ਸਰਕਾਰ ਨੇ ਝੋਨੇ ਦੀ ਖ਼ਰੀਦ ਲਈ 2 ਦਿਨ ਦਾ ਮੰਗਿਆ ਸਮਾਂ! ਕਿਸਾਨਾਂ ਨੇ ਪਲਟਿਆ ਫੈਸਲਾ! ਧਰਨੇ ਨੂੰ ਲੈਕੇ ਕੀਤਾ ਵੱਡਾ ਐਲਾਨ
ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਖੁਰਾਕ ਮੰਤਰੀ ਲਾਲਚੰਦ ਕਟਾਰੂਚੱਕ ਦੀ 25 ਕਿਸਾਨ ਜਥੇਬੰਦੀਆਂ ਨਾਲ ਅਹਿਮ ਮੀਟਿੰਗ ਹੋਈ। ਇਸ ਦੌਰਾਨ ਮੁੱਖ ਮੰਤਰੀ ਨੇ ਸਾਰੇ ਮਸਲਿਆਂ ਨੂੰ ਹੱਲ ਕਰਨ ਦੇ ਲਈ ਕਿਸਾਨਾਂ ਕੋਲੋਂ 2 ਦਿਨਾਂ ਦਾ ਸਮਾਂ ਮੰਗਿਆ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਝੋਨੇ ਦਾ ਦਾਣਾ-ਦਾਣਾ
