India

ਹਿਮਾਚਲ ‘ਚ ਕੜਾਕੇ ਦੀ ਠੰਢ, ਜੰਮੂ-ਕਸ਼ਮੀਰ ‘ਚ ਪਾਰਾ 0 ਤੋਂ ਹੇਠਾਂ

ਹਿਮਾਚਲ ਪ੍ਰਦੇਸ਼ ਦੇ ਹੇਠਲੇ ਪਹਾੜੀ ਖੇਤਰਾਂ ਵਿੱਚ ਕੜਾਕੇ ਦੀ ਠੰਡ ਨੇ ਤਬਾਹੀ ਮਚਾ ਦਿੱਤੀ ਹੈ। ਸਥਾਨਕ ਮੌਸਮ ਵਿਭਾਗ ਨੇ ਬਿਲਾਸਪੁਰ, ਊਨਾ, ਹਮੀਰਪੁਰ ਅਤੇ ਮੰਡੀ ਜ਼ਿਲ੍ਹਿਆਂ ਵਿੱਚ ਸੋਮਵਾਰ ਤੋਂ ਚਾਰ ਦਿਨਾਂ ਲਈ ਕੜਾਕੇ ਦੀ ਠੰਢ ਦਾ ਔਰਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਵੀਰਵਾਰ ਤੱਕ ਮੱਧ ਅਤੇ ਉਚਾਈ ਵਾਲੇ ਪਹਾੜੀ ਖੇਤਰਾਂ ‘ਚ ਕੁਝ ਥਾਵਾਂ ‘ਤੇ

Read More
International

ਬ੍ਰਾਜ਼ੀਲ ਵਿੱਚ ਜਹਾਜ਼ ਕਰੈਸ਼ – 10 ਲੋਕਾਂ ਦੀ ਮੌਤ: ਘਰ ਨਾਲ ਟਕਰਾ ਕੇ ਦੁਕਾਨ ‘ਤੇ ਡਿੱਗਿਆ ਜਹਾਜ਼

ਬ੍ਰਾਜ਼ੀਲ ਦੇ ਗ੍ਰਾਮਾਡੋ ਸ਼ਹਿਰ ‘ਚ ਐਤਵਾਰ ਨੂੰ ਇਕ ਛੋਟਾ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ। ਰਾਇਟਰਜ਼ ਦੇ ਅਨੁਸਾਰ, ਜਹਾਜ਼ ਪਹਿਲਾਂ ਇੱਕ ਇਮਾਰਤ ਦੀ ਚਿਮਨੀ ਨਾਲ ਟਕਰਾ ਗਿਆ ਅਤੇ ਉਸੇ ਇਮਾਰਤ ਨਾਲ ਟਕਰਾ ਗਿਆ। ਇਸ ਤੋਂ ਬਾਅਦ ਨਜ਼ਦੀਕੀ ਫਰਨੀਚਰ ਦੀ ਦੁਕਾਨ ‘ਤੇ ਹਾਦਸਾਗ੍ਰਸਤ ਹੋ ਗਿਆ। ਏਰੀਆ ਗਵਰਨਰ ਐਡੁਆਰਡੋ

Read More
Khetibadi Punjab

ਸ਼ੰਭੂ ਤੋਂ ਬਾਅਦ, ਖਨੌਰੀ ਸਰਹੱਦੀ ਅੰਦੋਲਨ ਦਾ ਨਵਾਂ ਕੇਂਦਰ, ਕਿਸਾਨਾਂ ਨੇ ਬਣਾਏ ਸ਼ੈੱਡ

ਖਨੌਰੀ : ਕੇਂਦਰ ਸਰਕਾਰ ਵੱਲੋਂ ਗੱਲਬਾਤ ਨਾ ਕੀਤੇ ਜਾਣ ਕਾਰਨ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ਕਿਸਾਨ ਅੰਦੋਲਨ ਦਾ ਨਵਾਂ ਕੇਂਦਰ ਬਣ ਰਹੀ ਹੈ। ਕਿਸਾਨਾਂ ਨੇ ਇੱਥੇ ਪੱਕੇ ਸ਼ੈੱਡ ਬਣਾਉਣੇ ਸ਼ੁਰੂ ਕਰ ਦਿੱਤੇ ਹਨ। ਠੰਡ ਤੋਂ ਬਚਾਅ ਲਈ ਲੱਕੜ ਇਕੱਠੀ ਕੀਤੀ ਜਾ ਰਹੀ ਹੈ। ਕੰਬਲ ਅਤੇ ਹੋਰ ਕੱਪੜੇ ਵੀ ਕਿਸਾਨਾਂ ਕੋਲ ਪਹੁੰਚ ਗਏ ਹਨ। ਇੱਥੇ ਵਾਈਫਾਈ ਕਨੈਕਸ਼ਨ

Read More
Punjab

ਲੁਧਿਆਣਾ ‘ਚ ਕੌਂਸਲਰ ਤੇ ਸਾਥੀਆਂ ‘ਤੇ ਹਮਲਾ, ਗਲੀ ਵਿੱਚ ਖੜ੍ਹੇ ਲੋਕਾਂ ਦੇ ਵਾਹਨਾਂ ਦੀ ਕੀਤੀ ਭੰਨ-ਤੋੜ

 ਲੁਧਿਆਣਾ : ਬੀਤੀ ਰਾਤ ਲੁਧਿਆਣਾ ਦੇ ਗੁਰੂ ਅਰਜਨ ਦੇਵ ਨਗਰ ਇਲਾਕੇ ‘ਚ ਨਸ਼ੇੜੀਆਂ ਨੇ ਇਕ ਡੇਅਰੀ ਸੰਚਾਲਕ ਦੇ ਘਰ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਇਲਾਕੇ ਵਿੱਚ ਵਾਹਨਾਂ ਦੀ ਵੀ ਭੰਨਤੋੜ ਕੀਤੀ। ਬਦਮਾਸ਼ਾਂ ਨੇ ਇਲਾਕੇ ਦੇ ਲੋਕਾਂ ‘ਤੇ ਪਥਰਾਅ ਵੀ ਕੀਤਾ। ਲੋਕਾਂ ਮੁਤਾਬਕ ਗੋਲੀਆਂ ਵੀ ਚਲਾਈਆਂ ਗਈਆਂ ਪਰ ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਦੀ

Read More
Punjab

ਪੰਜਾਬ-ਚੰਡੀਗੜ੍ਹ ‘ਚ ਬਾਰਿਸ਼ ਦੀ ਸੰਭਾਵਨਾ, 5 ਜ਼ਿਲਿਆਂ ‘ਚ ਧੁੰਦ ਦਾ ਅਲਰਟ

ਚੰਡੀਗੜ੍ਹ : ਪੰਜਾਬ ‘ਚ ਸੀਤ ਲਹਿਰ ਤੋਂ ਬਾਅਦ ਹੁਣ ਧੁੰਦ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ 25 ਦਸੰਬਰ ਤੱਕ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪੰਜਾਬ ਵਿੱਚ 26 ਦੀ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ

Read More
Punjab

ਪੰਜਾਬ ਦੀ ਝਾਕੀ ਨੂੰ ਮਿਲੀ ਥਾਂ! ਪਰੇਡ ‘ਚ ਆਵੇਗੀ ਨਜ਼ਰ

ਬਿਉਰੋ ਰਿਪੋਰਟ – ਇਸ ਵਾਰ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਨੂੰ ਥਾਂ ਮਿਲੀ ਹੈ। ਇਸ ਵਾਰੀ 26 ਜਨਵਰੀ ਦੇ ਮੌਕੇ ਪੰਜਾਬ ਦੀ ਝਾਕੀ ਦੇਖੀ ਜਾਵੇਗੀ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਿਛਲੀ ਵਾਰੀ ਪੰਜਾਬ ਦੀ ਝਾਕੀ ਨੂੰ 26 ਜਨਵਰੀ ਦੀ ਪਰੇਡ ਵਿਚ ਥਾਂ ਨਹੀਂ

Read More
Punjab

ਗਿਆਨੀ ਰਘਬੀਰ ਸਿੰਘ ਨੇ ਸ਼ਹੀਦੀ ਦਿਹਾੜੇ ‘ਤੇ ਕੌਮ ਦੇ ਨਾਮ ਸੰਦੇਸ਼ ਕੀਤਾ ਜਾਰੀ

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਗੋਬਿੰਦ ਸਿੰਘ ਜੀ ਦੇ ਦੋਵੇਂ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਤਿੰਨ ਪਿਆਰੇ ਭਾਈ ਹਿੰਮਤ ਸਿੰਘ, ਭਾਈ ਸਾਹਿਬ ਸਿੰਘ ਅਤੇ ਭਾਈ ਮੋਹਕਮ ਸਿੰਘ ਜੀ ਅਤੇ ਹੋਰ ਸਿੰਘਾਂ ਸ਼ਹਿਦਾਂ ਦੇ ਅੱਜ ਸ਼ਹੀਦੀ ਦਿਹਾੜੇ ‘ਤੇ ਕੌਮ ਦੇ

Read More
Punjab

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹੈਰੋਇਨ ਸਮੇਤ ਦੋ ਕੀਤੇ ਕਾਬੂ

ਬਿਉਰੋ ਰਿਪੋਰਟ – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (Amritsar Commissionerate Police) ਨੇ ਸਰਹੱਦ ਪਾਰ ਨਾਰਕੋ-ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਕੇ ਪਾਕਿਸਤਾਨ-ਅਧਾਰਤ ਸਮੱਗਲਰਾਂ ਨਾਲ ਜੁੜੇ ਦੋ ਵਿਅਕਤੀਆਂ ਸੁਖਦੇਵ ਸਿੰਘ ਅਤੇ ਅਵਤਾਰ ਸਿੰਘ ਨੂੰ ਗ੍ਰਿਫਤਾਰ ਕਰਕੇ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਸਥਿਤ ਸਮੱਗਲਰਾਂ ਦੇ

Read More