ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ
- by Manpreet Singh
- December 22, 2024
- 0 Comments
ਬਿਉਰੋ ਰਿਪੋਰਟ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮੂਹ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਸ੍ਰੀ
ਇਸ ਵਾਰ 26 ਜਨਵਰੀ ਨੂੰ ਪਰੇਡ ‘ਚ ਨਜ਼ਰ ਆਵੇਗੀ ਪੰਜਾਬ ਦੀ ਝਾਂਕੀ
- by Gurpreet Singh
- December 22, 2024
- 0 Comments
ਗਣਤੰਤਰ ਦਿਵਸ ਮੌਕੇ ਦਿੱਲੀ ‘ਚ ਹੋਣ ਵਾਲੀ ਪਰੇਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਇਸ ਵਾਰ 26 ਜਨਵਰੀ ਨੂੰ ਦਿੱਲੀ ਵਿੱਚ ਹੋਣ ਵਾਲੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਦੇਖਣ ਨੂੰ ਮਿਲੇਗੀ। ਜਾਣਕਾਰੀ ਅਨੁਸਾਰ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਕੇਂਦਰ ਸਰਕਾਰ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ। ਝਾਂਕੀ ਵਿੱਚ ਪੰਜਾਬ ਦੇ ਸੱਭਿਆਚਾਰ ਦੇ ਰੰਗ ਵਿਖਾਏ
ਭਾਰਤੀ ਮਹਿਲਾ ਅੰਡਰ-19 ਟੀਮ ਨੇ ਏਸ਼ੀਆ ਕੱਪ ਕੀਤਾ ਆਪਣੇ ਨਾਮ
- by Manpreet Singh
- December 22, 2024
- 0 Comments
ਬਿਉਰੋ ਰਿਪੋਰਟ – ਭਾਰਤੀ ਮਹਿਲਾ ਅੰਡਰ-19 ਟੀਮ ਨੇ ਮਹਿਲਾ ਅੰਡਰ-19 T20 ਏਸ਼ੀਆ ਕੱਪ 2023 ਆਪਣੇ ਨਾਮ ਕਰ ਲਿਆ ਹੈ। ਭਾਰਤੀ ਟੀਮ ਨੇ ਕੁਆਲਾਲੰਪੁਰ ਵਿੱਚ ਖੇਡੇ ਗਏ ਫਾਈਨਲ ਮੈਚ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 41 ਦੌੜਾਂ ਨਾਲ ਹਰਾ ਕੇ ਇਹ ਖਿਤਾਬ ਆਪਣੇ ਨਾਮ ਕੀਤਾ ਹੈ। ਦੱਸ ਦੇਈਏ ਕਿ ਇਸ ਮੈਚ ਦੀ ਟਾਸ ਬੰਗਲਾਦੇਸ਼ ਨੇ ਜਿੱਤੀ ਸੀ,
ਰੱਦ ਹੋਈਆਂ ਥਾਂਵਾ ‘ਤੇ ਕੱਲ੍ਹ ਦੁਬਾਰਾ ਹੋਵੇਗੀ ਵੋਟਿੰਗ
- by Manpreet Singh
- December 22, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿਚ ਕੱਲ ਨਗਰ ਕੌਂਸਲ, ਨਗਰ ਨਿਗਮ ਅਤੇ ਨਗਰ ਪੰਚਾਇਤੀ ਚੋਣਾਂ ਹੋ ਚੁੱਕੀਆਂ ਹਨ ਪਰ ਕਈ ਥਾਂਈ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਸਨ ਉੱਥੇ ਹੁਣ ਕੱਲ੍ਹ ਨੂੰ ਵੋਟਿੰਗ ਹੋਵੇਗੀ। ਮਿਊਂਸਿਪਲ ਕੌਂਸਲ ਖੰਨਾ ਦੇ ਵਾਰਡ ਨੰਬਰ 2 ਕੱਲ੍ਹ ਵੋਟਿੰਗ ਹੋਵੇਗੀ। ਦੱਸ ਦੇਈਏ ਕਿ ਇੱਥੇ ਕੱਲ੍ਹ ਵੋਟਿੰਗ ਸਮੇਂ ਭਾਰੀ ਹੰਗਾਮਾ ਹੋਇਆ ਸੀ ਅਤੇ ਸ਼ਰਾਰਤੀ
ਪੁਰਾਣੀ ਕਾਰ ਖ਼ਰੀਦਣ ’ਤੇ ਦੇਣਾ ਪਵੇਗਾ 18 ਫ਼ੀ ਸਦੀ ਜੀ.ਐਸ.ਟੀ.
- by Gurpreet Singh
- December 22, 2024
- 0 Comments
Delhi News : ਜੀਐੱਸਟੀ ਕੌਂਸਲ ਨੇ ਕੰਪਨੀਆਂ ਤੋਂ ਖ਼ਰੀਦੇ ਗਏ ਪੁਰਾਣੇ ਇਲੈਕਟ੍ਰਿਕ ਵਾਹਨ ਦੇ ਮਾਰਜਿਨ ਮੁੱਲ ’ਤੇ ਟੈਕਸ ਦੀ ਦਰ 12 ਫ਼ੀਸਦ ਤੋਂ ਵਧਾ ਕੇ 18 ਫ਼ੀਸਦ ਕਰ ਦਿੱਤੀ ਹੈ ਪਰ ਨਿੱਜੀ ਤੌਰ ’ਤੇ ਪੁਰਾਣੇ ਵਾਹਨਾਂ ਦੀ ਖਰੀਦ-ਵੇਚ ’ਤੇ ਜੀਐੱਸਟੀ ਤੋਂ ਛੋਟ ਜਾਰੀ ਰਹੇਗੀ। ਕਿਸਾਨਾਂ ਵੱਲੋਂ ਵੇਚੀ ਜਾਣ ਵਾਲੀ ਕਾਲੀ ਮਿਰਚ ਅਤੇ ਕਿਸ਼ਮਿਸ਼ ਜੀਐੱਸਟੀ ਦੇ
ਕਿਸਾਨ ਆਗੂਆਂ ਦੀ ਮੀਟਿੰਗ ਰਹੀ ਬੇਸਿੱਟਾ
- by Gurpreet Singh
- December 22, 2024
- 0 Comments
ਸੰਯੁਕਤ ਕਿਸਾਨ ਮੋਰਚਾ ਅਤੇ ਸ਼ੰਭੂ ਖਨੌਰੀ ਬਾਰਡਰ ’ਤੇ ਸੰਘਰਸ਼ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ, ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਨੇਤਾਵਾਂ ਵਿਚਕਾਰ ਬੀਤੇ ਦਿਨ ਪਟਿਆਲਾ ਵਿਖੇ ਏਕਤਾ ਦੇ ਯਤਨਾਂ ਨੂੰ ਲੈ ਕੇ ਹੋਈ ਮੀਟਿੰਗ ਸਿਰੇ ਨਹੀਂ ਚੜ੍ਹ ਸਕੀ। ਦੋਵੇਂ ਕਿਸਾਨ ਆਗੂਆਂ ਵੱਲੋਂ ਇਕੱਠੀ ਪ੍ਰੈੱਸ ਕਾਨਫਰੰਸ ਕਰ ਕੇ ਐਲਾਨ ਕੀਤਾ ਗਿਆ ਕਿ ਜਲਦ ਹੀ ਇਕ ਹੋਰ ਮੀਟਿੰਗ
ਪ੍ਰੀਖਿਆ ਰੋਕਣ ਲਈ ਭਰਾ-ਭੈਣ ਨੇ ਦਿੱਤੀ ਦਿੱਲੀ ਦੇ ਸਕੂਲਾਂ ਨੂੰ ਧਮਕੀ
- by Gurpreet Singh
- December 22, 2024
- 0 Comments
ਦਿੱਲੀ ਦੇ ਤਿੰਨ ਸਕੂਲਾਂ ਵਿੱਚ ਬੰਬ ਧਮਾਕੇ ਦੀ ਧਮਕੀ ਉੱਥੇ ਪੜ੍ਹਦੇ ਦੋ ਵਿਦਿਆਰਥੀਆਂ ਨੇ ਦਿੱਤੀ ਸੀ। ਦੋਵੇਂ ਭੈਣ-ਭਰਾ ਸਨ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਕਾਊਂਸਲਿੰਗ ਦੌਰਾਨ ਵਿਦਿਆਰਥੀਆਂ ਨੇ ਮੰਨਿਆ ਕਿ ਉਨ੍ਹਾਂ ਨੇ ਈ-ਮੇਲ ਰਾਹੀਂ ਤਿੰਨ ਸਕੂਲਾਂ ਨੂੰ ਬੰਬ ਦੀ ਧਮਕੀ ਦਿੱਤੀ ਸੀ। ਉਹ ਚਾਹੁੰਦੇ ਸਨ
ਗਠਜੋੜ ਰਾਹੀਂ ਲੁਧਿਆਣਾ ਦਾ ਮੇਅਰ ਬਣੇਗਾ
- by Manpreet Singh
- December 22, 2024
- 0 Comments
ਬਿਉਰੋ ਰਿਪੋਰਟ – ਲੁਧਿਆਣਾ ਨਗਰ ਨਿਗਮ ਚੋਣਾਂ ਵਿੱਚ ਦਾ ਨਤੀਜਾ ਆ ਚੁੱਕਾ ਹੈ ਪਰ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਹੈ. ਉੱਥੇ ਹੀ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ‘ਆਪ’ ਨੇ 41 ਵਾਰਡ ਜਿੱਤੇ, ਪਰ ਮੇਅਰ ਦੀ ਚੋਣ ਲਈ 48 ਦਾ ਲੋੜੀਂਦਾ ਅੰਕੜਾ ਹਾਸਲ ਨਹੀਂ ਕਰ ਸਕੀ ਅਤੇ ਮੇਅਰ
