ਪੰਜਾਬ ਕੈਬਨਿਟ ਦੀ ਮੀਂਟਿੰਗ ਅੱਜ, ਬੇਅਦਬੀ ਮਾਮਲਿਆਂ ਸਬੰਧੀ ਸਖ਼ਤ ਕਾਨੂੰਨ ਨੂੰ ਮਿਲ ਸਕਦੀ ਹੈ ਪ੍ਰਵਾਨਗੀ
ਪੰਜਾਬ ਵਿਧਾਨ ਸਭਾ ਦੀ ਕੈਬਨਿਟ ਮੀਟਿੰਗ ਅੱਜ 14 ਜੁਲਾਈ ਨੂੰ ਸਵੇਰੇ 11 ਵਜੇ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਬੇਅਦਬੀ ਮਾਮਲਿਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਤਿਆਰ ਬਿੱਲ ਦੇ ਖਰੜੇ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਪ੍ਰਵਾਨਗੀ ਮਿਲਣ ਤੋਂ ਬਾਅਦ, ਇਸ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਫਿਰ ਇਸਨੂੰ ਲਾਗੂ ਕਰਨ