ਨਵਜੋਤ ਸਿੰਘ ਸਿੱਧੂ ਰਾਜਨੀਤੀ ਵਿੱਚ ਵਾਪਸੀ ਕਰਨਗੇ?
- by Manpreet Singh
- September 8, 2024
- 0 Comments
ਬਿਊਰੋ ਰਿਪੋਰਟ – ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ (Navjot Singh Sidhu) ਫਿਲਹਾਲ ਰਾਜਨੀਤੀ ਤੋਂ ਦੂਰੀ ਬਣਾ ਕੇ ਚੱਲ ਰਹੇ ਹਨ। ਉਨ੍ਹਾਂ ਦੀਆਂ ਸਮੇਂ-ਸਮੇਂ ਤੇੇ ਰਾਜਨੀਤੀ ਵਿੱਚ ਵਾਪਸ ਆਉਣ ਦੀਆਂ ਚਰਚਾਵਾਂ ਚੱਲ ਦੀਆਂ ਰਹਿੰਦਿਆਂ ਹਨ। ਉਨ੍ਹਾਂ ਵੱਲੋਂ ਫਿਰ ਇਕ ਵੀਡੀਓ ਜਾਰੀ ਕੀਤੀ ਗਈ ਹੈ, ਜਿਸ ਵਿੱਚ ਉਹ ਕਹਿ ਰਹੇ ਹਨ ਕਿ “ਫੰਨ ਕੁਚਲਨ ਦਾ ਹੁਨਰ ਸਿੱਖੋ
ਵਿਧਾਇਕ ਦੀ ਗੱਡੀ ਦਾ ਹੋਇਆ ਐਕਸੀਡੈਂਟ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
- by Manpreet Singh
- September 8, 2024
- 0 Comments
ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ (Goldy Kamboj) ਦਾ ਐਕਸੀਡੈਂਟ ਹੋਇਆ ਹੈ। ਇਹ ਐਕਸੀਡੈਂਟ ਬਠਿੰਡਾ ਥਰਮਲ ਪਲਾਂਟ ਦੇ ਨੇੜੇ ਵਾਪਰਿਆ ਹੈ। ਜਾਣਕਾਰੀ ਮੁਤਾਬਕ ਇਕ ਤੇਜ਼ ਰਫਤਾਰ ਇਨੋਵਾ ਕਾਰ ਨੇ ਵਿਧਾਇਕ ਕੰਬੋਜ ਦੀ ਗੱਡੀ ਨੂੰ ਟੱਕਰ ਮਾਰੀ ਹੈ। ਇਸ ਹਾਦਸੇ ਵਿੱਚ ਕੋਈ ਵੀ ਜਾਨੀ ਨੁਕਸਾਨ ਨਾ ਹੋਣ ਦੀ ਖਬਰ ਹੈ। ਇਹ ਵੀ ਪੜ੍ਹੋ – ਆਸਟਰੇਲੀਆ ਪੁਲਿਸ
ਆਸਟਰੇਲੀਆ ਪੁਲਿਸ ਨੇ ਬੇਦਅਬੀ ਕਰਨ ਵਾਲਾ ਕੀਤਾ ਕਾਬੂ
- by Manpreet Singh
- September 8, 2024
- 0 Comments
ਆਸਟਰੇਲੀਆ (Australia) ਦੇ ਪਰਥ (Perth) ਸ਼ਹਿਰ ਦੇ ਵਿਚ ਬੇਅਦਬੀ ਕਰਨ ਵਾਲੇ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਵਿਅਕਤੀ ਨੇ ਕੁਝ ਦਿਨ ਪਹਿਲਾਂ ਕੈਨਿੰਗ ਵੇਲ ਸਿੱਖ ਗੁਰਦੁਆਰਾ ਸਾਹਮਣੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਸੀ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਸੀ। ਵਾਇਰਲ ਹੋਈ ਇਸ ਵੀਡੀਓ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਨਿਰਾਸ਼ਾ ਪਾਈ ਜਾ
ਫੁਕਰਪੁਣੇ ਨੇ ਲਈ ਨੌਜਵਾਨ ਦੀ ਜਾਨ! ਸੱਪ ਨੇ ਐਸਾ ਡੰਗਿਆ ਕਰ ਗਿਆ ਜਨਾਹੋ ਕੂਚ
- by Manpreet Singh
- September 8, 2024
- 0 Comments
ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਲਈ ਲੋਕ ਅਜਿਹੀਆਂ ਹਰਕਤਾਂ ਕਰਦੇ ਹਨ ਜੋ ਬਹੁਤ ਜਾਨਲੇਵਾ ਸਾਬਤ ਹੋ ਸਕਦੀਆਂ ਹਨ। ਅਜਿਹੀ ਹੀ ਇਕ ਘਟਨਾ ਤੇਲੰਗਾਨਾ ਤੋਂ ਸਾਹਮਣੇ ਆਈ ਹੈ, ਜਿੱਥੇ ਇਕ ਨੌਜਵਾਨ ਨੇ ਮਸ਼ਹੂਰ ਹੋਣ ਲਈ ਆਪਣੇ ਮੂੰਹ ਵਿੱਚ ਕੋਬਰਾ ਸੱਪ ਪਾ ਲਿਆ, ਜਿਸ ਕਰਕੇ ਉਸ ਦੀ ਮੌਤ ਹੋ ਗਈ। ਸੱਪ ਨੂੰ ਮੂੰਹ ਵਿੱਚ ਪਾਉਣ ਤੋਂ ਬਾਅਦ
ਆਸਟਰੇਲੀਆ ਦੇ ਗੁਰੂਦੁਆਰਾ ਸਾਹਿਬ ’ਚ ਬੇਅਦਬੀ ਕਰਨ ਵਾਲਾ ਗ੍ਰਿਫ਼ਤਾਰ
- by Gurpreet Singh
- September 8, 2024
- 0 Comments
ਆਸਟਰੇਲੀਆ ਦੇ ਗੁਰਦੁਆਰਾ ਸਾਹਿਬ ਅੱਗੇ ਹੋਈ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਪਰਥ ਦੇ ਕੈਨਿੰਗ ਵੇਲ ਸਿੱਖ ਗੁਰੂਦੁਆਰਾ ਸਾਹਮਣੇ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਵੀਡੀਓ ਸਾਹਮਣੇ ਆਈ ਸੀ। ਇਸ ਵਾਇਰਲ ਵੀਡੀਓ ਕਾਰਨ ਭਾਈਚਾਰੇ ਵਿੱਚ ਭਾਰੀ ਰੋਸ ਦੇਖਣ
ਜਲੰਧਰ ‘ਚ ਇਤਿਹਾਸਕ ਚਰਚ ਵੇਚਣ ਦੇ ਮਾਮਲੇ ‘ਚ FIR: ਲੁਧਿਆਣਾ ਦੀ ਔਰਤ ਸਮੇਤ ਦੋ ਨਾਮਜ਼ਦ
- by Gurpreet Singh
- September 8, 2024
- 0 Comments
ਜਲੰਧਰ ‘ਚ ਇਕ ਠੱਗ ਨੇ 135 ਸਾਲ ਪੁਰਾਣਾ ਗੋਲਕਨਾਥ ਚਰਚ ਵੇਚ ਦਿੱਤਾ ਸੀ। ਸਿਟੀ ਪੁਲਿਸ ਨੇ ਜਾਂਚ ਤੋਂ ਬਾਅਦ ਇਸ ਸਬੰਧੀ ਐਫ.ਆਈ.ਆਰ. ਐਫਆਈਆਰ ਵਿੱਚ ਦੋ ਲੋਕਾਂ ਦੇ ਨਾਮ ਦਰਜ ਹਨ। ਜਿਨ੍ਹਾਂ ਦੀ ਪਛਾਣ ਜੌਰਡਨ ਮਸੀਹ ਵਾਸੀ ਨਿਊ ਕਲਵਰੀ ਚਰਚ, ਮਿਸ਼ਨ ਕੰਪਾਉਂਡ, ਲੁਧਿਆਣਾ ਅਤੇ ਮੈਰੀ ਵਿਲਸਨ ਵਾਸੀ ਅੰਬੇਡਕਰ ਨਗਰ, ਲੁਧਿਆਣਾ ਵਜੋਂ ਹੋਈ ਹੈ, ਵਿਰੁੱਧ ਆਈਪੀਸੀ ਦੀ
5 ਮਿੰਟਾਂ ‘ਚ ਮਲਬੇ ਦੇ ਢੇਰ ‘ਚ ਬਦਲ ਗਈ ਖੂਬਸੂਰਤ ਇਮਾਰਤ, ਦੇਖੋ Video
- by Gurpreet Singh
- September 8, 2024
- 0 Comments
ਅਮਰੀਕਾ ਦੀ ਲੁਈਸੀਆਨਾ ਰਾਜ ਸਰਕਾਰ ਵਿੱਚ 22 ਮੰਜ਼ਿਲਾ ਹਰਟਜ਼ ਟਾਵਰ ਨੂੰ ਬੰਬ ਨਾਲ ਉਡਾ ਦਿੱਤਾ ਗਿਆ ਸੀ। ਸਿਰਫ 15 ਸਕਿੰਟਾਂ ਵਿੱਚ, ਇਹ ਸੁੰਦਰ ਸਕਾਈਸਕ੍ਰੈਪਰ ਮਲਬੇ ਦੇ ਢੇਰ ਵਿੱਚ ਬਦਲ ਗਿਆ। ਕੁਝ ਸਾਲਾਂ ਤੋਂ ਇਸ ਇਮਾਰਤ ਨੂੰ ਬਚਾਉਣ ਦੇ ਯਤਨ ਕੀਤੇ ਜਾ ਰਹੇ ਸਨ ਪਰ ਸ਼ਨੀਵਾਰ ਨੂੰ ਇਮਾਰਤ ਡਿੱਗਦੇ ਹੀ ਇਸ ਨੂੰ ਬਚਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ