Khetibadi Punjab

ਪੰਜਾਬ ਨੂੰ ‘ਪੁਲਿਸ ਸਟੇਟ’ ਬਣਾਉਣ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸੂਬਾ ਪੱਧਰੀ ਰੋਸ ਮਾਰਚ

ਅੰਮ੍ਰਿਤਸਰ(11 ਮਾਰਚ, 2026): ਕਿਸਾਨ ਮਜ਼ਦੂਰ ਮੋਰਚਾ (ਕੇ.ਐਮ.ਐਮ.) ਦੇ ਪੰਜਾਬ ਚੈਪਟਰ ਵੱਲੋਂ ਅੱਜ ਪੂਰੇ ਸੂਬੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਗਏ। ਕਿਸਾਨਾਂ ਨੇ ਇਲਜ਼ਾਮ ਲਗਾਇਆ ਕਿ ਸਰਕਾਰ ‘ਨਸ਼ੇ ਵਿਰੁੱਧ ਜੰਗ’ ਅਤੇ ‘ਗੈਂਗਸਟਰਾਂ ’ਤੇ ਪ੍ਰਹਾਰ’ ਦੇ ਨਾਮ ਹੇਠ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰ ਰਹੀ ਹੈ। ਇਸ ਮੌਕੇ ਕਿਸਾਨ ਆਗੂਆਂ ਨੇ

Read More
Punjab

ਪੰਜਾਬ ਵਿੱਚ ਗੈਸ ਦੀ ਹਾਹਾਕਾਰ: ਬਲੈਕ ਵਿੱਚ ₹3500 ਤੱਕ ਵਿਕ ਰਿਹਾ ਸਿਲੰਡਰ

ਚੰਡੀਗੜ੍ਹ (11 ਮਾਰਚ 2026): ਪੱਛਮੀ ਏਸ਼ੀਆ ਵਿੱਚ ਚੱਲ ਰਹੀ ਜੰਗ ਦਾ ਸਿੱਧਾ ਅਸਰ ਹੁਣ ਪੰਜਾਬ ਦੀਆਂ ਰਸੋਈਆਂ ਅਤੇ ਕਾਰੋਬਾਰਾਂ ’ਤੇ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ਵਿੱਚ ਕਮਰਸ਼ੀਅਲ ਐਲ.ਪੀ.ਜੀ. (LPG) ਸਿਲੰਡਰਾਂ ਦੀ ਸਪਲਾਈ ਲਗਭਗ ਠੱਪ ਹੋ ਗਈ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀਆਂ ਕਰੀਬ 10,000 ਸ਼ਾਦੀਆਂ ‘ਤੇ ਸੰਕਟ ਦੇ ਬੱਦਲ ਮੰਡਰਾ ਰਹੇ

Read More
India

ਦੇਸ਼ ਵਿੱਚ ਪਹਿਲੀ ਵਾਰ ‘ਇੱਛਾ ਮੌਤ’ ਦੀ ਇਜਾਜ਼ਤ; 13 ਸਾਲਾਂ ਤੋਂ ਕੋਮਾ ਵਿੱਚ ਸੀ ਨੌਜਵਾਨ

ਨਵੀਂ ਦਿੱਲੀ (11 ਮਾਰਚ, 2026): ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਇੱਕ ਬੇਹੱਦ ਸੰਵੇਦਨਸ਼ੀਲ ਅਤੇ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ 13 ਸਾਲਾਂ ਤੋਂ ਕੋਮਾ ਵਿੱਚ ਰਹਿ ਰਹੇ 31 ਸਾਲਾ ਹਰੀਸ਼ ਰਾਣਾ ਨੂੰ ‘ਪੈਸਿਵ ਯੂਥੇਨੇਸ਼ੀਆ’ (ਨਿਸ਼ਕਿਰਿਆ ਇੱਛਾ ਮੌਤ) ਦੀ ਮਨਜ਼ੂਰੀ ਦੇ ਦਿੱਤੀ ਹੈ।  ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੀ ਬੈਂਚ ਨੇ ਏਮਜ਼ (AIIMS) ਨੂੰ ਹਦਾਇਤ ਕੀਤੀ

Read More
India

ਹਵਾਈ ਸਫ਼ਰ ਹੋਇਆ ਮਹਿੰਗਾ: 18,000 ਰੁਪਏ ਤੱਕ ਵਧਣਗੀਆਂ ਟਿਕਟਾਂ ਦੀਆਂ ਕੀਮਤਾਂ

ਨਵੀਂ ਦਿੱਲੀ (11 ਮਾਰਚ, 2026): ਪੱਛਮੀ ਏਸ਼ੀਆ ਵਿੱਚ ਚੱਲ ਰਹੇ ਤਣਾਅ ਅਤੇ ਸੰਘਰਸ਼ ਕਾਰਨ ਹਵਾਈ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਦੀ ਜੇਬ ’ਤੇ ਬੋਝ ਵਧਣ ਜਾ ਰਿਹਾ ਹੈ। ਜਹਾਜ਼ ਦੇ ਤੇਲ (ATF) ਦੀਆਂ ਵਧਦੀਆਂ ਕੀਮਤਾਂ ਨੂੰ ਦੇਖਦੇ ਹੋਏ ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈਸ ਨੇ 12 ਮਾਰਚ ਤੋਂ ‘ਫਿਊਲ ਸਰਚਾਰਜ’ ਲਗਾਉਣ ਦਾ ਐਲਾਨ ਕੀਤਾ ਹੈ। ਇਸ

Read More
India Punjab

ਚੰਡੀਗੜ੍ਹ ਦੀ ਨਵੀਂ ਆਬਕਾਰੀ ਨੀਤੀ 2026-27! ਹੁਣ 24 ਘੰਟੇ ਮਿਲੇਗੀ ਸ਼ਰਾਬ

ਚੰਡੀਗੜ੍ਹ (11 ਮਾਰਚ, 2026): ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2026-27 ਲਈ ਨਵੀਂ ਆਬਕਾਰੀ ਨੀਤੀ ਦਾ ਐਲਾਨ ਕਰ ਦਿੱਤਾ ਹੈ, ਜੋ 1 ਅਪ੍ਰੈਲ 2026 ਤੋਂ ਲਾਗੂ ਹੋਵੇਗੀ। ਇਸ ਨੀਤੀ ਤਹਿਤ ਸ਼ਹਿਰ ਦੇ ‘ਏ’ ਕੈਟੇਗਰੀ ਦੇ ਹੋਟਲਾਂ ਵਿੱਚ ਹੁਣ 24 ਘੰਟੇ ਸ਼ਰਾਬ ਮਿਲ ਸਕੇਗੀ।  ‘ਬੀ’ ਅਤੇ ‘ਸੀ’ ਕੈਟੇਗਰੀ ਦੇ ਹੋਟਲ ਵੀ 30 ਲੱਖ ਰੁਪਏ ਦੀ ਵਾਧੂ ਸਾਲਾਨਾ ਫੀਸ

Read More
International

ਅਮਰੀਕਾ-ਇਜ਼ਰਾਈਲ-ਈਰਾਨ ਜੰਗ ਦਾ 12ਵਾਂ ਦਿਨ, ਹੁਣ ਤੱਕ ਈਰਾਨ ’ਚ 8000 ਘਰਾਂ ‘ਤੇ ਹਮਲੇ, 1300 ਦੀ ਮੌਤ

ਅੱਜ ਅਮਰੀਕਾ-ਇਜ਼ਰਾਈਲ-ਈਰਾਨ ਯੁੱਧ ਦਾ 12ਵਾਂ ਦਿਨ ਹੈ। ਇਹ ਯੁੱਧ 28 ਫਰਵਰੀ 2026 ਨੂੰ ਸ਼ੁਰੂ ਹੋਇਆ ਸੀ ਜਦੋਂ ਅਮਰੀਕਾ ਅਤੇ ਇਜ਼ਰਾਈਲ ਨੇ ਸੰਯੁਕਤ ਤੌਰ ‘ਤੇ ਈਰਾਨ ‘ਤੇ ਵੱਡੇ ਪੱਧਰ ‘ਤੇ ਹਵਾਈ ਹਮਲੇ ਕੀਤੇ, ਜਿਸ ਵਿੱਚ ਈਰਾਨ ਦੇ ਸੁਪਰੀਮ ਲੀਡਰ ਅਲੀ ਖਮੇਨੀ ਸਮੇਤ ਕਈ ਵੱਡੇ ਅਧਿਕਾਰੀ ਮਾਰੇ ਗਏ। ਇਸ ਨੂੰ ਅਮਰੀਕਾ ਵੱਲੋਂ ਆਪਰੇਸ਼ਨ ਐਪਿਕ ਫਿਊਰੀ ਕਿਹਾ ਜਾਂਦਾ

Read More