ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖ਼ਰਾਬ ਸ਼੍ਰੇਣੀ’ ਵਿੱਚ ਪੁੱਜੀ
- by Gurpreet Singh
- October 21, 2024
- 0 Comments
Delhi : ਸੋਮਵਾਰ ਸਵੇਰੇ ਰਾਜਧਾਨੀ ਦਿੱਲੀ ਵਿੱਚ ਇੱਕ ਵਾਰ ਫਿਰ ਹਵਾ ਦੀ ਗੁਣਵੱਤਾ ਦਾ ਪੱਧਰ ‘ਮਾੜੇ ਤੋਂ ਬਹੁਤ ਮਾੜੇ’ ਦੀ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਰਾਜਧਾਨੀ ਦਿੱਲੀ ‘ਚ ਹਰ ਸਾਲ ਸਰਦੀ ਦਾ ਮੌਸਮ ਸ਼ੁਰੂ ਹੁੰਦੇ ਹੀ ਹਵਾ ਪ੍ਰਦੂਸ਼ਣ ਦੀ ਸਮੱਸਿਆ ਦੇਖਣ ਨੂੰ ਮਿਲਦੀ ਹੈ। ਇਸ ਸਾਲ ਵੀ ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਦਿੱਲੀ ਵਿੱਚ
ਕੇਜਰੀਵਾਲ ਦੇ ਘਰ ‘ਚ 5.6 ਕਰੋੜ ਰੁਪਏ ਦੇ 80 ਪਰਦੇ: 15 ਕਰੋੜ ਰੁਪਏ ਦੀ ਸੈਨੇਟਰੀ ਫਿਟਿੰਗਸ : PWD
- by Gurpreet Singh
- October 21, 2024
- 0 Comments
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 6 ਫਲੈਗ ਸਟਾਫ ਰੋਡ ਵਾਲਾ ਬੰਗਲਾ ਖਾਲੀ ਕਰਨ ਤੋਂ ਬਾਅਦ ਐਤਵਾਰ ਨੂੰ ਪੀਡਬਲਯੂਡੀ ਦੁਆਰਾ ਵਸਤੂ ਸੂਚੀ ਜਾਰੀ ਕੀਤੀ ਗਈ ਸੀ। ਦੱਸਿਆ ਗਿਆ ਹੈ ਕਿ ਕੇਜਰੀਵਾਲ ਦੇ ਘਰ ‘ਚ ਬਾਡੀ ਸੈਂਸਰ ਰਿਮੋਟ ਕੰਟਰੋਲ ਸਿਸਟਮ ਵਾਲੇ ਕੁੱਲ 80 ਪਰਦੇ ਲਗਾਏ ਗਏ ਸਨ। ਇਨ੍ਹਾਂ ਪਰਦਿਆਂ ਦੀ ਕੀਮਤ 4 ਕਰੋੜ ਤੋਂ
ਵੋਟਿੰਗ ਮਸ਼ੀਨਾਂ ‘ਚ ਧਾਂਦਲੀ, ਬੈਲਟ ਪੇਪਰ ‘ਤੇ ਹੀ ਹੋਣੀ ਚਾਹੀਦੀ ਹੈ ਵੋਟਿੰਗ – ਐਲੋਨ ਮਸਕ
- by Gurpreet Singh
- October 21, 2024
- 0 Comments
ਅਮਰੀਕੀ ਉਦਯੋਗਪਤੀ ਐਲਨ ਮਸਕ ਨੇ ਇਕ ਵਾਰ ਫਿਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM) ‘ਤੇ ਸਵਾਲ ਖੜ੍ਹੇ ਕੀਤੇ ਹਨ। ਮਸਕ ਨੇ ਕਿਹਾ ਕਿ ਵੋਟਿੰਗ ਮਸ਼ੀਨਾਂ ਚੋਣਾਂ ਵਿੱਚ ਧਾਂਦਲੀ ਦਾ ਕਾਰਨ ਬਣਦੀਆਂ ਹਨ। ਉਨ੍ਹਾਂ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਕੀਤੀ। ਉਸ ਦਾ ਕਹਿਣਾ ਹੈ ਕਿ ਮੈਂ ਖੁਦ ਤਕਨਾਲੋਜੀ ਨਾਲ ਜੁੜਿਆ ਹੋਇਆ ਹਾਂ। ਇਹੀ ਕਾਰਨ ਹੈ ਕਿ
ਪੰਜਾਬ ‘ਚ ਤਾਪਮਾਨ ‘ਚ ਗਿਰਾਵਟ, ਚੰਡੀਗੜ੍ਹ ‘ਚ ਮਾਮੂਲੀ ਵਾਧਾ ਦਰਜ
- by Gurpreet Singh
- October 21, 2024
- 0 Comments
ਮੁਹਾਲੀ : ਪੰਜਾਬ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਦਿਨ ਦੇ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਵਿੱਚ 0.2 ਡਿਗਰੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ‘ਚ ਹਾਲਾਤ ਆਮ ਵਾਂਗ ਹਨ, ਜਦਕਿ ਚੰਡੀਗੜ੍ਹ ‘ਚ ਤਾਪਮਾਨ 2 ਡਿਗਰੀ ਵਧ ਗਿਆ ਹੈ। ਸੂਬੇ ਵਿੱਚ ਵੱਧ ਰਹੇ ਪ੍ਰਦੂਸ਼ਣ
ਪੰਜਾਬ ‘ਚ ਕਰਵਾ ਚੌਥ ‘ਤੇ ਪਿਓ-ਪੁੱਤ ਦਾ ਕਤਲ: 2 ਬੱਚਿਆਂ ਨੂੰ ਵੀ ਲੱਗੀਆਂ ਗੋਲ਼ੀਆਂ
- by Gurpreet Singh
- October 21, 2024
- 0 Comments
ਹੁਸ਼ਿਆਰਪੁਰ ‘ਚ ਅੱਜ (20 ਅਕਤੂਬਰ) ਕਰਵਾ ਚੌਥ ਦੀ ਰਾਤ ਨੂੰ ਪਿਉ-ਪੁੱਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਨ੍ਹਾਂ ਤੋਂ ਇਲਾਵਾ ਦੋ ਬੱਚੇ ਵੀ ਜ਼ਖਮੀ ਹੋਏ ਹਨ। ਇਹ ਘਟਨਾ ਪਿੰਡ ਚੱਕੋਵਾਲ ਬ੍ਰਾਹਮਣਾ ਦੀ ਹੈ। ਉਹ ਦੋਵੇਂ ਨਵਜੰਮੇ ਬੱਚੇ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ ਸਨ। ਜਿਵੇਂ ਹੀ ਉਹ ਬਾਹਰ ਆਏ ਤਾਂ ਅਣਪਛਾਤੇ ਲੋਕਾਂ ਨੇ
ਜੰਮੂ-ਕਸ਼ਮੀਰ ਦੇ ਗੰਦਰਬਲ ‘ਚ ਅੱਤਵਾਦੀ ਹਮਲਾ: ਡਾਕਟਰ ਸਮੇਤ 7 ਲੋਕਾਂ ਦੀ ਮੌਤ, 5 ਜ਼ਖਮੀ
- by Gurpreet Singh
- October 21, 2024
- 0 Comments
Gagangir Terror Attack : ਜੰਮੂ-ਕਸ਼ਮੀਰ ਦੇ ਗੰਦਰਬਲ ‘ਚ ਅਤਿਵਾਦੀਆਂ ਦੇ ਕਾਇਰਾਨਾ ਹਮਲੇ ‘ਚ 7 ਲੋਕਾਂ ਦੀ ਜਾਨ ਚਲੀ ਗਈ। ਮਰਨ ਵਾਲਿਆਂ ਵਿਚ ਇਕ ਸਥਾਨਕ ਡਾਕਟਰ ਅਤੇ ਸੁਰੰਗ ‘ਚ ਕੰਮ ਕਰ ਰਹੇ 6 ਕਰਮਚਾਰੀ ਸ਼ਾਮਲ ਹਨ। ਮਰਨ ਵਾਲਿਆਂ ਵਿੱਚੋਂ (ਇਕ ਪੰਜਾਬੀ) ਪੰਜ ਗੈਰ-ਸਥਾਨਕ ਸਨ, ਜਿਨ੍ਹਾਂ ਵਿੱਚ 2 ਅਧਿਕਾਰੀ ਵਰਗ ਅਤੇ 3 ਮਜ਼ਦੂਰ ਵਰਗ ਦੇ ਸਨ। 5
‘ਅਮਰੀਕਾ-ਕੈਨੇਡਾ ਸਿੱਖਾਂ ਪ੍ਰਤੀ ਚਿੰਤਤ ਹਨ, ਸਾਡੇ ਲੋਕ ਕੁੱਲ੍ਹੜ ਪੀਜ਼ਾ ਤੇ ਵਲਟੋਹਾ ’ਚ ਉਲਝੇ ਹਨ!’ ਖਹਿਰਾ ਨੇ ਗਿਣਾਏ ਪੰਜਾਬ ਦੇ ਅਸਲ ਮੁੱਦੇ
- by Preet Kaur
- October 20, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਪੰਜਾਬ ਦੇ ਆਗੂਆਂ ਤੇ ਲੋਕਾਂ ਨੂੰ ਫਿਟਕਾਰ ਲਾਉਂਦਿਆਂ ਉਨ੍ਹਾਂ ਦਾ ਧਿਆਨ ਪੰਜਾਬ ਦੇ ਅਸਲ ਮੁੱਦਿਆਂ ਦਿਵਾ ਰਹੇ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਪੋਸਟ ਜਾਰੀ ਕਰਦਿਆਂ ਕਿਹਾ ਹੈ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਜਿੱਥੇ ਅਮਰੀਕਾ ਅਤੇ ਕੈਨੇਡਾ ਵਰਗੇ ਦੇਸ਼ ਸਿੱਖਾਂ ਪ੍ਰਤੀ
ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ: ਮਾਲਵਿੰਦਰ ਮਾਲੀ ਨੇ ਆਪਣੀ ਗ੍ਰਿਫ਼ਤਾਰੀ ਨੂੰ ਦਿੱਤੀ ਚੁਣੌਤੀ
- by Preet Kaur
- October 20, 2024
- 0 Comments
ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਰਹੇ ਮਾਲਵਿੰਦਰ ਸਿੰਘ ਮਾਲੀ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਾਲੀ ਨੇ ਇਸ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੰਦਿਆਂ ਆਪਣੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਕੇਸ ਨੂੰ ਚੁਣੌਤੀ ਦਿੱਤੀ ਹੈ।
