾਵਟ ਦਰਜ ਕੀਤ ਗਈ ਹੈ। 10 ਗਰਾਮ 24 ਕੈਰੇਟ ਸੋਨੇ ਦੀ ਕੀਮਤ 739 ਰੁਪਏ ਹੇਠਾਂ ਆਈ ਹੈ ਜਿਸ ਤੋਂ ਬਾਅਦ ਸੋਨਾ 71,192 ਰੁਪਏ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ ਸੋਨਾ 71,931 ਰੁਪਏ ਪ੍ਰਤੀ 10 ਗਰਾਮ ਸੀ। ਉੱਧਰ ਚਾਂਦੀ 2,456

Read More