VIDEO-2 ਵਜੇ ਤੱਕ ਦੀਆਂ 11 ਖਾਸ ਖਬਰਾਂ | THE KHALAS TV
- by Manpreet Singh
- November 28, 2024
- 0 Comments
ਮੇਰਾ ਦਾਦਾ ਦਬਣ ਵਾਲਾ ਨਹੀਂ! ਕਿਸਾਨ ਵਧ ਤੋਂ ਵਧ ਦਿੱਲੀ ਪਹੁੰਚਣ
- by Manpreet Singh
- November 28, 2024
- 0 Comments
ਬਿਉਰੋ ਰਿਪੋਰਟ – ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ (Jagjeet Singh Dallewal) ਨੂੰ ਮਰਨ ਵਰਤ ਤੋਂ ਪਹਿਲਾਂ ਪੰਜਾਬ ਪੁਲਿਸ (Punjab Police) ਵੱਲੋਂ ਚੁੱਕ ਕੇ ਲੁਧਿਆਣਾ ਦੇ ਡੀਐਮਸੀ ਹਸਪਤਾਲ (DMC Hospital) ਵਿਚ ਜ਼ਬਰੀ ਭਰਤੀ ਕਰਵਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਡੱਲੇਵਾਲ ਦੇ ਪੋਤਰੇ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਉਸ ਦੇ ਦਾਦੇ ਨੂੰ
ਤੀਜੇ ਦਿਨ ਵੀ ਨਹੀਂ ਚੱਲੀ ਸੰਸਦ! ਅਡਾਨੀ ਦੇ ਮੁੱਦੇ ‘ਤੇ ਜ਼ੋਰਦਾਰ ਹੰਗਾਮਾ
- by Manpreet Singh
- November 28, 2024
- 0 Comments
ਬਿਉਰੋ ਰਿਪੋਰਟ – ਸੰਸਦ ਦੇ ਸਰਦ ਰੁੱਤ ਸੈਸ਼ਨ (Winter Session) ਦੇ ਤੀਜੇ ਦਿਨ ਵੀ ਲੋਕ ਸਭਾ ਵਿਚ ਕਾਰਵਾਈ ਸ਼ੁਰੂ ਹੁੰਦਿਆਂ ਹੀ ਗੌਤਮ ਅਡਾਨੀ (Gautam Adani) ਦੇ ਮੁੱਦੇ ‘ਤੇ ਹੰਗਾਮਾ ਹੋਇਆ ਹੈ। ਵਿਰੋਧੀ ਧਿਰ ਦੇ ਲੀਡਰਾਂ ਨੇ ਹਮਲਾਵਰ ਰੁੱਖ ਅਪਣਾਉਂਦਿਆਂ ਹੋਇਆਂ ਦੇਸ਼ ਨੂੰ ਲੁੱਟਣਾਂ ਬੰਦ ਕਰੋ ਦੇ ਨਾਅਰੇ ਲਗਾਏ ਅਤੇ ਇਸ ਦੇ ਨਾਲ ਹੀ ਰਾਜ ਸਭਾ
ਪ੍ਰਧਾਨ ਮੰਤਰੀ ਨੂੰ ਜਾਨੋ ਮਾਰਨ ਦੀ ਮਿਲੀ ਧਮਕੀ! ਪੁਲਿਸ ਨੇ ਮਾਮਲਾ ਕੀਤਾ ਦਰਜ
- by Manpreet Singh
- November 28, 2024
- 0 Comments
ਬਿਉਰੋ ਰਿਪੋਰਟ – ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narinder Modi) ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਅਣਪਛਾਤੇ ਵਿਅਕਤੀ ਵੱਲੋਂ ਮੁੰਬਈ ਕੰਟਰੋਲ ਰੂਮ ਨੂੰ ਫੋਨ ਕਰਕੇ ਇਹ ਧਮਕੀ ਦਿੱਤੀ ਗਈ ਹੈ। ਇਸ ਤੋਂ ਬਾਅਦ ਪੁਲਿਸ ਇਸ ਮਾਮਲੇ ਨੂੰ ਗੰਭੀਰਤਾ
ਸੁਖਬੀਰ ਬਾਦਲ ਦੇ ਹੱਕ ‘ਚ ਹੋਇਆ ਗੀਤ ਰਿਲੀਜ਼: ਗੀਤ ‘ਚ ਦੱਸਿਆ ਸਾਜ਼ਿਸ਼ ਦਾ ਸ਼ਿਕਾਰ
- by Gurpreet Singh
- November 28, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ੁਰੂ ਹੋਏ ਵਿਵਾਦ ਦੇ ਸਬੰਧ ਵਿੱਚ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਬਾਦਲ ਅਤੇ 2007 ਤੋਂ 2017 ਤੱਕ ਦੇ ਮੰਤਰੀਆਂ ਨੂੰ ਸਜ਼ਾ ਸੁਣਾਈ ਜਾ ਸਕਦੀ ਹੈ। ਪਰ ਇਸ ਤੋਂ ਚਾਰ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਇੱਕ ਗੀਤ ਰਿਲੀਜ਼ ਹੋਇਆ ਹੈ, ਜਿਸ ਵਿੱਚ ਅਕਾਲੀ ਦਲ ਦੇ ਪ੍ਰਧਾਨ
ਡੱਲੇਵਾਲ ਨੂੰ ਮਿਲਣ ਗਏ ਕਿਸਾਨਾਂ ਨੇ ਡੀ.ਐਮ.ਸੀ. ਅੱਗੇ ਲਗਾਇਆ ਧਰਨਾ, ਪੁਲਿਸ ਨੇ ਲਿਆ ਹਿਰਾਸਤ ਵਿਚ
- by Gurpreet Singh
- November 28, 2024
- 0 Comments
ਲੁਧਿਆਣਾ ਡੀ.ਐਮ.ਸੀ. ਹਸਪਤਾਲ ਵਿਚ ਪੁਲਿਸ ਵਲੋਂ ਰੱਖੇ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪਹੁੰਚੇ ਕਿਸਾਨ ਜਥੇਬੰਦੀਆਂ ਨੂੰ ਪੁਲਿਸ ਨੇ ਮਿਲਣ ਤੋਂ ਰੋਕ ਦਿੱਤਾ, ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਗੇਟ ਅੱਗੇ ਧਰਨਾ ਲਗਾ ਦਿੱਤਾ। ਕਿਸਾਨਾਂ ਨੇ ਪੁੱਛਿਆ ਕਿ ਹੁਕਮ ਕਿਸਨੇ ਦਿੱਤੇ ਹਨ? ਉਨ੍ਹਾਂ ਨੂੰ ਮੌਕੇ ‘ਤੇ ਬੁਲਾਇਆ
