India Punjab

ਹਰਿਆਣਾ ਦੇ ਪੁਲਿਸ ਮੁਲਾਜ਼ਮ ਦਾ ਮੁਹਾਲੀ ਵਿੱਚ ਕਤਲ

ਮੁਹਾਲੀ ਜਿਲ੍ਹੇ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਹਰਿਆਣਾ ਪੁਲਿਸ ਦੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਮੁਹਾਲੀ ਵਿੱਚ ਹਰਿਆਣਾ ਦੇ ਇੱਕ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਅਜੀਤ ਵਜੋਂ ਹੋਈ ਹੈ। ਲਾਸ਼ ਮਿਲਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਹੌਲ ਹੈ।

Read More
Punjab

ਪਟਿਆਲਾ ’ਚ ਕੇਕ ਨਾਲ ਬੱਚੀ ਦੀ ਮੌਤ ਦੇ ਮਾਮਲੇ ’ਚ ਹੈਰਾਨੀਜਨਕ ਖ਼ੁਲਾਸਾ! ਬੇਕਰੀ ਦੇ ਜਾਂਚ ਨਤੀਜਿਆਂ ਉਡਾਏ ਹੋਸ਼

ਪਟਿਆਲਾ ਵਿੱਚ ਜਨਮ ਦਿਨ ਵਾਲੇ ਦਿਨ ਕੇਕ ਖਾ ਕੇ ਬੱਚੀ ਦੀ ਮੌਤ ਦੇ ਮਾਮਲੇ ਵਿੱਚ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਆਨਲਾਈਨ ਆਰਡਰ ਕੀਤਾ ਕੇਕ ਖਾਣ ਨਾਲ 10 ਸਾਲਾ ਬੱਚੀ ਮਾਨਵੀ ਦੀ ਮੌਤ ਦੇ ਮਾਮਲੇ ਵਿੱਚ ਸਿਹਤ ਵਿਭਾਗ ਨੇ ਕੇਕ ਬਣਾਉਣ ਵਾਲੀ ਬੇਕਰੀ ਤੋਂ ਕੇਕ ਦੇ ਕੁਝ ਸੈਂਪਲ ਲਏ ਸੀ। ਚਾਰ ਨਮੂਨਿਆਂ ਵਿਚੋਂ ਦੋ ਨਮੂਨੇ ਫੇਲ੍ਹ

Read More
Khetibadi Punjab

ਰੇਲਵੇ ਟਰੈਕ ’ਤੇ ਕਿਸਾਨਾਂ ਨੂੰ ਡਰਾਉਣ ਲਈ ਘੱਲੀ ਮਸ਼ੀਨ, ਧਰਨੇ ’ਚ ਪੈ ਗਈ ਭਾਜੜ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪਿਛਲੇ 6 ਦਿਨਾਂ ਤੋਂ ਰੇਲਵੇ ਟਰੈਕ ’ਤੇ ਧਰਨਾ ਦੇ ਰਹੀਆਂ ਹਨ। ਕੱਲ੍ਹ ਧਰਨੇ ਦੇ ਛੇਵੇਂ ਦਿਨ ਕਿਸਾਨਾਂ ਵਿੱਚ ਭਾਜੜ ਪੈ ਗਈ। ਇਸ ਦਾ ਕਾਰਨ ਸੀ ਇਲੈਕਟ੍ਰੋਨਿਕ ਮਸ਼ੀਨ, ਜੋ ਕਿਹਾ ਜਾ ਰਿਹਾ ਹੈ ਕਿ ਉੱਥੇ ਟਰੈਕ ਦੀ ਮੁਰੰਮਤ ਲਈ ਲਿਆਂਦੀ ਗਈ ਸੀ। ਕਿਸਾਨਾਂ ਨੇ ਅਧਿਕਾਰੀਆਂ ਦੀ ਇਸ

Read More
Punjab

ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਵੱਡੇ ਹਾਦਸੇ ਦਾ ਸ਼ਿਕਾਰ!

ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਕਾਰ ਹਾਦਸਾਗ੍ਰਸਤ ਹੋ ਗਈ ਹੈ। ਇਸ ਹਾਦਸੇ ਦੌਰਾਨ ਉਹ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ ਹਨ। ਨਵਾਂ ਸ਼ਹਿਰ ਤੋਂ ਚੰਡੀਗੜ੍ਹ ਵੱਲ ਆਉਂਦਿਆਂ ਪਿੰਡ ਟੌਸਾ ਨੇੜੇ ਉਨ੍ਹਾਂ ਨਾਲ ਇਹ ਹਾਦਸਾ ਵਾਪਰਿਆ। ਜ਼ਖਮੀ ਹਾਲਤ ਵਿੱਚ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਿਲ ਕਰਾਇਆ ਗਿਆ ਹੈ। ‌ਫਿਲਹਾਲ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ

Read More
Punjab

ਨਸ਼ੇ ਦੀ ਓਵਰਡੋਜ਼ ਕਾਰਨ ਬਾਕਸਿੰਗ ਖਿਡਾਰੀ ਦੀ ਮੌਤ

ਪੰਜਾਬ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌ ਤਾਂ ਦੀ ਗਿਣਤੀ ਲਗਾਤਰ ਵੱਧ ਰਹੀ ਹੈ।  ਪੰਜਾਬ ’ਚ

Read More
International

ਅਮਰੀਕਾ ‘ਚ TikTok ‘ਤੇ ਹੋਵੇਗੀ ਪਾਬੰਦੀ, ਨਵੇਂ ਕਾਨੂੰਨ ਨੂੰ ਮਿਲੀ ਮਨਜ਼ੂਰੀ

ਅਮਰੀਕੀ ਪ੍ਰਤੀਨਿਧੀ ਸਭਾ ਨੇ ਸੰਯੁਕਤ ਰਾਜ ਵਿੱਚ ਚੀਨੀ ਵੀਡੀਓ-ਸ਼ੇਅਰਿੰਗ ਐਪ TikTok ‘ਤੇ ਪਾਬੰਦੀ ਲਗਾਉਣ ਵਾਲੇ ਨਵੇਂ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਾਣਕਾਰੀ ਮੁਤਾਬਕ ਅਮਰੀਕੀ ਪ੍ਰਤੀਨਿਧੀ ਸਭਾ ਨੇ ਅਮਰੀਕਾ ਵਿੱਚ ਚੀਨੀ ਵੀਡੀਓ-ਸ਼ੇਅਰਿੰਗ ਐਪ TikTok ‘ਤੇ ਪਾਬੰਦੀ ਲਗਾਉਣ ਵਾਲਾ ਨਵਾਂ ਬਿੱਲ ਪਾਸ ਕਰ ਦਿੱਤਾ ਹੈ। ਮਾਰਚ ਦੇ ਸ਼ੁਰੂ ਵਿੱਚ, ਪ੍ਰਤੀਨਿਧੀ ਸਭਾ ਨੇ TikTok ਨੂੰ ਗ਼ੈਰਕਾਨੂੰਨੀ ਬਣਾਉਣ

Read More
Lok Sabha Election 2024 Punjab

ਚੋਣ ਕਮਿਸ਼ਨ ਦਾ ਫੈਸਲਾ, ਸ਼ਿਕਾਇਤ ਕਰਨ ‘ਤੇ 24 ਘੰਟਿਆਂ ‘ਚ ਵਾਪਸ ਕਰ ਦਿੱਤੀ ਜਾਵੇਗੀ ਜ਼ਬਤ ਰਕਮ

ਮੁਹਾਲੀ : ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸੀ ਪਾਰਟੀਆਂ ਆਪੋ ਆਪਣੀ ਪਾਰਟੀ ਨੂੰ ਮਜ਼ਬੂਤ ਕਰਮ ਵਿੱਚ ਲੱਗੀਆਂ ਹੋਈਆਂ ਹਨ। ਚੋਣਾਂ ਦੇ ਐਲਾਨ ਤੋਂ ਬਾਅਦ ਹੀ ਸੂਬੇ ਵਿੱਚ ਚੋਣ ਜ਼ਾਬਤਾ ਲੱਗਿਆ ਹੋਇਆ ਹੈ। ਅਜਿਹੇ ‘ਚ ਲੋਕ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਨਹੀਂ ਲਿਜਾ ਸਕਦੇ ਪਰ ਜੇਕਰ ਉਨ੍ਹਾਂ ਨੂੰ ਹੋਰ ਪੈਸਿਆਂ ਦੀ

Read More