ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
- by Manpreet Singh
- December 20, 2024
- 0 Comments
ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਆਸ਼ੂ ਖਿਲਾਫ ਵਿਜੀਲੈਂਸ ਬਿਉਰੋ ਵੱਲੋਂ 2 ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਆਸ਼ੂ ਨੂੰ 1 ਅਗਸਤ ਨੂੰ
VIDEO-20 ਦਸੰਬਰ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- December 20, 2024
- 0 Comments
SKM ਗੈਰ-ਸਿਆਸੀ ਨੇ ਸੁਪਰੀਮ ਕੋਰਟ ਨੂੰ ਭੇਜੀ ਈਮੇਲ, ਫੈਕਸ ਅਤੇ ਡਾਕ! ਡੱਲੇਵਾਲ ਦੀਆਂ ਭਾਵਨਾਵਾਂ ਤੋਂ ਕਰਵਾਇਆ ਜਾਣੂ
- by Manpreet Singh
- December 20, 2024
- 0 Comments
ਬਿਉਰੋ ਰਿਪੋਰਟ – ਐਮ.ਐਸ.ਪੀ ਦੀ ਕਾਨੂੰਨੀ ਗਾਰੰਟੀ ਅਤੇ ਹੋਰ ਮੰਗਾਂ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਤੇ ਬੈਠੇ ਹੋਏ ਨੂੰ 25 ਦਿਨ ਹੋ ਗਏ ਹਨ। ਉਨ੍ਹਾਂ ਦੇ ਮਰਨ ਵਰਤ ਨੂੰ ਦੇਖਦੇ ਹੋਏ ਬੀਤੇ ਦਿਨ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਖੁਦ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ ਸੀ, ਜਿਸ ਤੋਂ ਬਾਅਦ ਅੱਜ
ਵਿਰਾਟ ਕੋਹਲੀ ਜਲਦ ਛੱਡਣਗੇ ਭਾਰਤ! ਹੋਣਗੇ ਇਸ ਸ਼ਹਿਰ ‘ਚ ਸੈਟਲ
- by Manpreet Singh
- December 20, 2024
- 0 Comments
ਬਿਉਰੋ ਰਿਪੋਰਟ – ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ( Virat Kohli) ਜਲਦੀ ਹੀ ਲੰਡਨ ਵਿਚ ਵੱਸਣ ਵਾਲੇ ਹਨ। ਉਹ ਆਪਣੇ ਪਰਿਵਾਰ ਸਮੇਤ ਭਾਰਤ ਛੱਡ ਕੇ ਲੰਡਨ ਵੱਸਣ ਵਾਲੇ ਹਨ। ਇਹ ਜਾਣਕਾਰੀ ਕੋਹਲੀ ਦੇ ਬਚਪਨ ਦੇ ਕੋਚ ਰਾਜਕੁਮਾਰ ਸ਼ਰਮਾ ਨੇ ਦਿੱਤੀ ਹੈ। ਦੱਸ ਦੇਈਏ ਕਿ ਵਿਰੋਟ ਕੋਹਲੀ ਹੁਣ ਆਸਟ੍ਰੇਲੀਆ ‘ਚ ਬਾਰਡਰ-ਗਾਵਸਕਰ ਸੀਰੀਜ਼ ਖੇਡ ਰਹੇ ਹਨ। ਕੋਚ ਰਾਜਕੁਮਾਰ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਦਾ ਹੋਇਆ ਦਿਹਾਂਤ
- by Manpreet Singh
- December 20, 2024
- 0 Comments
ਬਿਉਰੋ ਰਿਪੋਰਟ – ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੋਟਾਲਾ (Om Prakash Chautala) ਦਾ ਅੱਜ ਦਿਹਾਂਤ ਹੋ ਗਿਆ। ਉਹ 89 ਸਾਲ ਦੇ ਸਨ। ਉਨ੍ਹਾਂ ਨੇ ਗੁਰੂਗ੍ਰਾਮ ਵਿਚਲੀ ਆਪਣੀ ਰਿਹਾਇਸ਼ ਵਿਚ ਆਖਰੀ ਸਾਹ ਲਏ ਹਨ। ਉਹ ਪਿਛਲੇ ਕੁਝ ਸਮੇਂ ਤੋਂ ਠੀਕ ਨਹੀਂ ਸਨ। ਦੱਸ ਦੇਈਏ ਕਿ ਉਹ ਕਈ ਵਾਰ ਵਿਧਾਇਕ ਰਹੇ ਹਨ ਅਤੇ ਇਨੈਲੋ ਪਾਰਟੀ
ਪਰਦੀਪ ਕਲੇਰ ਗਵਾਹੀ ਦੇਣ ਲਈ ਤਿਆਰ! ਪੁਲਿਸ ਨੇ ਸਰਕਾਰੀ ਗਵਾਹ ਬਣਾਉਣ ਦੀ ਮੰਗੀ ਮਨਜ਼ੂਰੀ
- by Manpreet Singh
- December 20, 2024
- 0 Comments
ਬਿਉਰੋ ਰਿਪੋਰਟ – ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਮੁੱਖ ਮੁਲਜ਼ਮ ਪਰਦੀਪ ਕਲੇਰ (Pardeep Kaler) ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਖਿਲਾਫ ਗਵਾਹੀ ਦੇਣ ਲਈ ਤਿਆਰ ਹੋ ਗਿਆ ਹੈ। ਦੱਸ ਦੇਈਏ ਕਿ 9 ਸਾਲ ਪਹਿਲਾਂ 1 ਜੂਨ 2015 ਵਿਚ ਬੇਅਦਬੀ ਹੋਈ ਸੀ, ਜਿਸ ਦਾ ਬੀਤੇ ਦਿਨ ਚੰਡੀਗੜ੍ਹ ਅਦਾਲਤ
