Khetibadi Punjab

ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ, ਅੱਜ ਸ਼ੁਰੂ ਕਰਨ ਵਾਲੇ ਸੀ ਭੁੱਖ ਹੜਤਾਲ

ਖਨੌਰੀ ਬਾਰਡਰ ਉਤੇ ਕਿਸਾਨ ਆਗੂ ਜਗਜੀਤ ਸਿੰਘ ਨੂੰ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾ ਹੀ ਰਾਤ ਲਗਭਗ ਢਾਈ ਵਜੇ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਕਿਸਾਨੀ ਮੰਗਾਂ ਦੇ ਸੰਬੰਧ ਦੇ ਵਿੱਚ ਉਨ੍ਹਾਂ ਨੇ ਅੱਜ (26 ਨਵੰਬਰ) ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ਸ਼ੁਰੂ ਕਰਨੀ ਸੀ। ਉਨ੍ਹਾਂ ਨੂੰ ਰਾਤ ਪੁਲਿਸ ਨੇ ਹਿਰਾਸਤ ’ਚ ਲੈ

Read More
India

ਤੇਲੰਗਾਨਾ ਨੇ ਅਡਾਨੀ ਦਾ ₹100 ਕਰੋੜ ਦਾ ਦਾਨ ਠੁਕਰਾਇਆ! ਯੰਗ ਇੰਡੀਆ ਸਕਿੱਲ ਯੂਨੀਵਰਸਿਟੀ ਲਈ ਕੀਤੀ ਸੀ ਪੇਸ਼ਕਸ਼

ਬਿਉਰੋ ਰਿਪੋਰਟ: ਤੇਲੰਗਾਨਾ ਸਰਕਾਰ ਨੇ ਅਡਾਨੀ ਸਮੂਹ ਦੇ 100 ਕਰੋੜ ਰੁਪਏ ਦੇ ਦਾਨ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਇਹ ਦਾਨ ਯੰਗ ਇੰਡੀਆ ਸਕਿੱਲ ਯੂਨੀਵਰਸਿਟੀ ਲਈ ਦਿੱਤਾ ਜਾ ਰਿਹਾ ਸੀ। ਮੁੱਖ ਮੰਤਰੀ ਰੇਵੰਤ ਰੈਡੀ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ’ਚ ਇਹ ਜਾਣਕਾਰੀ ਦਿੱਤੀ। ਰੈੱਡੀ ਨੇ ਕਿਹਾ ਕਿ ਅਡਾਨੀ ਗਰੁੱਪ ਦੇ ਮੌਜੂਦਾ ਵਿਵਾਦ ਕਾਰਨ ਇਹ ਫੈਸਲਾ

Read More
India Punjab

PU ਦੀ ਸੈਨੇਟ ਦੀਆਂ ਚੋਣਾਂ ਦੀ ਮੰਗ ’ਤੇ ਹਾਈਕੋਰਟ ਵੱਲੋਂ ਯੂਨੀਵਰਸਿਟੀ ਤੇ ਕੇਂਦਰ ਨੂੰ ਨੋਟਿਸ ਜਾਰੀ

ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਦੇ ਵੀਸੀ, ਰਜਿਸਟਰਾਰ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਦੋ ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਇਸ ਵਿੱਚ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਜਲਦ ਤੋਂ ਜਲਦ ਕਰਵਾਉਣ ਦੀ ਮੰਗ

Read More
Punjab Religion

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੇ ਮੈਂਬਰਾਂ ਤੇ ਕਾਰਕੁੰਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਮਲਿਆਂ ’ਤੇ ਟਿੱਪਣੀ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਨੇ ਸਿੱਖਾਂ ਦੀ ਸਰਵਉੱਚ ਅਥਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰ ਅਤੇ ਮਾਣ-ਸਨਮਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਰਟੀ ਦੇ ਸਾਰੇ ਆਗੂਆਂ, ਵਰਕਰਾਂ, ਬੁਲਾਰਿਆਂ ਅਤੇ ਆਈ ਟੀ ਸੈੱਲ, ਸੋਸ਼ਲ ਮੀਡੀਆ ਦੇ ਸਾਰੇ ਕਾਰਕੁਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਿਚਾਰ ਅਧੀਨ ਅਹਿਮ ਮੁੱਦੇ ਬਾਰੇ ਕੋਈ ਵੀ ਟਿੱਪਣੀ ਜਾਂ ਬਿਆਨ ਨਾ

Read More
India Khetibadi Punjab

ਗੰਨਾ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ! ਪੰਜਾਬ ਦੇ ਕਿਸਾਨਾਂ ਨੂੰ ਪੂਰੇ ਭਾਰਤ ’ਚੋਂ ਮਿਲੇਗਾ ਸਭ ਤੋਂ ਵੱਧ ਰੇਟ

ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਉਤਪਾਦਕ ਕਿਸਾਨਾਂ ਲਈ ਵੱਡੀ ਖੁਸ਼ਖ਼ਬਰੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਗੰਨੇੇ ਦੀਆਂ ਕੀਮਤਾਂ ’ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰ ਦਿੱਤਾ ਹੈ। ਹੁਣ ਪੰਜਾਬ ਦੇ ਗੰਨਾ ਉਤਪਾਦਕ ਕਿਸਾਨਾਂ ਨੂੰ ਦੇਸ਼ ਵਿੱਚ ਗੰਨੇ ਲਈ ਸਭ ਤੋਂ ਵੱਧ ਰੇਟ ਮਿਲੇਗਾ। ਹੁਣ ਗੰਨਾ 391 ਤੋਂ 401 ਰੁਪਏ ਪ੍ਰਤੀ

Read More
Khetibadi Punjab

ਕਿਸਾਨ ਆਗੂ ਡੱਲੇਵਾਲ ਭਲਕੇ ਖਨੌਰੀ ਬਾਰਡਰ ਤੋਂ ਮਰਨ ਵਰਤ ਕਰਨਗੇ ਸ਼ੁਰੂ, ਸਾਰੀ ਜ਼ਮੀਨ-ਜਾਇਦਾਦ ਪਰਿਵਾਰ ਦੇ ਨਾਂ ਕਰਵਾਈ

ਬਿਉਰੋ ਰਿਪੋਰਟ: 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਆਗਾਮੀ ਰਣਨੀਤੀ ਦੇ ਹਿੱਸੇ ਵੱਜੋਂ ਅੰਦੋਲਨ ਨੂੰ ਹੋਰ ਤੇਜ਼ ਕਰਦੇ ਹੋਏ ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ ਵੱਲੋਂ ਭਲਕੇ 26 ਨਵੰਬਰ ਤੋਂ ਖਨੌਰੀ ਬਾਰਡਰ ਵਿਖੇ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਦੇਸ਼ ਭਰ ਤੋਂ ਕਿਸਾਨ ਆਗੂ ਖਨੌਰੀ ਸਰਹੱਦ ’ਤੇ ਹਾਜ਼ਰ ਹੋਣਗੇ। ਕਿਸਾਨਾਂ ਦੇ ਵੱਡੇ

Read More
India Religion

ਵੈਸ਼ਨੋ ਦੇਵੀ ਰੋਪਵੇਅ ਪ੍ਰੋਜੈਕਟ ਖ਼ਿਲਾਫ਼ ਹਿੰਸਕ ਪ੍ਰਦਰਸ਼ਨ! ਪ੍ਰਦਰਸ਼ਨਕਾਰੀ ਖੱਚਰਾਂ ਅਤੇ ਪਾਲਕੀ ਚਾਲਕਾਂ ਨੇ ਪੁਲਿਸ ’ਤੇ ਕੀਤਾ ਪਥਰਾਅ

ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਦੇ ਕਟੜਾ ਵਿੱਚ ਵੈਸ਼ਨੋ ਦੇਵੀ ਰੋਪਵੇਅ ਪ੍ਰੋਜੈਕਟ ਦੇ ਖ਼ਿਲਾਫ਼ ਖੱਚਰਾਂ ਅਤੇ ਪਾਲਕੀ ਚਾਲਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਸੋਮਵਾਰ ਨੂੰ ਜਦੋਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਭੀੜ ਨੇ ਪਥਰਾਅ ਸ਼ੁਰੂ ਕਰ ਦਿੱਤਾ। ਹਿੰਸਕ ਪ੍ਰਦਰਸ਼ਨਾਂ ’ਚ ਕੁਝ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਵੈਸ਼ਨੋ ਦੇਵੀ ਸ਼ਰਾਈਨ

Read More
India Lifestyle

ਸੋਨਾ ₹706 ਸਸਤਾ ਹੋਇਆ; ਚਾਂਦੀ ਦੇ ਭਾਅ ’ਚ ₹1,405 ਦੀ ਗਿਰਾਵਟ

ਬਿਉਰੋ ਰਿਪੋਰਟ: ਪਿਛਲੇ ਕੁਝ ਦਿਨਾਂ ਤੋਂ ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਲਗਾਤਾਰ ਵਾਧੇ ਤੋਂ ਬਾਅਦ ਅੱਜ (25 ਨਵੰਬਰ) ਨੂੰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ ਸੋਮਵਾਰ ਨੂੰ 24 ਕੈਰੇਟ ਸੋਨੇ ਦਾ 10 ਗ੍ਰਾਮ 706 ਰੁਪਏ ਡਿੱਗ ਕੇ 77,081 ਰੁਪਏ ’ਤੇ ਆ ਗਿਆ। ਹਾਲਾਂਕਿ ਅੱਜ ਇਹ 1,089 ਰੁਪਏ ਦੀ ਗਿਰਾਵਟ

Read More