Punjab

ਲੁਧਿਆਣਾ, ਜਲੰਧਰ, ਫਗਵਾੜਾ, ਪਟਿਆਲਾ ਅਤੇ ਅੰਮ੍ਰਿਤਸਰ ‘ਚ ਵੋਟਿੰਗ ਸ਼ੁਰੂ

ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਨਗਰ ਨਿਗਮ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 1227 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਉਮੀਦ ਹੈ ਕਿ ਸ਼ਾਮ 5 ਵਜੇ ਤੋਂ ਬਾਅਦ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ। 95 ਵਾਰਡਾਂ ਵਿੱਚ ਕੁੱਲ 165749 ਵੋਟਰ ਹਨ, 420

Read More
Punjab

ਪੰਜਾਬ ਦੇ 5 ਨਗਰ ਨਿਗਮਾਂ ‘ਚ ਵੋਟਿੰਗ ਸ਼ੁਰੂ, ਅੰਮ੍ਰਿਤਸਰ ‘ਚ EVM ਮਸ਼ੀਨਾਂ ਖਰਾਬ

ਪੰਜਾਬ ਦੀਆਂ 5 ਨਗਰ ਨਿਗਮਾਂ ‘ਚ ਸਵੇਰੇ 7 ਵਜੇ ਤੋਂ ਵੋਟਾਂ ਪੈ ਰਹੀਆਂ ਹਨ। ਇਨ੍ਹਾਂ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ ਸ਼ਾਮਲ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਵੋਟਿੰਗ ਖਤਮ ਹੁੰਦੇ ਹੀ ਗਿਣਤੀ ਹੋਵੇਗੀ ਅਤੇ ਨਤੀਜੇ ਐਲਾਨ ਦਿੱਤੇ ਜਾਣਗੇ। ਸਵੇਰੇ 7 ਵਜੇ ਤੋਂ ਸੂਬੇ ਦੀਆਂ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਸਮੇਤ ਨਗਰ

Read More
India Poetry

ਬਜਰੰਗ ਪੂਨੀਆ ਨੇ ਪੰਜਾਬ NSUI ਦੇ ਪ੍ਰਧਾਨ ਈਸ਼ਰਪ੍ਰੀਤ ਸਿੱਧੂ ਨਾਲ ਕੀਤੀ ਮੁਲਾਕਾਤ

ਬਿਉਰੋ ਰਿਪੋਰਟ – ਬੀਤੇ ਦਿਨ ਪੰਜਾਬ NSUI ਦੇ ਪ੍ਰਧਾਨ ਈਸ਼ਰਪ੍ਰੀਤ ਸਿੱਧੂ ਨੂੰ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿਚ ਆਵਾਜ਼ ਚੁੱਕਣ ਕਾਰਨ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ,ਜਿਸ ਤੋਂ ਬਾਅਦ ਅੱਜ ਰਾਜਪੁਰਾ ਵਿਖੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਬਜਰੰਗ ਪੂਨੀਆ ਨੇ ਪੰਜਾਬ NSUI ਦੇ ਪ੍ਰਧਾਨ ਈਸ਼ਰਪ੍ਰੀਤ ਸਿੱਧੂ ਨਾਲ ਮੁਲਾਕਾਤ ਕਰਕੇ ਉਹਨਾਂ ਦਾ ਹਾਲ ਚਾਲ

Read More
Punjab

ਸੁਪਰੀਮ ਕੋਰਟ ਨੇ ਚੋਣਾਂ ‘ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ

ਬਿਉਰੋ ਰਿਪੋਰਟ – ਪੰਜਾਬ ‘ਚ ਕੱਲ੍ਹ ਨਗਰ ਨਿਗਮ ਚੋਣਾਂ ਹੋਣਗੀਆਂ। ਸੁਪਰੀਮ ਕੋਰਟ ਵੱਲ਼ੋਂ ਚੋਣਾਂ ‘ਤੇ ਪਾਬੰਦੀ ਲਗਾਉਣ ਤੋਂ ਸਾਫ ਇਨਕਾਰ ਕਰ ਦਿੱਤਾ ਗਿਆ ਹੈ। ਇਨ੍ਹਾਂ ਚੋਣਾਂ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ

Read More
Punjab

ਆਮ ਆਦਮੀ ਪਾਰਟੀ ਨੇ ਰਾਜਪਾਲ ਕਟਾਰਿਆ ਨਾਲ ਕੀਤੀ ਮੁਲਾਕਾਤ! ਚੁੱਕੇ ਦੋ ਅਹਿਮ ਮੁੱਦੇ

ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ (AAP) ਦੇ ਵਫਦ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰਿਆ (Gulab Chand Kataria) ਨਾਲ ਮੁਲਾਕਾਤ ਕੀਤੀ ਗਈ ਹੈ। ਵਫਦ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾਕਟਰ ਭੀਮ ਰਾਓ ਅੰਬੇਦਕਰ ਨੰ ਲੈ ਕੇ ਦਿੱਤੇ ਬਿਆਨ ‘ਤੇ ਮੁਆਫੀ ਦੀ ਮੰਗ ਕੀਤੀ ਹੈ। ਇਸ ਵਫਦ ਦੀ ਅਗਵਾਈ ਆਮ ਆਦਮੀ ਪਾਰਟੀ

Read More
Punjab

ਪੰਜਾਬ ਦੇ ਅਟਾਰਨੀ ਜਨਰਲ ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ‘ਚ ਰਿਪੋਰਟ ਕੀਤੀ ਪੇਸ਼

ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ਵੱਲੋਂ 25 ਦਿਨਾਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਚਲਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਲੈ ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ ਅਤੇ ਪੰਜਾਬ ਦੇ ਅਟਾਰਨੀ ਜਨਰਲ ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਅਦਾਲਤ ਵਿਚ ਰਿਪੋਰਟ ਪੇਸ਼ ਕੀਤੀ ਹੈ। ਇਸ ਦੌਰਾਨ ਸੁਪਰੀਮ

Read More