ਅਕਾਲੀ ਦਲ ਨੇ ਸਰਕਾਰ ਨੂੰ ਘੇਰਨ ਦੀ ਬਣਾਈ ਨਵੀਂ ਰਣਨੀਤੀ, 13 ਦਿਨ ਕੀਤੇ ਜਾਣਗੇ ਰੋਸ ਪ੍ਰਦਰਸ਼ਨ
ਬਿਊਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਪੰਜਾਬ ਸਰਕਾਰ (Punjab Government) ਨੂੰ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪਾਰਟੀ ਵੱਲੋਂ ਪੂਰੇ ਸੂਬੇ ਵਿੱਚ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਗਿਆ ਹੈ। ਪਾਰਟੀ ਵੱਲੋਂ ਬਿਜਲੀ ਸਬਸਿਡੀ ਖਤਮ ਕਰਨ, ਪੈਟਰੋਲ ਡੀਜ਼ਲ ‘ਤੇ ਵੈਟ ਵਧਾਉਣ ਅਤੇ ਸੂਬੇ ‘ਚ ਵਧ ਰਹੇ ਅਪਰਾਧ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਰੋਸ ਪ੍ਰਦਰਸ਼ਨ